6 ਸਾਲ ਦੇ ਬੱਚੇ ਨੂੰ ਅਗਵਾ ਕਰਨ ਵਾਲੇ 2 ਮੁਲਜ਼ਮ ਆਏ ਪੁਲਿਸ ਅੜਿਕੇ
ਪਠਾਨਕੋਟ ਵਿੱਚ 6 ਸਾਲ ਦੀ ਬੱਚੀ ਨੂੰ ਅਗਵਾ ਕਰਨ ਦੇ ਮਾਮਲੇ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਕਰਦਿਆਂ ਦਿੱਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਠਾਨਕੋਟ ਅਗਵਾ ਕਾਂਡ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ