ਪੰਜਾਬ ਕੈਬਨਿਟ ਦੀ ਅੱਜ ਮੀਟਿੰਗ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਇਸ ਪ੍ਰਸਤਾਵ ਨੂੰ ਅੱਜ ਬੁੱਧਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕਿਉਂਕਿ ਮਾਨਸੂਨ ਸੈਸ਼ਨ 11 ਸਤੰਬਰ ਤੋਂ ਪਹਿਲਾਂ ਹੋਣਾ ਲਾਜ਼ਮੀ ਹੈ। ਮੀਟਿੰਗ ਵਿੱਚ ਕਰੀਬ 27 ਏਜੰਡੇ ਲਿਆਂਦੇ ਜਾਣੇ ਹਨ। ਦੈਨਿਕ ਭਾਸਕਰ ਦੀ ਖ਼ਬਰ ਦਾ