ਪੰਜਾਬ ਪੁਲਿਸ ਨੇ 487 ਕਿਲੋ ਡਰੱਗ ਦੇ ਵੱਡੇ ਸਰਗਨਾਂ ਸਿਮਰਨਜੋਤ ਨੂੰ ਵਿਦੇਸ਼ ਤੋਂ ਗ੍ਰਿਫਤਾਰ ਕੀਤਾ ! ਜਰਮਨੀ ਪੁਲਿਸ ਵੀ ਕਰ ਰਹੀ ਸੀ ਤਲਾਸ਼
ਸਿਮਰਨਜੋਤ ਸੰਧੂ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਅਤੇ ਭਾਰਤ ਵਿੱਚ 300 ਕਿਲੋ ਹੈਰੋਈਨ ਸਮੱਗਲਿੰਗ ਦੇ ਕੇਸ ਵਿੱਚ ਲੋੜੀਂਦਾ ਸੀ
ਸਿਮਰਨਜੋਤ ਸੰਧੂ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਅਤੇ ਭਾਰਤ ਵਿੱਚ 300 ਕਿਲੋ ਹੈਰੋਈਨ ਸਮੱਗਲਿੰਗ ਦੇ ਕੇਸ ਵਿੱਚ ਲੋੜੀਂਦਾ ਸੀ
ਲੁਧਿਆਣਾ : ਅੱਜ ਸਵੇਰੇ ਖੰਨਾ ‘ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸਮਰਾਲਾ ਦੇ ਪਿੰਡ ਹਰਿਆਣ ਨੇੜੇ ਇੱਕ ਟੈਕਸੀ ਡਰਾਈਵਰ ਦੀ ਲਾਸ਼ ਮਿਲੀ ਹੈ। ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਟੈਕਸੀ ਵੀ ਗਾਇਬ ਹੈ। ਜਿਸ ਕਾਰਨ ਸ਼ੱਕ ਜਤਾਇਆ ਜਾ ਰਿਹਾ ਹੈ
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਵਿਚ ਸਬਜ਼ੀ ਬਣਾਉਣ ਦੀ ਸੇਵਾ ਕਰਦਿਆਂ ਵੱਡੇ ਕੜਾਹੇ ਵਿਚ ਡਿੱਗੇ ਸੇਵਾਦਾਰ ਬਲਬੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਬਲਬੀਰ ਸਿੰਘ 70 ਫੀਸਦੀ ਝੁਲਸ ਗਿਆ ਸੀ ਤੇ ਉਸਦਾ ਸਥਾਨਕ ਹਸਪਤਾਲ ਵਿਚ ਇਲਾਜ ਚਲ ਰਿਹਾ ਸੀ। ਹੁਣ ਉਸਨੇ ਦਮ ਤੋੜ ਦਿੱਤਾ ਹੈ। 1-2 ਅਗਸਤ ਦੀ ਰਾਤ ਨੂੰ
ਚੰਡੀਗੜ੍ਹ : ਲੋਕ ਸਭਾ ਚੋਣਾਂ ਵਿੱਚ ਚੰਡੀਗੜ੍ਹ ਸੀਟ ਨਾਲ ਜੁੜਿਆ ਵਿਵਾਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਚੰਡੀਗੜ੍ਹ ਸੀਟ ਤੋਂ ਹਾਰੇ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਕਾਂਗਰਸ ਦੇ ਜੇਤੂ ਉਮੀਦਵਾਰ ਮਨੀਸ਼ ਤਿਵਾੜੀ ਦੀ ਜਿੱਤ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਲੋਕ ਪ੍ਰਤੀਨਿਧਤਾ ਐਕਟ-1951 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਹਾਈ ਕੋਰਟ ਵਿੱਚ ਪਟੀਸ਼ਨ
ਲੁਧਿਆਣਾ ਵਿੱਚ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਦੋ ਨਸ਼ਾ ਤਸਕਰਾਂ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਨੂੰ ਸੀਲ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਲਗਜ਼ਰੀ ਕਾਰਾਂ ਵੀ ਜ਼ਬਤ ਕੀਤੀਆਂ ਗਈਆਂ ਹਨ। ਲੁਧਿਆਣਾ ਦੇ ਸੀਪੀ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਅੱਜ ਪੁਲਿਸ ਟੀਮਾਂ ਨੇ ਦੋ ਨਸ਼ਾ ਤਸਕਰਾਂ ਦੇ ਘਰਾਂ ਨੂੰ ਸੀਲ ਕਰ
ਲੁਧਿਆਣਾ : ਬੀਤੀ ਰਾਤ ਲੁਧਿਆਣਾ ਦੇ ਸ਼ਿਵ ਪੁਰੀ ਅਤੇ ਜੋਧੇਵਾਲ ਬਸਤੀ ਚੌਕ ਨੇੜੇ ਹਾਈਵੇਅ ’ਤੇ ਅਣਪਛਾਤੇ ਵਾਹਨ ਚਾਲਕ ਨੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਦੋਵੇਂ ਨੌਜਵਾਨ ਸੜਕ ਪਾਰ ਕਰ ਰਹੇ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨ ਕਰੀਬ 10 ਫੁੱਟ ਦੂਰ ਜਾ ਡਿੱਗੇ। ਨੌਜਵਾਨ ਕਰੀਬ ਅੱਧਾ ਘੰਟਾ ਸੜਕ ‘ਤੇ ਤੜਫਦਾ ਰਿਹਾ। ਰਾਹਗੀਰ ਉਨ੍ਹਾਂ
ਮੁਹਾਲੀ : ਪੰਜਾਬ ਵਿੱਚ ਦੇਰ ਰਾਤ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਨਾਲ ਗਰਮੀ ਤੋਂ ਰਾਹਤ ਹੈ ਅਤੇ ਮੌਸਮ ਵੀ ਸੁਹਾਵਨਾ ਹੋ ਗਿਆ ਹੈ। ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੁਹਾਲੀ, ਫ਼ਤਿਹਗੜ੍ਹ ਸਾਹਿਬ, ਰੋਪੜ ਅਤੇ ਪਟਿਆਲਾ ਸਮਕੇ ਕਈ ਜਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨਾਲ ਫਾਜ਼ਿਲਕਾ (Fazilka) ਤੋਂ ਵਿਧਾਇਕ ਨਰਿੰਦਰਪਾਲ ਸਵਨਾ ਨੇ ਮੁਲਾਕਾਤ ਕਰਕੇ ਆਪਣੇ ਇਲਾਕੇ ਦੀ ਵੱਡੀ ਮੰਗ ਉਨ੍ਹਾਂ ਸਾਹਮਣੇ ਰੱਖੀ ਹੈ। ਇਸ ਮੌਕੇ ਉਨ੍ਹਾਂ ਦੇ ਨਾਸਲ ਸਰਹੱਦੀ-ਖੇਤਰ ਦੇ ਪੰਚ ਸਰਪੰਚ ਵੀ ਮੌਜੂਦ ਸਨ। ਵਿਧਾਇਕ ਸਵਨਾ ਨੇ ਆਪਣੇ ਇਲਾਕੇ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਦੀ ਮੰਗ ਮੁੱਖ ਮੰਤਰੀ ਨੂੰ
ਬਿਉਰੋ ਰਿਪੋਰਟ – ਬੱਬਰ ਖਾਲਿਸਤਾਨ ਇੰਟਰਨੈਸ਼ਨ (BKI) ਦੇ ਮੈਂਬਰ ਤਰਸੇਮ ਸਿੰਘ (TARSEM SINGH) ਨੂੰ ਅਬੂਧਾਬੀ ( ABU DHABI) ਤੋਂ ਭਾਰਤ ਲਿਆਂਦਾ ਗਿਆ ਹੈ। ਉਸ ‘ਤੇ ਮੁਹਾਲੀ ਵਿੱਚ ਪੰਜਾਬ ਪੁਲਿਸ ਦੇ ਖੁਫਿਆ ਹੈੱਡਕੁਆਟਰ ‘ਤੇ RPG ਹਮਲੇ ਦਾ ਇਲਜ਼ਾਮ ਸੀ। CBI ਨੇ ਤਰਸੇਮ ਸਿੰਘ ਦੀ ਵਾਪਸੀ ਦੇ ਲਈ NIA ਅਤੇ ਇੰਟਰਪੋਲ (INTERPOL) ਨਾਲ ਤਾਲਮੇਲ ਕੀਤਾ ਸੀ। ਅਧਿਕਾਰੀਆਂ