Punjab

ਕੋਲਕਾਤਾ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਦੀ ਕਾਰਵਾਈ! ਸਾਰੇ ਜ਼ਿਲ੍ਹਿਆਂ ’ਚ ਕੀਤਾ ਇਹ ਕੰਮ

ਬਿਉਰੋ ਰਿਪੋਰਟ: ਕੋਲਕਾਤਾ ਵਿੱਚ ਡਾਕਟਰ ਨਾਲ ਜ਼ਬਰਜਨਾਹ ਅਤੇ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ’ਚ ਆ ਗਈ ਹੈ। ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿਹਤ ਬੋਰਡਾਂ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਲਕੇ ਡਾਕਟਰਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ। ਸਵੇਰੇ 9.30 ਵਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ

Read More
Punjab

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰਾਜ ਮੰਤਰੀ ਬਿੱਟੂ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ (ਮੰਗਲਵਾਰ) ਦਿੱਲੀ ਵਿਖੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਖਾਸ ਕਰਕੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਮੁੱਦੇ ਉਠਾਏ। ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਖੇਤਰ ਬੱਲਦਵਾਲ ਤੱਕ ਰੇਲਵੇ ਲਾਈਨ ਦੇ ਵਿਸਥਾਰ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ

Read More
Punjab

ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ! 33 ਸਾਲ ਪੁਰਾਣੇ ਮਾਮਲੇ ‘ਚ ਅਦਾਲਤ ਤੋਂ ਲੱਗਾ ਝਟਕਾ

ਬਿਊਰੋ ਰਿਪੋਰਟ – ਸੁਪਰੀਮ ਕੋਰਟ (Supreme Court) ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ। ਸੁਮੇਧ ਸੈਣੀ (Sumedh Saini) ਵੱਲੋਂ ਪੰਜਾਬ ਦੇ ਅਸ਼ਾਂਤ ਦੌਰ ਵਿੱਚ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਦਰਜ ਮਾਮਲੇ ਨੂੰ ਰੱਦ ਕਰਨ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ

Read More
Punjab

ਸਾਬਕਾ ਕੌਂਸਲਰ ਨੇ ਚਾਰ ਵਾਰ ਖੌਫਨਾਕ ਕਦਮ ਚੁੱਕਣ ਦੀ ਕੀਤੀ ਕੋਸ਼ਿਸ਼, ਲਾਈਵ ਹੋ ਕਹੀਆਂ ਵੱਡੀਆਂ ਗੱਲਾਂ

ਬਿਊਰੋ ਰਿਪੋਰਟ – ਜਲੰਧਰ (Jalandhar) ਦੇ ਸਾਬਕਾ ਕੌਂਸਲਰ ਨੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਸਬੰਧੀ ਉਨ੍ਹਾਂ ਖੁਦ ਇਸ ਦੀ ਜਾਣਕਾਰੀ ਦਿੱਤੀ ਹੈ। ਸਾਬਕਾ ਕੌਂਸਲਰ ਰੋਹਨ ਸਹਿਗਲ (Rohan Sehgal) ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਦੱਸਿਆ ਕਿ ਉਸ ਨੇ ਚਾਰ ਵਾਰ ਇਹ ਖੌਫਨਾਕ ਕਦਮ ਚੁੱਕਣ ਦੀ ਕੋਸ਼ਿਸ਼ ਕੀਤੀ ਸੀ। ਉਹ ਲਾਈਵ

Read More
Punjab

ਕੌਣ ਪੈਦਾ ਕਰ ਰਿਹਾ ਸਿੱਖਾਂ ਤੇ ਮੁਸਲਮਾਨਾਂ ‘ਚ ਟਕਰਾਅ! ਜਥੇਦਾਰ ਨੇ ਦਿੱਤਾ ਸਖਤ ਆਦੇਸ਼

ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghnir Singh) ਨੇ ਵਿਦੇਸ਼ਾਂ ਵਿੱਚ ਸੋਸ਼ਲ ਮੀਡੀਆ ‘ਤੇ ਸਿੱਖਾਂ ਅਤੇ ਮੁਸਲਮਾਨਾਂ ਦੇ ਭੇਸ ਅਤੇ ਨਾਵਾਂ ਵਾਲੇ ਖਾਤੇ ਬਣਾ ਕੇ ਸਿੱਖਾਂ ਅਤੇ ਇਸਲਾਮ ਧਰਮ ਟਕਰਾਅ ਪੈਦਾ ਕਰਨ ਤੇ ਕਿਹਾ ਹੈ ਕਿ ਕਿਸੇ ਵੀ ਧਰਮ ਅਤੇ ਪੀਰਾਂ ਪੈਗੰਬਰਾਂ ਬਾਰੇ ਗਲਤ ਸੋਚ ਰੱਖਣ ਵਾਲੇ

Read More
India Punjab

ਰਾਹੁਲ ਦੇ ਬਿਆਨ ‘ਤੇ ਬੀਜੇਪੀ ਦਾ ਪਲਟਵਾਰ, ਕਿਹਾ ‘ਦਸਤਾਰ ਸਜਾਉਣ ਬਾਰੇ ਆਪਣੀ ਪਾਰਟੀ ਦੇ ਲੀਡਰਾਂ ਤੋਂ ਪੁੱਛਣ ਰਾਹੁਲ ‘

ਦਿੱਲੀ :  ਅਮਰੀਕਾ ‘ਚ ਰਾਹੁਲ ਗਾਂਧੀ ਵੱਲੋਂ ਸਿੱਖਾਂ ਬਾਰੇ ਦਿੱਤੇ ਗਏ ਬਿਆਨ ਤੋਂ ਵਿਰੋਧੀ ਪਾਰਟੀਆਂ ਨੇ ਕਾਂਗਰਸ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਕੇਂਦਰ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਕਾਂਗਰਸ ਦੇ ਮਨ ‘ਚ ਸਿੱਖਾਂ ਪ੍ਰਤੀ ਨਫ਼ਰਤ ਹਮੇਸ਼ਾ ਤੋਂ ਹੈ। ਉਨ੍ਹਾਂ ਨੇ ਕਿਹਾ ਕਿ ਰਾਹੁਲ ਦਾ ਇਹ ਬਿਆਨ ਲੋਕਾਂ ਨੂੰ ਮਿਸਲੀਡ ਕਰਨ

Read More
Punjab Religion

4 ਹੋਰ ਸਾਬਕਾ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਦਿੱਤਾ ਸਪੱਸ਼ਟੀਕਰਨ! ‘ਨਾ ਕੈਬਨਿਟ ਨਾ ਕੋਰ ਕਮੇਟੀ ’ਚ ਡੇਰੇ ਦਾ ਮੁੱਦਾ ਆਇਆ!’

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖ਼ਤ ਸਾਹਿਬ (SRI AKAL TAKHAT) ’ਤੇ ਅਕਾਲੀ ਦਲ (AKALI DAL) ਦੇ 10 ਸਾਲ ਲਗਾਤਾਰ ਰਾਜ ਵਿੱਚ ਰਹੇ 4 ਹੋਰ ਮੰਤਰੀਆਂ ਨੇ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਹੈ। ਇਨ੍ਹਾਂ ਵਿੱਚ 2 ਅਕਾਲੀ ਦਲ ਦੇ ਮੌਜੂਦਾ ਆਗੂ ਹਨ ਜਦਕਿ 2 ਬਾਗੀ ਧੜੇ ਦੇ ਆਗੂ ਹਨ। ਅਕਾਲੀ ਦਲ ਦੇ ਆਗੂ ਅਤੇ ਸਾਬਕਾ ਜੇਲ੍ਹ ਮੰਤਰੀ

Read More