ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ ਜਿੱਤ ਕੀਤੀ ਦਰਜ
- by Gurpreet Singh
- October 26, 2026
- 0 Comments
ਬ੍ਰਿਟਿਸ਼ ਕੋਲੰਬੀਆ ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਵਿੱਚੋਂ 12 ਕੰਜ਼ਰਵੇਟਿਵ ਪਾਰਟੀ ਨਾਲ ਅਤੇ 3 ਐੱਨਡੀਪੀ ਨਾਲ ਸਬੰਧਤ ਹਨ। ਕੰਜ਼ਰਵੇਟਿਵ ਪਾਰਟੀ ਨੇ ਸਰੀ ਦੀਆਂ ਸਾਰੀਆਂ 10 ਸੀਟਾਂ ਜਿੱਤੀਆਂ ਹਨ। ਰਿਪੋਰਟਾਂ ਅਨੁਸਾਰ ਸਰੀ ਅਤੇ ਵ੍ਹਾਈਟ ਰੌਕ ਵਿੱਚ ਨੀਲੀ ਲਹਿਰ ਛਾ ਗਈ ਹੈ। ਮਨਦੀਪ ਸਿੰਘ ਧਾਲੀਵਾਲ ਨੇ ਸਰੀ
ਮੈਡੀਕਲ ਸਟੋਰਾਂ ‘ਤੇ ਉਪਲਬਧ ਨਹੀਂ ਹੋਵੇਗੀ ਪ੍ਰੀਗਾਬਾਲਿਨ
- by Gurpreet Singh
- October 26, 2026
- 0 Comments
ਪੰਜਾਬ ਕੈਮਿਸਟਸ ਐਸੋਸੀਏਸ਼ਨ ਨੇ ਸੂਬੇ ਵਿੱਚ ਪ੍ਰੈਗਾਬਲਿਨ ਸਮੇਤ ਨਸ਼ੇ ਵਾਲੀਆਂ ਸਾਰੀਆਂ ਦਵਾਈਆਂ ਨਾ ਵੇਚਣ ਦਾ ਫ਼ੈਸਲਾ ਲਿਆ ਹੈ। ਇਹ ਦਵਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵਿਵਾਦਾਂ ਵਿੱਚ ਰਹੀ ਹੈ। ਇਸ ਕਦਮ ਨਾਲ ਮਨੋਵਿਗਿਆਨਕ ਅਤੇ ਹੋਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਲਈ ਮੁਸ਼ਕਲ ਖੜ੍ਹੀ ਹੋ ਸਕਦੀ ਹੈ ਜਿਨ੍ਹਾਂ ਨੂੰ ਡਾਕਟਰਾਂ ਵੱਲੋਂ ਅਜਿਹੀਆਂ ਦਵਾਈਆਂ ਲਿਖੀਆਂ
ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਨੇ ਰੱਖੀ ਇਕ ਹੋਰ ਮੰਗ
- by Gurpreet Singh
- October 24, 2026
- 0 Comments
ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਵੇਰੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਜਾਰੀ ਕਰਕੇ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਅਤੇ ਇਨਸਾਫ਼ ਕਮੇਟੀ ਨਾਲ ਚੱਲ ਰਹੀਆਂ ਮੀਟਿੰਗਾਂ ਵਿੱਚ ਐਸਐਸਪੀ ਸ਼ਾਮਿਲ ਨਾ ਹੋਣ। ਉਨ੍ਹਾਂ ਮਾਨਸਾ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਅਤੇ ਸਿਟੀ-2 ਥਾਣੇ ਦੀ
ਮਾਨਸਾ ਦੇ ਮੈਡੀਕਲ ਸਟੋਰਾਂ ’ਤੇ CBI ਦੀ ਛਾਪੇਮਾਰੀ
- by Gurpreet Singh
- October 24, 2026
- 0 Comments
ਕੇਂਦਰੀ ਜਾਂਚ ਬਿਊਰੋ (CBI) ਨੇ ਰਾਮਬਾਗ ਰੋਡ ’ਤੇ ਸਥਿਤ ਮਾਨਸਾ ਮੈਡੀਕਲ ਹਾਲ ਦੀ ਤਲਾਸ਼ੀ ਲਈ ਹੈ। ਇਹ ਕਾਰਵਾਈ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨਾਲ ਜੁੜੀ ਹੋਈ ਹੈ। CBI ਟੀਮ ਨੇ ਕਈ ਘੰਟਿਆਂ ਤੱਕ ਸਟੋਰ ਦੀ ਤਲਾਸ਼ੀ ਲਈ ਅਤੇ ਉੱਥੇ ਸਿਟੀ-2 ਥਾਣੇ ਦੇ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ। 13 ਅਕਤੂਬਰ ਨੂੰ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼
ਪੰਜਾਬ ਵਿਧਾਨ ਸਭਾ ਸਪੀਕਰ ਦੀ ਖਹਿਰਾ ’ਤੇ ਵੱਡੀ ਕਾਰਵਾਈ, ਸੁਖਪਾਲ ਖਹਿਰਾ ਨੂੰ ਸੈਸ਼ਨ ਤੋਂ ਕੀਤਾ ਮੁਅੱਤਲ
- by Gurpreet Singh
- October 23, 2026
- 0 Comments
ਪੰਜਾਬ ਵਿਧਾਨ ਸਭਾ ਵਿੱਚ ਨਿਯਮਾਂ ਦੀ ਉਲੰਘਣਾ ਅਤੇ ਹੰਗਾਮੇ ਕਾਰਨ ਵੱਡੀ ਕਾਰਵਾਈ ਕੀਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਦੀ ਕਾਰਜਵਿਧੀ ਅਤੇ ਕਾਰਜ ਸੰਚਾਲਨ ਨਿਯਮਾਵਲੀ ਦੇ ਨਿਯਮ 97(2) ਅਧੀਨ ਮਤਾ ਪੇਸ਼ ਕੀਤਾ। ਇਸ ਵਿੱਚ ਦੋਸ਼ ਲਾਇਆ ਗਿਆ ਕਿ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਚੇਅਰ ਦੇ ਵਾਰ-ਵਾਰ ਮਨ੍ਹਾਂ ਕਰਨ ਦੇ ਬਾਵਜੂਦ
ਕਾਂਗਰਸ ’ਤੇ ਹਰਪਾਲ ਚੀਮਾ ਦਾ ਨਿਸ਼ਾਨਾ, ਕਾਂਗਰਸ ਦੇ ਵਿਧਾਇਕਾਂ ਨੂੰ ਕਿਹਾ ਚਿੱਟੇ ਦੇ ਵਪਾਰੀ
- by Gurpreet Singh
- October 23, 2026
- 0 Comments
ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਕਾਰਵਾਈ ਸ਼ੁਰੂ ਹੋ ਗਈ ਹੈ। ਕਾਂਗਰਸੀ ਆਗੂ ਸਦਨ ਦੇ ਅੰਦਰ ਨਾਅਰੇਬਾਜ਼ੀ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਦਨ ਨੂੰ ਚੱਲਦਾ ਨਹੀਂ ਰਹਿਣ ਦੇਣਗੇ। ਅੱਜ ਸਾਰੇ ਕਾਂਗਰਸੀ ਵਿਧਾਇਕ ਕਾਲੇ ਕੱਪੜੇ ਪਾ ਕੇ ਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ
ਪੰਜਾਬ ਵਿਧਾਨ ਸਭਾ ’ਚ ਭਾਰੀ ਹੰਗਾਮਾ, ਵਿਰੋਧੀ ਧਿਰ ਵੱਲੋਂ ਕੀਤੀ ਜਾ ਰਹੀ ਹੈ ਜ਼ੋਰਦਾਰ ਨਾਅਰੇਬਾਜ਼ੀ
- by Gurpreet Singh
- October 23, 2026
- 0 Comments
ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਕਾਰਵਾਈ ਸ਼ੁਰੂ ਹੋ ਗਈ ਹੈ। ਕਾਂਗਰਸੀ ਆਗੂ ਸਦਨ ਦੇ ਅੰਦਰ ਨਾਅਰੇਬਾਜ਼ੀ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਦਨ ਨੂੰ ਚੱਲਦਾ ਨਹੀਂ ਰਹਿਣ ਦੇਣਗੇ। ਅੱਜ ਸਾਰੇ ਕਾਂਗਰਸੀ ਵਿਧਾਇਕ ਕਾਲੇ ਕੱਪੜੇ ਪਾ ਕੇ ਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ
CBI ਜਾਂਚ ਮਤਲਬ ਝੋਟੇ ਨੂੰ ਪੱਕਾ ਇਨਸਾਫ਼ ? ਅੱਜ ਤੱਕ ਕਿਹੜੇ ਕੇਸਾਂ ‘ਚ ਨਾਕਾਮ ਤੇ ਕਾਮਯਾਬ ਰਹੀ CBI ?
- by Gurpreet Singh
- October 23, 2026
- 0 Comments
ਸੀਬੀਆਈ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਇਸ ਨਾਲ ਕਈ ਅਹਿਮ ਸਵਾਲ ਉੱਠ ਰਹੇ ਹਨ। ਸਭ ਤੋਂ ਪਹਿਲਾਂ ਇਹ ਵਿਚਾਰ ਹੋ ਰਿਹਾ ਹੈ ਕਿ ਕੀ ਸੀਬੀਆਈ ਝੋਟੇ ਦੇ ਪਰਿਵਾਰ ਨੂੰ ਅਸਲੀ ਇਨਸਾਫ਼ ਦਿਵਾ ਪਾਏਗੀ ਜਾਂ ਫਿਰ ਇਹ ਜਾਂਚ ਵੀ ਪਹਿਲਾਂ ਵਾਂਗ ਕੁਝ ਸਮੇਂ ਬਾਅਦ ਰਾਜਨੀਤਕ ਦਬਾਅ ਹੇਠ ਆ
