India Punjab

ਗਿਆਨੀ ਹਰਪ੍ਰੀਤ ਸਿੰਘ ਨੇ ਫੋਗਾਟ ਦੇ ਹੱਕ ‘ਚ ਆਵਾਜ਼ ਕੀਤੀ ਬੁਲੰਦ, ਜੇਤੂ ਸੀ, ਜੇਤੂ ਹੈ ਤੇ ਜੇਤੂ ਰਹੇਗੀ।

ਵਿਨੇਸ਼ ਫੋਗਾਟ (Vinesh Phogat) ਨੂੰ ਅਯੋਗ ਕਰਾਰ ਦੇਣ ਤੋਂ ਬਾਅਦ ਹਰ ਭਾਰਤੀ ਉਸ ਨਾਲ ਖੜ੍ਹਾ ਹੈ, ਉੱਥੇ ਹੀ  ਹੁਣ ਉਸ ਨੂੰ ਧਾਰਮਿਕ ਹਸਤੀਆਂ ਵੱਲੋਂ ਹੌਸਲਾ ਦਿੱਤਾ ਜਾ ਰਿਹਾ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਵੱਲੋਂ ਵਿਨੇਸ਼ ਫੋਗਾਟ ਦੀ ਹੌਸਲਾ ਅਫਜਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਨੇਸ਼ ਫੋਗਾਟ

Read More
Punjab

ਮਜੀਠੀਆ ਆਖ਼ਰ SIT ਅੱਗੇ ਹੋਏ ਪੇਸ਼! ਲਾਰੇਂਸ ਬਿਸ਼ਨੋਈ ਨੂੰ ਲੈ ਕੇ ਪੰਜਾਬ ਸਰਕਾਰ ਬਾਰੇ ਦਿੱਤਾ ਵੱਡਾ ਬਿਆਨ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਅੱਜ ਪਟਿਆਲਾ ਵਿਖੇ ਡਰੱਗ ਮਾਮਲੇ ਦੀ ਜਾਂਚ ਕਰ ਰਹੀ SIT ਦੇ ਸਾਹਮਣੇ ਪੇਸ਼ ਹੋਏ। ਉਨ੍ਹਾਂ ਨੇ ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ’ਤੇ ਕਾਫੀ ਨਿਸ਼ਾਨੇ ਸਾਧੇ। ਉਨ੍ਹਾਂ ਮੁੱਖ ਮੰਤਰੀ ’ਕੇ ਤੰਜ਼ ਕੱਸਦਿਆਂ ਕਿਹਾ ਕਿ ਮੇਰੀ ਜਾਂਚ ਲਈ ਬਣਾਈ SIT ਦਾ ਇੰਚਾਰਜ ਤਾਂ

Read More
India Punjab

ਸੁਖਬੀਰ ਬਾਦਲ ਨੇ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਨਾਲ ਕੀਤੀ ਮੁਲਾਕਾਤ, ਪੰਜਾਬ ਦਾ ਚੁੱਕਿਆ ਇਹ ਮੁੱਦਾ

ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਅੱਜ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ (Sukhwinder Singh Sukhu) ਨਾਲ ਮੁਲਾਕਾਤ ਕੀਤੀ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਸੁਖਵਿੰਦਰ ਸੁੱਖੂ ਦੇ ਦਫਤਰ ਜਾ ਕੇ ਹਿਮਾਚਲ ਦੇ ਰਾਜਧਾਨੀ ਸ਼ਿਮਲਾ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ

Read More
Punjab

ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਵਰ੍ਹੇ ਵਿਰੋਧੀ

ਮੁਹਾਲੀ : ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਦੇ ਮਾਮਲੇ ‘ਚ ਲੰਘੇ ਕੱਲ੍ਹ ਇਹ ਗੱਲ ਸਹਾਮਣੇ ਆਈ ਸੀ ਕਿ ਲਾਰੇਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਸੀਆਈਏ ਖਰੜ ਦੇ ਪਰਿਸਰ ਵਿੱਚ ਅਤੇ ਦੂਜੀ ਇੰਟਰਵਿਊ ਰਾਜਸਥਾਨ ਦੀ ਜੇਲ੍ਹ ਵਿੱਚ ਹੋਈ ਹੈ। ਇਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ

Read More
India Punjab

ਪੰਜਾਬ ਸਰਕਾਰ ਦਿੱਲੀ ਏਅਰਪੋਰਟ ‘ਤੇ ਖੋਲ੍ਹੇਗੀ ਸੈਂਟਰ, ਪੰਜਾਬੀ ਤੇ NRI ਲੋਕਾਂ ਨੂੰ ਮਿਲੇਗੀ ਮਦਦ

ਦਿੱਲੀ ਏਅਰਪੋਰਟ ‘ਤੇ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਅਤੇ ਪੰਜਾਬੀਆਂ ਦੀ ਸਹੂਲਤ ਲਈ ਸਰਕਾਰ ਨੇ ਵੱਡੀ ਪਹਿਲ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਉੱਥੇ ਇੱਕ ਵਿਸ਼ੇਸ਼ ਸੁਵਿਧਾ ਕੇਂਦਰ ਖੋਲ੍ਹਿਆ ਜਾ ਰਿਹਾ ਹੈ। ਇਹ ਕੇਂਦਰ ਏਅਰਪੋਰਟ ਟਰਮੀਨਲ-3 ‘ਤੇ ਬਣਾਇਆ ਜਾਵੇਗਾ। ਇਸ ਸੈਂਟਰ ਵਿੱਚ 2 ਇਨੋਵਾ ਕਾਰਾਂ ਹੋਣਗੀਆਂ। ਜੋ ਕਿ ਪੰਜਾਬ ਭਵਨ ਅਤੇ ਹੋਰ ਨੇੜਲੇ ਸਥਾਨਾਂ ‘ਤੇ ਯਾਤਰੀਆਂ ਦੀ

Read More
Punjab

ਲੁਧਿਆਣਾ ‘ਚ ਹਰ ਐਤਵਾਰ ਬੰਦ ਰਹਿਣਗੇ ਪੈਟਰੋਲ ਪੰਪ, ਪੀਪੀਡੀਏ ਦਾ ਫੈਸਲਾ – ਸਰਕਾਰ ਵਧਾਵੇ ਕਮਿਸ਼ਨ

ਲੁਧਿਆਣਾ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ (ਪੀਪੀਡੀਏ) ਨੇ ਫੈਸਲਾ ਕੀਤਾ ਹੈ ਕਿ ਹੁਣ ਹਰ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ। ਇਹ ਫੈਸਲਾ 18 ਅਗਸਤ ਤੋਂ ਲਾਗੂ ਕੀਤਾ ਜਾ ਰਿਹਾ ਹੈ। ਸਾਰਿਆਂ ਨੇ ਆਪਣੇ ਖਰਚੇ ਘਟਾਉਣ ਲਈ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਪਿਛਲੇ 7 ਸਾਲਾਂ ਤੋਂ ਉਨ੍ਹਾਂ ਦੇ ਕਮਿਸ਼ਨ

Read More
Punjab

ਲੁਧਿਆਣਾ ‘ਚ ਭਾਰਤਮਾਲਾ ਪ੍ਰੋਜੈਕਟ ‘ਤੇ ਲੱਗ ਸਕਦੀ ਹੈ ਬਰੇਕ: ਬਾਲਾਜੀ ਟਰੇਡਿੰਗ ਕੰਪਨੀ ਤੇ ਠੇਕੇਦਾਰ ਵਿਚਾਲੇ ਝੜਪ

ਲੁਧਿਆਣਾ ‘ਚ ਭਾਰਤਮਾਲਾ ਪ੍ਰਾਜੈਕਟ ਤਹਿਤ ਗ੍ਰੀਨਫੀਲਡ ਦਿੱਲੀ-ਅੰਮ੍ਰਿਤਸਰ-ਕਟੜਾ ਹਾਈਵੇਅ ਪ੍ਰਾਜੈਕਟ ‘ਤੇ ਚੱਲ ਰਹੇ ਕੰਮ ‘ਚ ਬਰੇਕ ਲੱਗ ਸਕਦਾ ਹੈ। ਠੇਕੇਦਾਰ ਵੱਲੋਂ ਕੰਮ ਪੈਂਡਿੰਗ ਛੱਡਣ ਦੀ ਇੱਛਾ ਪ੍ਰਗਟਾਈ ਜਾ ਰਹੀ ਹੈ। ਕੰਪਨੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਸਹੀ ਢੰਗ ਨਾਲ ਕੰਮ ਨਹੀਂ

Read More