ਕੱਲ ਨੂੰ ਗੱਡੀ ‘ਤੇ ਭੁੱਲਕੇ ਵੀ ਤਿਰੰਗਾ ਨਾ ਲਹਿਰਾਇਓ ! 7 ਖਾਸ ਖਬਰਾਂ
15 ਅਗਸਤ ਨੂੰ ਗੱਡੀ 'ਤੇ ਤਿਰੰਗਾ ਲਹਿਰਾਉਣ 'ਤੇ ਬੈਨ ਹੈ
15 ਅਗਸਤ ਨੂੰ ਗੱਡੀ 'ਤੇ ਤਿਰੰਗਾ ਲਹਿਰਾਉਣ 'ਤੇ ਬੈਨ ਹੈ
30 ਅਗਸਤ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਵੱਲੋਂ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਸੱਦੀ ਗਈ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰਿਆ (Gulab Chand Kataria) ਵੱਲੋਂ ਪੰਜਾਬ ਸਰਕਾਰ ਦੇ ਬਰਾਬਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਨੂੰ ਸ਼੍ਰੋਮਣੀ ਅਕਾਲੀ ਦਲ (SAD) ਨੇ ਅੰਕਿਤ ਸੰਘੀ ਢਾਂਚੇ ਦੇ ਖਿਲਾਫ ਦੱਸਿਆ ਹੈ। ਅਕਾਲੀ ਦਲ ਨੇ ਰਾਜਪਾਲ ਦੇ ਇਸ ਫੈਸਲੇ ਨੂੰ ਸੂਬੇ ਦੇ ਅੰਦਰੂਨੀ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜੀ ਕਰਾਰ ਦਿੱਤਾ ਹੈ। ਪਾਰਟੀ ਦੇ ਬੁਲਾਰੇ ਦਲਜੀਤ
ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarvan Singh Pandher) ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੱਲ੍ਹ 15 ਅਗਸਤ (15 August) ਨੂੰ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ (Tractor March) ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ, ਕਰਜ਼ਾ ਮੁਆਫੀ ਅਤੇ ਤਿੰਨ ਅਪਰਾਧਿਕ ਕਾਨੂੰਨ ਵਾਪਸ ਕਰਵਾਉਣ ਲਈ ਕੱਲ੍ਹ ਟਰੈਕਟਰ ਮਾਰਚ ਕੀਤਾ ਜਾਵੇਗਾ। ਪੰਧੇਰ ਨੇ ਕਿਹਾ ਕਿ ਟਰੈਕਟਰ ਮਾਰਚ
ਪੰਜਾਬ ਗੀਤਕਾਰ ਸਿੱਧੂ ਮੂਸੇ ਵਾਲੇ (Sidhu Moose Wala) ਦੇ ਕਤਲ ਮਾਮਲੇ ਸਣੇ ਕਈ ਹੋਰ ਮਾਮਲਿਆਂ ਵਿੱਚ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦੀ ਇੰਟਰਵਿਊ ਨੂੰ ਲੈ ਕੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਲਾਰੈਂਸ ਦੀ ਹੋਈ ਇੰਟਰਵਿਊ ਮਾਮਲੇ ਵਿੱਚ ਪੁਲਿਸ ਦੀ ਮਿਲੀਭੁਗਤ ਦੇ ਵੀ ਖੁਲਾਸੇ ਹੋਏ ਹਨ। ਇਹ ਸਾਹਮਣੇ ਆਇਆ ਹੈ ਕਿ ਲਾਰੈਂਸ ਦੀ
ਅਮਰੀਕਾ (America) ਦੇ ਕੈਲੀਫ਼ੋਰਨੀਆ (California) ਦੀ ਪਹਿਲੀ ਸਿੱਖ ਵਿਧਾਇਕ ਨੂੰ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਧਾਇਕ ਡਾ. ਜਸਮੀਤ ਕੌਰ ਬੈਂਸ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਕਰਕੇ ਉਹ ਕਾਫੀ ਪਰੇਸ਼ਾਨ ਹਨ। ਜਸਮੀਤ ਕੌਰ ਬੈਂਸ ਨੇ ਇਕ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ 1984 ਵਿੱਚ ਸਿੱਖਾਂ ਨਾਲ ਹੋਏ ਕਤਲੇਆਮ
ਮੁਹਾਲੀ : ਪੰਜਾਬ ਦੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਵੱਡੀ ਸਫਲਤਾ ਮਿਲੀ ਹੈ। AGTF ਨੇ ਫ਼ਿਰੋਜ਼ਪੁਰ ਵਿਚ ਹਾਲ ਹੀ ਵਿਚ ਹੋਈਆਂ ਤਿੰਨ ਹੱਤਿਆਵਾਂ ਅਤੇ ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿਚ ਲੋੜੀਂਦੇ ਮਾਸਟਰਮਾਈਂਡ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਹਨ। ਇਹ ਜਾਣਕਾਰੀ ਖੁਦ ਡੀ.ਜੀ.ਪੀ. ਪੰਜਾਬ ਪੁਲਿਸ
ਬੇਅੰਤ ਸਿੰਘ ਕਤਲ ਕੇਸ ਵਿਚ ਹੀ ਸਜ਼ਾਯਾਫ਼ਤਾ ਇੰਜੀਨੀਅਰ ਗੁਰਮੀਤ ਸਿੰਘ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਰੈਗੁਲਰ ਜ਼ਮਾਨਤ ਮਿਲ ਗਈ ਹੈ। ਉਸ ਨੇ ਜ਼ਿਲ੍ਹਾ ਅਦਾਲਤ ਵਿਚ ਅਰਜ਼ੀ ਦਾਖ਼ਲ ਕੀਤੀ ਸੀ ਤੇ ਅਰਜ਼ੀ ਵਿਚ ਕਿਹਾ ਹੈ ਕਿ ਉਸ ਵਲੋਂ ਪ੍ਰੀਮੇਚਿਉਰ ਰਿਹਾਈ ਲਈ ਪ੍ਰਸ਼ਾਸਨ ਨੂੰ ਦਿਤੇ ਮੰਗ ਪੱਤਰ ’ਤੇ ਫ਼ੈਸਲਾ ਨਹੀਂ ਹੋ ਸਕਿਆ ਹੈ ਤੇ ਹਾਈ ਕੋਰਟ ਇਕ
ਬਾਬਾ ਗੁਰਵਿੰਦਰ ਸਿੰਘ (Baba Gurwinder Singh) ਖੇੜੀ ਜੱਟਾਂ ਖਿਲਾਫ ਗੋਲੀ ਚਲਾਉਣ ਨੂੰ ਲੈ ਕੇ ਮਾਮਲਾ ਦਰਜ ਹੋਇਆ ਹੈ। ਉਸ ‘ਤੇ ਆਪਣੇ ਸਹੁਰੇ ਪਰਿਵਾਰ ‘ਤੇ ਗੋਲੀ ਚਲਾਉਣ ਦਾ ਅਰੋਪ ਹੈ। ਬਾਬਾ ਗੁਰਵਿੰਦਰ ਸਿੰਘ ਵੱਲੋਂ ਚਲਾਈ ਗਈ ਗੋਲੀ ਵਿੱਚ ਉਸ ਦੀ ਸੱਸ ਗੁਰਜੀਤ ਕੌਰ ਦੇ ਪੱਟ ਵਿੱਚ ਗੋਲੀ ਲੱਗੀ ਹੈ, ਜੋ ਮਹਿਲਾ ਕਿਸਾਨ ਆਗੂ ਵੀ ਹੈ। ਬਾਬਾ