2 ਔਰਤਾਂ ਬਣੀਆਂ ਹੈਵਾਨ! ਬਜ਼ੁਰਗ ਨੂੰ ਕੁੱਟ-ਕੁੱਟ ਦੇ ਉਤਾਰਿਆ ਮੌਤ ਦੇ ਘਾਟ
ਬਿਉਰੋ ਰਿਪੋਰਟ: ਤਰਨਤਾਰਨ ਦੇ ਪਿੰਡ ਮਰਗਿੰਦਪੁਰਾ ਵਿੱਚ 2 ਔਰਤਾਂ ਨੇ ਮਿਲ ਕੇ 60 ਸਾਲ ਦੇ ਬਜ਼ੁਰਗ ਦਾ ਬੁਰੀ ਤਰ੍ਹਾਂ ਨਾਲ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਚਰਨ ਸਿੰਘ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕ ਦੀ ਪਤਨੀ ਕੁਲਵੰਤ ਕੌਰ ਮੁਤਾਬਿਕ ਉਸ ਦੇ ਪਤੀ ਪਿੰਡਾਂ ਵਿੱਚ ਫੇਰੀ ਦਾ ਕੰਮ ਕਰਦਾ ਸੀ। ਘਰ ਦੇ ਨਜ਼ਦੀਕ ਪਿੰਡ
