ਪੰਜਾਬ ਦੇ ਕਾਲਜ ‘ਤੇ ਹਾਈਕੋਰਟ ਵੱਲੋਂ 10 ਲੱਖ ਦਾ ਜੁਰਮਾਨਾ ! ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡ ਰਹੇ ਸਨ
ਕੌਮੀ ਅਧਿਆਪਕ ਸਿੱਖਿਆ ਪਰਿਸ਼ਦ (NCTI) ਦੀ ਮਿਲੀ ਭੁਗਤ ਵੀ ਸਾਹਮਣੇ ਆਈ ਹੈ
ਕੌਮੀ ਅਧਿਆਪਕ ਸਿੱਖਿਆ ਪਰਿਸ਼ਦ (NCTI) ਦੀ ਮਿਲੀ ਭੁਗਤ ਵੀ ਸਾਹਮਣੇ ਆਈ ਹੈ
ਥਾਣਾ ਕੈਂਟ ਪੁਲਿਸ ਨੇ ਜਸਕਰਨ ਖਿਲਾਫ BNS ਅਤੇ ਆਰਮਸ ਐਕਟ ਅਧੀਨ ਗ੍ਰਿਫਤਾਰੀ ਕਰ ਲਈ ਹੈ ।
ਬਠਿੰਡਾ ‘ਚ ਇਕ ਨੌਜਵਾਨ ਵੱਲੋਂ ਸੜਕ ‘ਤੇ ਖੜ੍ਹੇ ਹੋ ਕੇ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੌਜਵਾਨ ਦੀ ਪਛਾਣ ਕਰਕੇ ਉਸ ਦੇ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਸੀਆਈਏ ਸਟਾਫ਼
ਭੁਲੱਥ ਦੇ ਪਿੰਡ ਭਗਵਾਨਪੁਰ ਵਿੱਚ ਇਕ ਵਿਅਕਤੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਨੇ ਬੇਅਦਬੀ ਕਰਨ ਵਾਲੇ ਦੀ ਕੁੱਟਮਾਰ ਕੀਤੀ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਸ਼ਾਮੀਂ ਇਕ ਸ਼ੱਕੀ ਵਿਅਕਤੀ ਗੁਰਦੁਆਰੇ ਵਿੱਚ ਦਾਖ਼ਲ ਹੋਇਆ ਜਿਸ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ
ਪੰਜਾਬ ਵਿੱਚ ਬਦਨਾਮ ਡਰੱਗ ਮਾਫੀਆ ਅਕਸ਼ੈ ਛਾਬੜਾ ਅਤੇ ਜਸਪਾਲ ਸਿੰਘ ਉਰਫ ਗੋਲਡੀ ਨੂੰ NCB ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਵਾਂ ਤਸਕਰਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਜਾਵੇਗਾ ਤਾਂ ਜੋ ਇਨ੍ਹਾਂ ਦੀਆਂ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਈ ਜਾ ਸਕੇ। ਜੇਲ੍ਹ ਵਿੱਚ ਹੋਣ ਦੇ ਬਾਵਜੂਦ ਅਕਸ਼ੈ ਛਾਬੜਾ ਅਤੇ
ਲੁਧਿਆਣਾ ਦੇ ਇੱਕ ਹੋਟਲ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਨੌਜਵਾਨ ਨੂੰ ਰੱਸੀ ਨਾਲ ਲਟਕਦਾ ਦੇਖ ਕੇ ਲੜਕੀ ਚੀਕ ਪਈ। ਕਮਰੇ ਦਾ ਦਰਵਾਜ਼ਾ ਨਾ ਖੁੱਲ੍ਹਣ ‘ਤੇ ਹੋਟਲ ਪ੍ਰਬੰਧਕ ਸਟਾਫ਼ ਸਮੇਤ ਮੌਕੇ ‘ਤੇ ਪਹੁੰਚ ਗਏ | ਉਸ ਨੇ ਹੋਟਲ ਦਾ ਦਰਵਾਜ਼ਾ ਖੋਲ੍ਹਿਆ। ਲੜਕੀ ਦੇ ਹੱਥ ‘ਤੇ ਤੇਜ਼ਧਾਰ ਹਥਿਆਰ ਨਾਲ ਕੱਟ ਦੇ ਨਿਸ਼ਾਨ
ਲੁਧਿਆਣਾ : ਅੱਜ ਲੁਧਿਆਣਾ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਦੀਆਂ ਓਪੀਡੀ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਆਈਐਮਏ ਨੇ ਇਹ ਫੈਸਲਾ ਕੋਲਕਾਤਾ ਦੇ ਆਰਜੀਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਤੋਂ ਬਾਅਦ ਲਿਆ ਹੈ। ਅੱਜ ਸਵੇਰੇ 6 ਵਜੇ ਤੋਂ ਦੇਸ਼ ਭਰ ਵਿੱਚ ਆਧੁਨਿਕ ਡਾਕਟਰਾਂ ਦੀਆਂ ਸੇਵਾਵਾਂ ਬੰਦ ਰੱਖਣ ਦਾ ਐਲਾਨ