Punjab

ਮੁਹਾਲੀ ’ਚ ਸਿਰਫ 2 ਘੰਟੇ ਹੀ ਚਲਾਏ ਜਾ ਸਕਣਗੇ ਪਟਾਕੇ! ਸਿਰਫ 13 ਥਾਵਾਂ ’ਤੇ ਵੇਚਣ ਦੀ ਇਜਾਜ਼ਤ

ਬਿਉਰੋ ਰਿਪੋਰਟ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ 29 ਤੋਂ 31 ਅਕਤੂਬਰ ਤੱਕ ਸਿਰਫ਼ ਤਿੰਨ ਦਿਨ ਹੀ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਹੋਵੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਬਣਾਈ ਗਈ ਕਮੇਟੀ ਨੇ ਅੱਜ ਪਟਾਕੇ ਵੇਚਣ ਲਈ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਢਿਆ। ਇਸ ਡਰਾਅ ਵਿੱਚ 1600 ਯੋਗ ਅਰਜ਼ੀਆਂ ਵਿੱਚੋਂ 44 ਵਿਅਕਤੀਆਂ ਨੂੰ ਲਾਇਸੈਂਸ

Read More
India Punjab

ਭਿਖਾਰੀਆਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੇ ਸਖ਼ਤ ਹੁਕਮ! 8 ਦਿਨਾਂ ਚਲਾਈ ਜਾਏਗੀ ਜਾਗਰੂਕਤਾ ਮੁਹਿੰਮ

ਬਿਉਰੋ ਰਿਪੋਰਟ: ਭਿਖਾਰੀਆਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਚੰਡੀਗੜ੍ਹ ਨੂੰ ਭਿਖਾਰੀ ਮੁਕਤ ਬਣਾਉਣ ਲਈ ਪ੍ਰਸ਼ਾਸਨ ਵੱਲੋਂ 8 ਦਿਨਾਂ ਦੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦਾ ਉਦਘਾਟਨ ਰਾਜੀਵ ਵਰਮਾ (ਪ੍ਰਸ਼ਾਸਕ ਦੇ ਸਲਾਹਕਾਰ, ਯੂਟੀ ਚੰਡੀਗੜ੍ਹ, ਯੂਟੀ ਸਕੱਤਰੇਤ) ਵਿਖੇ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਮੁਹਿੰਮ ਸ਼ਹਿਰ ਵਿੱਚ

Read More
Khetibadi Punjab

ਪੰਜਾਬ ਚ ਪਰਾਲੀ ਸਾੜਨ ’ਤੇ ਪੁਲਿਸ ਦੀ ਕਾਰਵਾਈ! 874 ਕੇਸ ਦਰਜ, 10.55 ਲੱਖ ਰੁਪਏ ਦਾ ਜ਼ੁਰਮਾਨਾ, 394 ਲਾਲ ਐਂਟਰੀਆਂ

ਬਿਉਰੋ ਰਿਪੋਰਟ: ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੁਲਿਸ ਸਖ਼ਤ ਕਾਰਵਾਈ ਕਰ ਰਹੀ ਹੈ। ਪੁਲਿਸ ਵੱਲੋਂ ਹੁਣ ਤੱਕ 874 ਕੇਸ ਦਰਜ ਕੀਤੇ ਜਾ ਚੁੱਕੇ ਹਨ, ਜਦਕਿ 10.55 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ। 394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਵੀ ਲਾਲ ਐਂਟਰੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਵਿਸ਼ੇਸ਼

Read More
India Punjab

ਕਸ਼ਮੀਰ ’ਚ ਅੱਤਵਾਦੀ ਹਮਲੇ ’ਚ ਗੁਰਦਾਸਪੁਰ ਦੇ ਵਿਅਕਤੀ ਦੀ ਮੌਤ! ਫੌਜ ਦਾ ਸਾਮਾਨ ਲੈ ਕੇ ਜਾਂਦਾ ਸੀ ਜੰਮੂ-ਕਸ਼ਮੀਰ

ਬਿਉਰੋ ਰਿਪੋਰਟ: ਕਸ਼ਮੀਰ ਘਾਟੀ ਦੇ ਗੰਦਰਬਲ ਜ਼ਿਲ੍ਹੇ ਵਿੱਚ ਕੱਲ੍ਹ ਸ਼ਾਮ ਹੋਏ ਅੱਤਵਾਦੀ ਹਮਲੇ ਵਿੱਚ ਗੁਰਦਾਸਪੁਰ ਦੇ ਪਿੰਡ ਸੱਖੋਵਾਲ ਦਾ ਗੁਰਮੀਤ ਸਿੰਘ ਵੀ ਸ਼ਾਮਲ ਸੀ, ਜਿਸ ਦੀ ਮੌਤ ਹੋ ਗਈ ਹੈ। ਉਸ ਦੇ ਪਿਤਾ ਧਰਮ ਸਿੰਘ ਵੀ ਫੌਜ ਦੇ ਜਵਾਨ ਰਹਿ ਚੁੱਕੇ ਹਨ। ਮ੍ਰਿਤਕ ਗੁਰਮੀਤ ਸਿੰਘ (38) ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਇੱਕ ਬੇਟੀ ਅਤੇ ਇੱਕ ਪੁੱਤਰ

Read More