ਮਾਰਚ ਮਹੀਨੇ ਵਿੱਚ ਹੀ ਮਈ ਵਰਗੀ ਗਰਮੀ! ਪੰਜਾਬ ’ਚ ਟੁੱਟਿਆ 50 ਸਾਲਾਂ ਦਾ ਰਿਕਾਰਡ, ਕਿਸਾਨਾਂ ਨੂੰ ਖ਼ਾਸ ਚਿਤਾਵਨੀ
- by Preet Kaur
- March 9, 2026
- 0 Comments
ਲੁਧਿਆਣਾ (9 ਮਾਰਚ 2026): ਪੰਜਾਬ ਵਿੱਚ ਇਸ ਵਾਰ ਗਰਮੀ ਨੇ ਮਾਰਚ ਦੇ ਸ਼ੁਰੂਆਤੀ ਦਿਨਾਂ ਵਿੱਚ ਹੀ ਆਪਣੇ ਤੇਜ਼ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਗਿਆਨੀਆਂ ਅਨੁਸਾਰ ਤਾਪਮਾਨ ਵਿੱਚ ਆਈ ਇਸ ਅਚਾਨਕ ਉਛਾਲ ਨੇ ਪਿਛਲੇ 50 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਅੰਕੜਿਆਂ ਮੁਤਾਬਕ 5 ਮਾਰਚ ਨੂੰ ਵੱਧ ਤੋਂ ਵੱਧ
ਰਾਤ ਨੂੰ ਚਾਪ ਤੇ Momos ਖਾਣ ਮਗਰੋਂ ਭੈਣ-ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ
- by Preet Kaur
- March 9, 2026
- 0 Comments
ਤਰਨ ਤਾਰਨ (9 ਮਾਰਚ 2026): ਤਰਨ ਤਾਰਨ ਸ਼ਹਿਰ ਵਿੱਚ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਦੋ ਮਾਸੂਮ ਭੈਣ-ਭਰਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਪਛਾਣ 9 ਸਾਲਾ ਦਾਨੀਕਾ ਅਤੇ 6 ਸਾਲਾ ਆਰਵ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਬੱਚਿਆਂ ਨੇ ਐਤਵਾਰ ਰਾਤ ਨੂੰ ਬਾਜ਼ਾਰ ਤੋਂ ਮੰਗਵਾਏ ਹੋਏ ਚਾਪ ਅਤੇ
ਹਾਦਸੇ ਵਿੱਚ ਜਾਨ ਗੁਆਉਣ ਵਾਲੇ ਅਧਿਆਪਕਾਂ ਨੂੰ ਮਿਲੇਗਾ ਕਰੋੜਾਂ ਦਾ ਮੁਆਵਜ਼ਾ! ਸਿੱਖਿਆ ਮੰਤਰੀ ਦਾ ਵੱਡਾ ਐਲਾਨ
- by Preet Kaur
- March 9, 2026
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 9 ਮਾਰਚ 2026): ਪੰਜਾਬ ਵਿਧਾਨ ਸਭਾ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀ ਭਲਾਈ ਲਈ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਉਠਾਏ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰ ਸੜਕ ਹਾਦਸਿਆਂ ਵਿੱਚ ਜਾਨ ਗੁਆਉਣ ਵਾਲੇ ਅਧਿਆਪਕਾਂ
ਪੰਜਾਬ ਯੂਨੀ ’ਚ RSS ਦੀ ਸ਼ਮੂਲੀਅਤ ਵਾਲੇ ਸੈਮੀਨਾਰ ਦਾ ਤਿੱਖਾ ਵਿਰੋਧ! ਪੁਲਿਸ ਵੱਲੋਂ ਲਾਠੀਚਾਰਜ, ਪੱਗਾਂ ਦੀ ਬੇਅਦਬੀ
- by Preet Kaur
- March 9, 2026
- 0 Comments
ਚੰਡੀਗੜ੍ਹ (9 ਮਾਰਚ, 2026): ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ ਨਾਲ ਸਬੰਧਿਤ ਕਰਵਾਏ ਜਾ ਰਹੇ ਇੱਕ ਸੈਮੀਨਾਰ ਨੂੰ ਲੈ ਕੇ ਯੂਨੀਵਰਸਿਟੀ ਕੈਂਪਸ ਵਿੱਚ ਮਾਹੌਲ ਬਹੁਤ ਤਣਾਅਪੂਰਨ ਹੋ ਗਿਆ। ਇਸ ਪ੍ਰੋਗਰਾਮ ਵਿੱਚ ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਇਕਬਾਲ ਸਿੰਘ ਲਾਲਪੁਰਾ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ
ਬਜਟ ’ਤੇ ਸੁਨੀਲ ਜਾਖੜ ਦਾ ਤਿੱਖਾ ਹਮਲਾ! “ਇਹ ਪੰਜਾਬ ਦੀਆਂ ਜੜ੍ਹਾਂ ਉਖਾੜਨ ਵਾਲਾ ਬਜਟ ਹੈ”
- by Preet Kaur
- March 8, 2026
- 0 Comments
ਬਿਊਰੋ ਰਿਪੋਰਟ (8 ਮਾਰਚ, 2026): ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਦੇ ਬਜਟ ਨੂੰ ‘ਪੰਜਾਬ ਦੀਆਂ ਜੜ੍ਹਾਂ ਉਖਾੜਨ ਵਾਲਾ ਬਜਟ’ ਕਰਾਰ ਦਿੱਤਾ ਹੈ। ਬਰਨਾਲਾ ਵਿਖੇ 14 ਮਾਰਚ ਨੂੰ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਸਬੰਧੀ ਰੱਖੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਰਜ਼ੇ ਅਤੇ ਗਰੰਟੀਆਂ ’ਤੇ
