ਚੰਡੀਗੜ੍ਹ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਗ੍ਰਿਫਤਾਰ ! ਹਥਿਆਰ ਵੀ ਬਰਾਮਦ !
ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਮੁੱਖ ਮੁਲਜ਼ਮ ਰੋਹਮ ਮਸੀਹ
ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਮੁੱਖ ਮੁਲਜ਼ਮ ਰੋਹਮ ਮਸੀਹ
ਮੁਹਾਲੀ : ਪੰਜਾਬ ਸਰਕਾਰ ਅਕਤੂਬਰ ਮਹੀਨੇ ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਚਾਇਤਾਂ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਕਮੇਟੀਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਹੁਣ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਚੋਣਾਂ ਤੱਕ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਫਿਰੋਜ਼ਪੁਰ, ਨਵਾਂ
ਜਲੰਧਰ : ਪੰਜਾਬ ਦੇ ਅੰਤਰਰਾਸ਼ਟਰੀ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਸਮੇਤ ਜ਼ਿਲ੍ਹੇ ਦੇ ਤਿੰਨ ਵੱਡੇ ਕਤਲ ਕੇਸਾਂ ਵਿੱਚ ਭਗੌੜੇ ਜਲੰਧਰ ਦੇ ਸ਼ਾਰਪ ਸ਼ੂਟਰਾਂ ਪੁਨੀਤ ਸ਼ਰਮਾ ਅਤੇ ਨਰਿੰਦਰ ਸ਼ਰਮਾ ਉਰਫ਼ ਲਾਲੀ ਨੇ ਜੈਪੁਰ ਦੇ ਇੱਕ ਹੋਟਲ ਮਾਲਕ ਤੋਂ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਨਾ ਤਾਂ ਜਲੰਧਰ ਸਿਟੀ ਪੁਲਿਸ
ਚੰਡੀਗੜ੍ਹ ਦੇ ਬੰਗਲੇ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਮੁਲਜ਼ਮਾਂ ਬਾਰੇ ਪੁਲਿਸ ਨੂੰ ਸੁਰਾਗ ਮਿਲ ਗਏ ਹਨ। ਪੁਲਿਸ ਨੇ ਦੋਵਾਂ ਦੋਸ਼ੀਆਂ ਦੀ ਪਛਾਣ ਕਰ ਲਈ ਹੈ। ਸੂਤਰਾਂ ਮੁਤਾਬਕ ਮੁਲਜ਼ਮਾਂ ਵਿੱਚੋਂ ਇੱਕ ਦਾ ਨਾਂ ਰੋਹਨ ਮਸੀਹ ਹੈ। ਉਹ ਅੰਮ੍ਰਿਤਸਰ ਦੇ ਪਿੰਡ ਪਸ਼ਿਆਣ ਦਾ ਰਹਿਣ ਵਾਲਾ ਹੈ। ਇਸ ਹਮਲੇ ਦੀ ਜ਼ਿੰਮੇਵਾਰੀ ਲੈਣ ਵਾਲਾ ਅੱਤਵਾਦੀ ਹੈਪੀ ਪਸ਼ਯਾਨ ਵੀ ਇਸੇ
ਅੰਮ੍ਰਿਤਸਰ : ਪੰਜਾਬ ਸਰਕਾਰ ਤੋਂ ਬਾਅਦ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ।ਇਹ ਰੇਡ ਸਵੇਰੇ ਤਕਰੀਬਨ 6 ਵਜੇ ਸ਼ੁਰੂ ਹੋਈ ਹੈ, ਜੋ ਅਜੇ ਜਾਰੀ ਹੈ।
ਮੁਹਾਲੀ , ਚੰਡੀਗੜ੍ਹ : ਪੰਜਾਬ ਵਿੱਚ ਬੀਤੇ ਰਾਤ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਪੰਜਾਬ-ਚੰਡੀਗੜ੍ਹ ‘ਚ ਅੱਜ (ਸ਼ੁੱਕਰਵਾਰ) ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ
ਬਿਉਰੋ ਰਿਪੋਰਟ – ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਹਿਲ (LUDHIANA POLICE COMMISSONER KULDEEP CHAHAL) ਨੇ ਬੰਦੂਕ ਰੱਖਣ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ 24 ਅਸਲਾ ਲਾਇਸੈਂਸ (LICENCE CANCEL) ਰੱਦ ਕੀਤੇ ਹਨ। ਇਸ ਦੇ ਪਿੱਛੇ ਕਈ ਕਾਰਨ ਹਨ ਜਿਵੇਂ ਕਿ ਉਹ ਲੋਕ ਸੋਸ਼ਲ ਮੀਡੀਆ ’ਤੇ ਹਥਿਆਰ ਨਾਲ ਫੋਟੋਆਂ ਪਾਉਂਦੇ ਸਨ। ਕੁਝ ਲੋਕ ਦੂਜਿਆਂ ਨੂੰ ਪ੍ਰਭਾਵਿਤ