70ਵੇਂ ਕੌਮੀ ਫਿਲਮ ਪੁਰਸਕਾਰਾਂ ਦਾ ਐਲਾਨ! ‘ਬਾਗੀ ਦੀ ਧੀ’ ਬੈਸਟ ਪੰਜਾਬੀ ਫ਼ਿਲਮ, ‘ਗੁਲਮੋਹਰ’ ਬਣੀ ਸਰਵੋਤਮ ਹਿੰਦੀ ਫਿਲਮ, ਰਿਸ਼ਭ ਸ਼ੈਟੀ ‘ਕੰਤਾਰਾ’ ਲਈ ਸਰਵੋਤਮ ਅਦਾਕਾਰ
- by Preet Kaur
- August 16, 2024
- 0 Comments
ਬਿਉਰੋ ਰਿਪੋਰਟ: ਅੱਜ ਸ਼ੁੱਕਰਵਾਰ ਨੂੰ 70ਵੇਂ ਕੌਮੀ ਫਿਲਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ। ਇਸ ਵਿੱਚ ‘ਬਾਗੀ ਦੀ ਧੀ’ ਨੂੰ ਬੈਸਟ ਪੰਜਾਬੀ ਫੀਚਰ ਫ਼ਿਲਮ ਦਾ ਖ਼ਿਤਾਬ ਦਿੱਤਾ ਗਿਆ ਹੈ। ਮਨੋਜ ਬਾਜਪਾਈ ਅਤੇ ਸ਼ਰਮੀਲਾ ਟੈਗੋਰ ਦੀ ਫਿਲਮ ‘ਗੁਲਮੋਹਰ’ ਨੂੰ ਸਰਵੋਤਮ ਹਿੰਦੀ ਫਿਲਮ ਚੁਣਿਆ ਗਿਆ ਹੈ। ਸਾਊਥ ਦੀ ਫ਼ਿਲਮਮ ਕਾਂਤਾਰਾ ਨੇ ਸਰਵੋਤਮ ਅਦਾਕਾਰਾ ਅਤੇ ਸਰਵੋਤਮ ਫਿਲਮ ਦੇ ਪੁਰਸਕਾਰ
ਮੁਹਾਲੀ ’ਚ ਸ਼ਿਮਲਾ ਦੀ ਲੜਕੀ ਨਾਲ ਜਬਰਜਨਾਹ!
- by Preet Kaur
- August 16, 2024
- 0 Comments
ਬਿਉਰੋ ਰਿਪੋਰਟ: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੀ ਰਹਿਣ ਵਾਲੀ ਇੱਕ ਲੜਕੀ ਨਾਲ ਜ਼ੀਰਕਪੁਰ ਵਿੱਚ ਜਬਰਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਵੀਰਵਾਰ ਨੂੰ ਸ਼ਿਮਲਾ ਪੁਲਿਸ ਨੇ ਬਾਲੂਗੰਜ ਪੁਲਿਸ ਸਟੇਸ਼ਨ ਵਿੱਚ ਜ਼ੀਰੋ ਐਫਆਈਆਰ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਮਲਾ ਪੁਲਿਸ ਨੇ ਜ਼ੀਰੋ ਐਫਆਈਆਰ ਤਹਿਤ ਰਿਪੋਰਟ ਦਰਜ ਕਰਕੇ ਕੇਸ ਨੂੰ ਜ਼ੀਰਕਪੁਰ
ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 ਜ਼ਿਲ੍ਹਿਆਂ ਦੇ DC ਸਮੇਤ 34 ਅਫ਼ਸਰਾਂ ਦੇ ਤਬਾਦਲੇ, ਸੱਤ SP ਵੀ ਬਦਲੇ
- by Preet Kaur
- August 16, 2024
- 0 Comments
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਇੱਕ ਵਾਰ ਫੇਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀਸੀ) ਸਮੇਤ ਕੁੱਲ 34 ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਆਈਏਐਸ ਅਧਿਕਾਰੀ ਕੁਲਵੰਤ ਸਿੰਘ ਨੂੰ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਨੂੰ ਡੀਸੀ ਮੋਗਾ, ਉਮਾ ਸ਼ੰਕਰ ਗੁਪਤਾ ਨੂੰ ਡੀਸੀ ਗੁਰਦਾਸਪੁਰ ਅਤੇ ਰਾਜੇਸ਼ ਤ੍ਰਿਪਾਠੀ
SGPC ਦੀ ਐਗਜ਼ੈਕਟਿਵ ਮੀਟਿੰਗ ’ਚ ਲਏ ਵੱਡੇ ਫੈਸਲੇ! ਰਾਜੋਆਣਾ ਦੀ ਫਾਂਸੀ ਮੁਆਫ਼ੀ ਬਾਰੇ ਆਖ਼ਰੀ ਦਾਅ ਖੇਡੇਗੀ ਸ਼੍ਰੋਮਣੀ ਕਮੇਟੀ
- by Preet Kaur
- August 16, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਅੱਜ ਸ਼੍ਰੋਮਣੀ ਕਮੇਟੀ ਦੀ ਐਗਜ਼ੈਕਟਿਵ ਦੀ ਮੀਟਿੰਗ ਵਿੱਚ ਵੱਡੇ ਫੈਸਲੇ ਕੀਤੇ ਗਏ ਹਨ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਇਨ੍ਹਾਂ ਵਿੱਚ ਪਿਛਲੇ ਦਿਨੀਂ ਫੌਤ ਹੋਏ ਕਮੇਟੀ ਦੇ ਮੁਲਾਜ਼ਮਾਂ ਨੂੰ ਮਾਲੀ ਸਹਾਇਤਾ ਤੇ ਨੌਕਰੀ ਦੇ ਨਾਲ-ਨਾਲ ਸਾਬਤ ਸੂਰਤ ਹਾਕੀ ਖਿਡਾਰੀ ਜਰਮਨਜੀਤ
ਪੰਜਾਬ ਵਿੱਚ ਨਸ਼ਿਆਂ ਨੂੰ ਲੈ ਕੇ ਖਹਿਰਾ ਨੇ ਸੀਐਮ ਭਗਵੰਤ ਮਾਨ ਨੂੰ ਦਿੱਤੀ ਖ਼ਾਸ ਸਲਾਹ
- by Preet Kaur
- August 16, 2024
- 0 Comments
ਬਿਉਰੋ ਰਿਪੋਰਟ: ਆਜ਼ਾਦੀ ਦਿਹਾੜੇ ’ਤੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਇੱਕ ਵੀਡੀਓ ਪੋਸਟ ਸ਼ੇਅਰ ਕਰਦਿਆਂ ਭਗਵੰਤ ਮਾਨ ਸਰਕਾਰ ਨੂੰ ਨਸ਼ਿਆਂ ਦੀ ਅਲਾਮਤ ਦੂਰ ਕਰਨ ਦਾ ਅਹਿਦ ਲੈਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਪੋਸਟ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਹੈ ਕਿ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ
ਰਾਮ ਰਹੀਮ ਦੀ ਪੈਰੋਲ ‘ਤੇ ਉੱਠੇ ਸਵਾਲ: ਗਿਆਨੀ ਰਘਬੀਰ ਨੇ ਕਿਹਾ- ਹਰਿਆਣਾ ਚੋਣਾਂ ‘ਚ ਲਾਭ ਲਈ ਸਰਕਾਰ ਦੇ ਰਹੀ ਹੈ ਪੈਰੋਲ
- by Gurpreet Singh
- August 16, 2024
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਫਰਲੋ ‘ਤੇ ਸਵਾਲ ਖੜ੍ਹੇ ਕੀਤੇ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹਰਿਆਣਾ ਚੋਣਾਂ ਲਈ ਬਲਾਤਕਾਰੀਆਂ ਨੂੰ ਪੈਰੋਲ ਦਿੱਤੀ ਜਾ ਸਕਦੀ ਹੈ ਪਰ ਇਹ ਕਿਹੋ ਜਿਹਾ ਇਨਸਾਫ ਹੈ ਜਿਸ ਕਾਰਨ ਜੇਲ੍ਹਾਂ ਵਿੱਚ ਬੰਦ ਸਿੱਖਾਂ ਨੂੰ
ਹਾਈਕੋਰਟ ਦੀ ਫਟਕਾਰ ਪਿੱਛੋਂ ਮਾਨ ਸਰਕਾਰ ਨੇ 3 ਸੂਚਨਾ ਕਮਿਸ਼ਨਰ ਕੀਤੇ ਨਿਯੁਕਤ! RTI ਤਹਿਤ ਜਾਣਕਾਰੀ ਮਿਲਣ ’ਚ ਹੋ ਰਹੀ ਸੀ ਦੇਰੀ
- by Preet Kaur
- August 16, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿੱਚ 10 ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀਆਂ ਨੂੰ ਲੈ ਕੇ ਹੋ ਰਹੀ ਦੇਰੀ ਦੀ ਵਜ੍ਹਾ ਕਰਕੇ ਵਿਰੋਧੀ ਧਿਰ ਵਾਰ-ਵਾਰ ਸਰਕਾਰ ਨੂੰ ਘੇਰ ਰਿਹਾ ਸੀ ਕਿਉਂਕਿ ਕਈ ਅਰਜ਼ੀਆਂ ਲੰਬਿਤ ਸਨ ਅਤੇ ਜਾਣਕਾਰੀ ਮਿਲਣ ਵਿੱਚ ਕਾਫੀ ਦੇਰੀ ਹੋ ਰਹੀ ਸੀ। ਸਿਰਫ ਮੁੱਖ ਸੂਚਨਾ ਕਮਿਸ਼ਨਰ ਦੀ ਨਿਯੁਕਤੀ ਹੋਈ ਸੀ। ਪਰ ਹੁਣ ਸੂਬਾ ਸਰਕਾਰ ਨੇ 10
E-COMMERCE ਵੈੱਬਸਾਈਟ ਵੱਲੋਂ ਬੇਅਦਬੀ ! ਟੋਪੀ ‘ਤੇ ‘ਏਕ ਓਂਕਾਰ’ ਲਿਖ ਕੇ ਵੇਚੀ ਗਈ ! SGPC ਤੋਂ ਐਕਸ਼ਨ ਦੀ ਮੰਗ
- by Gurpreet Singh
- August 16, 2024
- 0 Comments
ਬਿਉਰੋ ਰਿਪੋਰਟ – ਸਿੱਖ ਭਾਈਚਾਰੇ ਨਾਲ ਜੁੜੇ ਧਾਰਮਿਕ ਚਿੰਨ ਅਤੇ ਗੁਰਬਾਣੀ ਦੀ ਇਕ ਵਾਰ ਮੁੜ ਤੋਂ ਬੇਅਦਬੀ ਹੋਈ ਹੈ । E-COMMERCE ਨਾਲ ਜੁੜੀ ਇਕ ਵੈੱਬਸਾਈਟ ਨੇ ਕਮਾਈ ਦਾ ਧੰਦਾ ਕਰਨ ਲਈ ‘ਏਕ ਓਂਕਾਰ’ ਸ਼ਬਦ ਦੀ ਗਲਤ ਵਰਤੋਂ ਕੀਤੀ ਹੈ । ਨਾਇਕਾ ਨਾਂ ਦੀ ਵੈੱਬਸਾਈਟ ਵੱਲੋਂ 800 ਰੁਪਏ ਵਿੱਚ ਇਕ ਟੋਪੀ ਵੇਚੀ ਜਾ ਰਹੀ ਹੈ ਜਿਸ