ਪੰਜਾਬ ’ਚ ਪੁਰਾਣੀ ਵਾਰਡਬੰਦੀ ਨਾਲ ਹੋਣਗੀਆਂ ਨਗਰ ਨਿਗਮ ਚੋਣਾਂ! ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
ਬਿਉਰੋ ਰਿਪੋਰਟ: ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਪੁਰਾਣੀ ਵਾਰਡਬੰਦੀ ਤੋਂ ਹੀ ਹੋਣਗੀਆਂ। ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਰਾਜ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਹੁਣ ਚੋਣ ਕਮਿਸ਼ਨ ਨੇ ਫੈਸਲਾ ਕਰਨਾ ਹੈ ਕਿ ਚੋਣਾਂ ਕਦੋਂ ਕਰਵਾਈਆਂ ਜਾਣੀਆਂ ਹਨ। ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ
