Punjab

ਸੁਖਰਾਜ ਸਿੰਘ ਨੂੰ ਅਕਾਲੀ ਦਲ ਅੰਮ੍ਰਿਤਸਰ ਦੀ ਮਿਲੀ ਟਿਕਟ! ਇਸ ਹਲਕੇ ਤੋਂ ਲੜੇਗਾ ਚੋਣ

ਬਿਉਰੋ ਰਿਪੋਰਟ – ਗਿੱਦੜਬਾਹਾ (Gidderbaha) ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਸੁਖਰਾਜ ਸਿੰਘ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦੇਈਏ ਕਿ ਇਹ ਉਹੀ ਸੁਖਰਾਜ ਸਿੰਘ ਹੈ ਜੋ ਲਗਾਤਾਰਾ ਬੇਅਦਬੀ ਮਾਮਲੇ ‘ਚ ਇਨਸਾਫ਼ ਦੀ ਮੰਗ ਕਰ ਰਿਹਾ ਹੈ, ਜਿਸ ਦੇ ਪਿਤਾ ਕ੍ਰਿਸ਼ਨ ਭਗਵਾਨ ਸਿੰਘ ਨੂੰ ਗੋਲੀ

Read More
India Punjab

ਜ਼ਿਮਨੀ ਚੋਣਾਂ ਲਈ ‘ਆਪ’ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ

ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ 40 ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਨਾਂ ਸੂਚੀ ’ਚ ਪਹਿਲੇ ਸਥਾਨ ’ਤੇ ਰੱਖਿਆ ਗਿਆ ਹੈ। ਜਦਕਿ ਦੂਜੇ ਨੰਬਰ ’ਤੇ ਮਨੀਸ਼

Read More
Punjab

ਸਾਬਕਾ MLA ਸਤਿਕਾਰ ਕੌਰ ਗਹਿਰੀ ਗ੍ਰਿਫ਼ਤਾਰ! ਹੈਰੋਇਨ ਦੀ ਤਸਕਰੀ ਕਰਦੀ ਰੰਗੇ ਹੱਥੀਂ ਕਾਬੂ!

ਬਿਉਰੋ ਰਿਪੋਰਟ: ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਸ ਦੇ ਡਰਾਈਵਰ ਨੂੰ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਨਸ਼ਾ ਤਸਕਰੀ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਦੋਂਕਿ ਘਰੋਂ 28 ਗ੍ਰਾਮ ਚਿੱਟਾ ਅਤੇ 1.56 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਗ੍ਰਿਫ਼ਤਾਰੀ ਦੌਰਾਨ ਸਾਬਕਾ ਵਿਧਾਇਕ ਦੇ

Read More
Punjab

ਅੰਮ੍ਰਿਤਸਰ ’ਚ ਸਾਬਕਾ ਸਰਪੰਚ ਤੇ ਆੜ੍ਹਤੀਏ ਦਾ ਗੋਲ਼ੀ ਮਾਰ ਕੇ ਕਤਲ

ਬਿਉਰੋ ਰਿਪੋਰਟ: ਅੰਮ੍ਰਿਤਸਰ ਵਿੱਚ ਬਾਬਾ ਬਕਾਲਾ ਸਬ-ਡਵੀਜ਼ਨ ਦੀ ਸਠਿਆਲਾ ਅਨਾਜ ਮੰਡੀ ਵਿੱਚ ਬੁੱਧਵਾਰ ਨੂੰ ਸਾਬਕਾ ਸਰਪੰਚ ਅਤੇ ਆੜ੍ਹਤੀਏ ਦਾ ਚਾਰ ਅਣਪਛਾਤੇ ਹਮਲਾਵਰਾਂ ਨੇ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਉਹ ਆਪਣੀ ਦੁਕਾਨ ’ਤੇ ਸੀ ਜਦੋਂ ਹਥਿਆਰਬੰਦ ਵਿਅਕਤੀਆਂ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ, ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਪਿੰਡ ਸਠਿਆਲਾ ਦੇ

Read More