Punjab

ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ, ਪੰਜਾਬ ਵਿਧਾਨ ਸਭਾ ਦਾ ਸੈਸ਼ਨ 2 ਸਤੰਬਰ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਮੰਤਰੀ ਮੰਡਲ ਦੇ ਫੈਸਲਿਆਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ। ਜੋ ਕਿ

Read More
Punjab Religion

‘ਪੁੱਤ ਨਾਲ ਡਿਬਰੂਗੜ੍ਹ ਜੇਲ੍ਹ ’ਚ ਅਣਹੋਣੀ ਹੋਈ ਤਾਂ ਸਰਕਾਰ ਜ਼ਿੰਮੇਵਾਰ!’ ਕੱਲ੍ਹ ਦੇ ਫੈਸਲੇ ਤੋਂ ਬਾਅਦ ਪਿਤਾ ਨੇ ਕਿਹਾ ‘ਸਰਕਾਰ ਦੇ ਇਰਾਦੇ ਠੀਕ ਨਹੀਂ’

ਬਿਉਰੋ ਰਿਪੋਰਟ – ਖਡੂਰ ਸਾਹਿਬ (KHADOOR SAHIB MP) ਤੋਂ ਮੈਂਬਰ ਅੰਮ੍ਰਿਤਪਾਲ ਸਿੰਘ (AMRITPAL SINGH) ਦੇ ਪਿਤਾ ਤਰਸੇਮ ਸਿੰਘ (TARSEM SINGH) ਐੱਸਜੀਪੀਸੀ ਚੋਣਾਂ (SGPC ELECTION) ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਐਕਟਿਵ ਹੋ ਗਏ ਹਨ। ਲੁਧਿਆਣਾ ਵਿੱਚ ਉਨ੍ਹਾਂ ਨੇ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡਰੱਗ ਸਮੱਗਲਰ ਬਲਵਿੰਦਰ ਸਿੰਘ ਬਿੱਲਾ (DRUG SMUGGLER BALWINDER

Read More
Punjab

ਅੰਮ੍ਰਿਤਸਰ ‘ਚ ਛੁੱਟੀ ‘ਤੇ ਆਏ ਫੌਜੀ ਨਾਲ ਵਾਪਰਿਆ ਵੱਡਾ ਹਾਦਸਾ! ਪਰਿਵਾਰ ‘ਚ ਛਾਇਆ ਮਾਤਮ

ਪੂਰੇ ਦੇਸ਼ ਵਿੱਚ ਅਵਾਰਾ ਪਸ਼ੂ ਕਈ ਲੋਕਾਂ ਦੀ ਜਾਨ ਲੈ ਚੁੱਕੇ ਹਨ। ਅਜਿਹਾ ਇਕ ਹੋਰ ਮਾਮਲਾ ਅਟਾਰੀ (Attari) ਦੇ ਪਿੰਡ ਬਾਗੜੀਆਂ (Bagharian) ਤੋਂ ਸਾਹਮਣੇ ਆਇਆ ਹੈ। ਨੌਜਵਾਨ ਅਵਤਾਰ ਸਿੰਘ ਭਾਰਤੀ ਫੌਜ ਵਿੱਚ ਨੌਕਰੀ ਕਰਦਾ ਸੀ ਅਤੇ ਉਹ ਪਿੰਡ ਛੁੱਟੀ ‘ਤੇ ਆਇਆ ਹੋਇਆ ਸੀ। ਉਹ ਸਕੂਟਰ ‘ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਪੁੱਲ ਨੇੜੇ ਪਹੁੰਚਿਆ ਤਾਂ

Read More
Punjab

ਅਕਾਲੀ ਛੱਡ AAP ’ਚ ਸ਼ਾਮਲ ਹੋ ਕੇ ਕੀ ਡਾ. ਸੁੱਖੀ ਦੀ ਵਿਧਾਇਕੀ ਹੋਵੇਗੀ ਰੱਦ? ਕਾਨੂੰਨੀ ਮਾਹਿਰ ਨੇ ਦੱਸੀ ਵਿਧਾਇਕੀ ਬਚਾਉਣ ਦੀ ਸ਼ਰਤ

ਬਿਉਰੋ ਰਿਪੋਰਟ – ਅਕਾਲੀ ਦੇ ਬੰਗਾ ਤੋਂ ਵਿਧਾਇਕ ਸੁਖਵਿੰਦਰ ਸੁੱਖੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਸਵਾਲ ਇਹ ਹੈ ਕਿ ਉਨ੍ਹਾਂ ਦੀ ਐਂਟੀ ਡਿਫੈਕਸ਼ਨ ਲਾਅ ਮੁਤਾਬਿਕ ਮੈਂਬਰਸ਼ਿਪ ਵੀ ਰੱਦ ਹੋਵੇਗੀ? ਅਤੇ ਹੁਣ ਕੀ ਪੰਜਾਬ ਵਿੱਚ 4 ਜ਼ਿਮਨੀ ਚੋਣਾਂ ਦੀ ਥਾਂ 5 ਹੋਣੀਆਂ? ਇਸ ਦੇ ਬਾਰੇ ਜਦੋਂ ਸੁਖਵਿੰਦਰ ਸੁੱਖੀ ਨੂੰ ਪੁੱਛਿਆ ਗਿਆ

Read More
Punjab Religion

ਅੰਮ੍ਰਿਤਪਾਲ ਸਿੰਘ ਦੇ ਪਿਤਾ SGPC ਚੋਣਾਂ ਲਈ ਹੋਏ ਪੂਰੀ ਤਰ੍ਹਾਂ ਸਰਗਰਮ! ਇਸ ਰਣਨੀਤੀ ’ਤੇ ਕਰ ਰਹੇ ਕੰਮ

ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅੱਜ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪਹੁੰਚ ਰਹੇ ਹਨ। ਉਹ ਇੱਕ ਨਿੱਜੀ ਪੈਲੇਸ ਵਿੱਚ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕਰਨਗੇ। ਜੇਲ੍ਹ ’ਚੋਂ ਚੋਣ ਜਿੱਤਣ ਤੋਂ ਬਾਅਦ ਹੁਣ ਅੰਮ੍ਰਿਤਪਾਲ ਦੀ ਨਜ਼ਰ SGPC ’ਚ ਐਂਟਰੀ ’ਤੇ ਹੈ। ਜਾਣਕਾਰੀ ਅਨੁਸਾਰ ਅੱਜ ਸ਼ਹਿਰ ਵਿੱਚ ਹੋਣ ਵਾਲੀ ਮੀਟਿੰਗ

Read More
Punjab

ਅਕਾਲੀ ਦਲ ਨੂੰ ਵੱਡਾ ਝਟਕਾ! ਸੁਖਬੀਰ ਬਾਦਲ ਦੇ ਸਭ ਤੋਂ ਭਰੋਸੇਮੰਦ ਵਿਧਾਇਕ AAP ’ਚ ਸ਼ਾਮਲ

ਬਿਉਰੋ ਰਿਪੋਰਟ – ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਬੰਗਾ ਤੋਂ ਅਕਾਲੀ ਦਲ ਦੇ 2 ਵਾਰ ਦੇ ਵਿਧਾਇਕ ਡਾਕਟਰ ਸੁਖਵਿੰਦਰ ਸੁੱਖੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਸ਼ਾਮਲ ਕਰਵਾਇਆ ਹੈ। ਸੁੱਖੀ ਵਿਧਾਨ ਸਭਾ ਵਿੱਚ ਅਕਾਲੀ ਦਲ ਦੀ ਚੀਫ ਵ੍ਹਿਪ ਸਨ। ਆਮ

Read More
Punjab

ਚੰਡੀਗੜ੍ਹ ‘ਚ ਅੱਜ ਵੀ ਮੀਂਹ ਦਾ ਅਲਰਟ, ਛਾਏ ਰਹਿਣਗੇ ਬੱਦਲ

ਚੰਡੀਗੜ੍ਹ : ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ ਹੈ। ਇਸ ਕਾਰਨ ਕੱਲ੍ਹ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 1.7 ਡਿਗਰੀ ਸੈਲਸੀਅਸ ਵੱਧ ਸੀ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ

Read More