VIDEO- 23 ਅਕਤੂਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- October 23, 2024
- 0 Comments
ਮਜੀਠੀਆ ਨੇ ਘੇਰਿਆ ਜਗਦੀਪ ਗੋਲਡੀ ਕੰਬੋਜ ਦਾ ਪਿਤਾ! ਵੀਡੀਓ ਸ਼ੇਅਰ ਕਰ ਪੁੱਛੇ ਅਹਿਮ ਸਵਾਲ
- by Manpreet Singh
- October 23, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਜਲਾਲਬਾਦ (Jalalabad) ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ (Jagdeep Goldy Kamboj) ਅਤੇ ਉਸ ਦੇ ਪਿਤਾ ਸੁਰਿੰਦਰ ਕੰਬੋਜ (Surinder Kamboj) ‘ਤੇ ਸਵਾਲ ਖੜ੍ਹੇ ਕੀਤੇ ਹਨ। ਮਜੀਠੀਆ ਨੇ ਇਕ ਵੀਡੀਓ ਆਪਣੇ ਐਕਸ ਅਕਾਉਂਟ ਤੇ ਸ਼ੇਅਰ ਕੀਤੀ ਹੈ, ਜਿਸ ਵਿਚ ਜਗਦੀਪ ਗੋਲਡੀ
ਅਕਾਲੀ ਦਲ ਨੇ ਬੁਲਾਈ ਹੰਗਾਮੀ ਮੀਟਿੰਗ! ਇਸ ਦਿਨ ਹੋਵੇਗੀ ਮੀਟਿੰਗ
- by Manpreet Singh
- October 23, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਨੇ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੰਗਾਮੀ ਮੀਟਿੰਗ ਭਲਕੇ 24 ਅਕਤੂਬਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ 12.00 ਵਜੇ ਬੁਲਾਈ ਹੈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਕਿਹਾ ਕਿ ਇਸ ਮੀਟਿੰਗ ‘ਚ ਮੌਜੂਦਾ ਸਿਆਸੀ ਸਥਿਤੀ ‘ਤੇ ਵਿਸਥਾਰ ਨਾਲ
ਦਿੱਲੀ NCR ’ਚ ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ, ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਪਾਈ ਝਾੜ
- by Gurpreet Singh
- October 23, 2024
- 0 Comments
ਦਿੱਲੀ ਐਨਸੀਆਰ ਵਿੱਚ ਪ੍ਰਦੂਸ਼ਣ ਦੇ ਮਸਲੇ ਉਤੇ ਸੁਪਰੀਮ ਕੋਟ ਵਿੱਚ ਸੁਣਵਾਈ ਸੁਣਵਾਈ ਹੋਈ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਹੈ। ਅੱਜ (ਬੁੱਧਵਾਰ) ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦੋਵਾਂ ਸਰਕਾਰਾਂ ਨੂੰ ਫਟਕਾਰ ਲਗਾਈ ਹੈ। ਨਾਲ ਹੀ ਕਿਹਾ ਕਿ ਇਸ ਮਾਮਲੇ ‘ਚ
ਅਕਾਲੀ ਦਲ ਨੂੰ ਝਟਕਾ, ਜ਼ਿਮਨੀ ਚੋਣ ਲਈ ਸੁਖਬੀਰ ਸਿੰਘ ਬਾਦਲ ਨੂੰ ਨਹੀਂ ਮਿਲੀ ਛੋਟ
- by Gurpreet Singh
- October 23, 2024
- 0 Comments
ਅੰਮ੍ਰਿਤਸਰ : ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖਤ ਵੱਲੋਂ ਕੋਈ ਛੋਟ ਨਹੀਂ ਦਿੱਤੀ ਗਈ। ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਮਨੀ ਚੋਣਾਂ ਲਈ ਸੁਖਬੀਰ ਬਾਦਲ ਨੂੰ ਛੋਟ ਨਹੀਂ ਹੈ। ਜਥੇਦਾਰ ਨੇ ਕਿਹਾ ਕਿ
ਲੁਧਿਆਣਾ ਪਹੁੰਚਣਗੇ ਡੀਜੀਪੀ ਗੌਰਵ ਯਾਦਵ, ਕਾਨੂੰਨ ਵਿਵਸਥਾ ਨੂੰ ਲੈ ਕੇ ਅਧਿਕਾਰੀਆਂ ਤੋਂ ਫੀਡਬੈਕ ਲੈਣਗੇ
- by Gurpreet Singh
- October 23, 2024
- 0 Comments
ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਲੁਧਿਆਣਾ ਪਹੁੰਚ ਰਹੇ ਹਨ। ਲੁਧਿਆਣਾ ਵਿੱਚ ਡੀਜੀਪੀ ਯਾਦਵ ਅਮਨ-ਕਾਨੂੰਨ ਸਬੰਧੀ ਅਧਿਕਾਰੀਆਂ ਤੋਂ ਫੀਡਬੈਕ ਲੈਣਗੇ ਅਤੇ ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇਣਗੇ। ਡੀਜੀਪੀ ਯਾਦਵ ਅੱਜ ਬੁੱਧਵਾਰ ਦੁਪਹਿਰ 12 ਵਜੇ ਤੋਂ ਬਾਅਦ ਪੁਲਿਸ ਲਾਈਵ। ਮੈਸ ਤੱਕ ਪਹੁੰਚ ਜਾਵੇਗਾ। ਇਸ ਤੋਂ ਬਾਅਦ ਉਹ 12.30
