ਪੰਜਾਬ-ਚੰਡੀਗੜ੍ਹ ‘ਚ 3 ਦਿਨ ਮੀਂਹ ਪਵੇਗਾ: 15 ਜ਼ਿਲਿਆਂ ‘ਚ ਧੁੰਦ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ ‘ਚ ਇਸ ਸਮੇਂ ਬਹੁਤ ਠੰਡ ਪੈ ਰਹੀ ਹੈ। ਹਿਮਾਚਲ ‘ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਡਾ ਹੋ ਗਿਆ ਹੈ। ਕਈ ਇਲਾਕਿਆਂ ‘ਚ ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ