ਕੈਬਨਿਟ ਮੰਤਰੀ ਨੇ ਰਾਮ ਰਹੀਮ ਦੀ ਪੈਰੋਲ ਦਾ ਕੀਤਾ ਵਿਰੋਧ!
- by Manpreet Singh
- October 2, 2024
- 0 Comments
ਬਿਉਰੋ ਰਿਪੋਰਟ – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਡੇਰਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ (Gurmeet Ram Rahim) ਦੀ ਪੈਰੋਲ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਲਾਭ ਲੈਣ ਲਈ ਵਾਰ-ਵਾਰ ਰਾਮ ਰਹੀਮ ਨੂੰ ਪੈਰੋਲ ਦੇ ਰਹੀ ਹੈ। ਧਾਲੀਵਾਲ ਨੇ ਕਿਹਾ ਕਿ ਭਾਜਪਾ ਸਿੱਖ
ਵੋਟਾਂ ਮੰਗਣ ਆਏ ਲੋਕਾਂ ਦੀ ਆਓ ਭਗਤ ਦੌਰਾਨ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ
- by Manpreet Singh
- October 2, 2024
- 0 Comments
ਬਿਉਰੋ ਰਿਪੋਰਚ – ਪੰਚਾਇਤੀ ਚੋਣਾਂ (Panchayat Election) ਨੂੰ ਲੈ ਕੇ ਪੰਜਾਬ ਵਿਚ ਮਾਹੌਲ ਭਖਿਆ ਹੋਇਆ ਹੈ ਪਰ ਇਸ ਵਿਚਾਲੇ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਲੁਧਿਆਣਾ (Ludhiana) ਦੇ ਪਿੰਡ ਹਾਦੀਵਾਲ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਘਰ ਵਿਚ ਵੋਟਾਂ ਮੰਗਣ ਆਏ ਦੀ ਆਓ ਭਗਤ ਮੌਕੇ ਵਿਅਕਤੀ ਨੂੰ ਅਚਾਨਕ ਕਰੰਟ ਲੱਗ ਗਿਆ, ਜਿਸ ਕਾਰਨ
ਬਿੱਟੂ ਦਾ ਰਾਹੁਲ ਗਾਂਧੀ ’ਤੇ ਇੱਕ ਵਾਰ ਮੁੜ ਤੋਂ ਇਤਰਾਜ਼ਯੋਗ ਬਿਆਨ! ‘ਬੁਰਾ ਸੁਣਦੇ ਹੋ ਤਾਂ ਕੰਨ੍ਹ ਬੰਦ ਕਰ ਲਓ!’
- by Preet Kaur
- October 2, 2024
- 0 Comments
ਬਿਉਰੋ ਰਿਪੋਰਟ – ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (RAVNEET SINGH BITTU) ਨੇ ਇੱਕ ਵਾਰ ਮੁੜ ਤੋਂ ਰਾਹੁਲ ਗਾਂਧੀ (RAHUL GANDHI) ’ਤੇ ਨਿਸ਼ਾਨਾ ਲਾਇਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਹਰਿਆਣਾ ਵਿੱਚ ਕਿਸਾਨਾਂ ਦੀ ਗੱਲ ਕਰਦੇ ਹਨ। ਪਰ ਉਨ੍ਹਾਂ ਦੇ ਆਪਣੇ ਜੀਜੇ ਨੇ ਹਰਿਆਣਾ ਵਿੱਚ ਲੁੱਟ ਮਚਾਈ ਅਤੇ ਹੁੱਡਾ ਦੇ ਨਾਲ ਮਿਲ ਕੇ ਜ਼ਮੀਨਾਂ
ਕਾਂਗਰਸੀਆਂ ਲੀਡਰਾਂ ਨਾਲ ਵਿਵਾਦ ਤੋਂ ਬਾਅਦ ਡੀਸੀ ਦਾ ਪਹਿਲਾਂ ਬਿਆਨ ਆਇਆ ਸਾਹਮਣੇ
- by Manpreet Singh
- October 2, 2024
- 0 Comments
ਬਿਉਰੋ ਰਿਪੋਰਟ – ਗੁਰਦਾਸਪੁਰ (Gurdaspur DC) ਦੇ ਡੀਸੀ ਦਾ ਕਾਂਗਰਸੀ ਆਗੂਆਂ ਵੱਲੋਂ ਵਿਰੋਧ ਕੀਤੇ ਜਾਣ ਤੋਂ ਬਾਅਦ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਵੱਡੀ ਨਹੀਂ ਬਣਾਉਣਾ ਚਾਹੀਦਾ। ਡੀਸੀ ਨੇ ਕਿਹਾ ਕਿ ਜਦੋਂ ਉਹ ਆਏ ਸਨ ਤਾਂ ਉਨ੍ਹਾਂ ਨੇ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਚਾਹ ਪਿਆ
ਐਨ.ਜੀ.ਟੀ ਨੇ ਐਨ-ਚੋਈ ਦੀ ਦਿਸ਼ਾਂ ਬਦਲਣ ਦੀ ਪੰਜਾਬ ਦੀ ਯੌਜਨਾ ‘ਤੇ ਲਗਾਈ ਰੋਕ
- by Gurpreet Singh
- October 2, 2024
- 0 Comments
ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਐਨ-ਚੋਈ – ਇੱਕ ਮੌਸਮੀ ਧਾਰਾ ਜੋ ਕਿ ਚੰਡੀਗੜ੍ਹ ਤੋਂ ਨਿਕਲਦੀ ਹੈ ਅਤੇ ਮੋਹਾਲੀ ਵਿੱਚ ਵਹਿੰਦੀ ਹੈ – ਮੋਹਾਲੀ ਜ਼ਿਲ੍ਹੇ ਦੇ ਪਿੰਡ ਮਨੌਲੀ ਨੇੜੇ, ਅਤੇ ਚਾਈ ਡਰੇਨ (ਜੋ ਗੰਦਾ ਪਾਣੀ ਚੁੱਕਦੀ ਹੈ ਅਤੇ ਇਸ ਵਿੱਚ ਵਗਦੀ ਹੈ। ਮੋਹਾਲੀ)-ਚੋਈ) ਨੇ ਅਜਿਹੇ ਕਦਮ ਦਾ ਸਮਰਥਨ ਕਰਨ
ਪੰਜਾਬ ਪੰਚਾਇਤੀ ਚੋਣਾਂ ’ਚ ਨਾਮਜ਼ਦਗੀਆਂ ਦੇ ਸਮੇਂ ਦੀ ਮਿਆਦ ਵਧਾਉਣ ਦੀ ਮੰਗ! 95000 ਨਾਮਜ਼ਦਗੀਆਂ ਅਜੇ ਬਾਕੀ
- by Preet Kaur
- October 2, 2024
- 0 Comments
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਨੇ ਰਾਜ ਚੋਣ ਕਮਿਸ਼ਨ ਅੱਗੇ ਮੰਗ ਚੁੱਕੀ ਹੈ ਕਿ ਪੰਜਾਬ ਪੰਚਾਇਤੀ ਚੋਣਾਂ ਵਿੱਚ ਨਾਮਜ਼ਦਗੀ ਦਾਖ਼ਲ ਕਰਨ ਦਾ ਸਮਾਂ ਵਧਾਇਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਦੋ ਦਿਨ ਪਹਿਲਾਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਪਰ ਹੁਣ ਤੱਕ ਬਹੁਤ ਘੱਟ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਸਰਪੰਚ ਅਤੇ ਮੈਂਬਰ ਪੰਚਾਇਤਾਂ ਲਈ 95 ਹਜ਼ਾਰ
ਭਾਜਪਾ ਦੇ ਵਫਦ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ! 2 ਕਰੋੜ ਦੀ ਬੋਲੀ ਤੇ ਦਿੱਤਾ ਵੱਡਾ ਬਿਆਨ
- by Manpreet Singh
- October 2, 2024
- 0 Comments
ਬਿਉਰੋ ਰਿਪੋਰਟ – ਪੰਚਾਇਤੀ ਚੋਣਾਂ (Panchayat Election) ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ (Som Parkash) ਦੀ ਅਗਵਾਈ ਦੇ ਹੇਠ ਪੰਜਾਬ ਭਾਜਪਾ ਦਾ ਵਫਦ ਚੋਣ ਕਮਿਸ਼ਨ ਨੂੰ ਮਿਲਿਆ ਹੈ। ਭਾਜਪਾ ਦੇ ਵਫਦ ਵੱਲੋਂ ਪੰਚਾਇਤੀ ਚੋਣਾਂ ਵਿਚ ਵਾਰਡਬੰਦੀ ਅਤੇ ਵੋਟਰ ਸੂਚੀ ਨੂੰ ਲੈ ਕੇ ਸ਼ਿਕਾਇਤ ਕੀਤੀ ਗਈ ਹੈ। ਇਸ ਮੌਕੇ ਸੋਮ ਪ੍ਰਕਾਸ਼ ਨੇ ਕਿਹਾ ਕਿ
ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਮੱਚ ਗਈ ਹਾਹਾਕਾਰ, ਚੱਲੀਆਂ ਗੋਲੀਆਂ
- by Gurpreet Singh
- October 2, 2024
- 0 Comments
ਚੰਡੀਗੜ੍ਹ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸੈਕਟਰ 32 ਹਸਪਤਾਲ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਤੋਂ ਬਾਅਦ ਇਲਾਕੇ ਦੇ ਵਿੱਤ ਦਹਿਸ਼ਤ ਦਾ ਮਾਹੌਲ ਬਣਿਆ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਵਿੱਚ ਦੋ ਨੌਜਵਾਨ ਜ਼ਖਮੀ ਹੋਏ ਹਨ। ਜ਼ਖਮੀ ਹੋਏ ਦੋਨਾਂ ਨੌਜਵਾਨਾਂ ਦੇ ਨਾਮ
