ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਪੈ ਰਿਹਾ ਭਾਰੀ ਮੀਂਹ
ਮੁਹਾਲੀ : ਪੰਜਾਬ ਵਿੱਚ ਸਵੇਰ ਤੋਂ ਲਗਾਤਾਰ ਬਾਰਿਸ਼ ਜਾਰੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਰਿਹਾ। ਜਲੰਧਰ ‘ਚ ਅੱਜ ਕੁਝ ਘੰਟਿਆਂ ਦੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਹ ਮੀਂਹ ਕੁਝ ਲੋਕਾਂ ਲਈ ਮੁਸੀਬਤ ਬਣ ਗਿਆ ਹੈ। ਸ਼ਹਿਰ ਵਿੱਚ ਕੁਝ ਘੰਟਿਆਂ ਦੀ ਬਾਰਿਸ਼ ਕਾਰਨ ਕਈ ਲੋਕਾਂ ਦੇ ਘਰਾਂ ਵਿੱਚ