ਖੰਨਾ ਡਬਲ ਕਤਲਕਾਂਡ ’ਚ ਹੈਰਾਨ ਕਰਨ ਵਾਲਾ ਖ਼ੁਲਾਸਾ! ਆਪਣਿਆਂ ਨੇ ਹੀ ਕੀਤਾ ਖ਼ੂਨ, ਫਿਰ ਇਸ ਤਰ੍ਹਾਂ ਦਿੱਤਾ ਹਾਦਸੇ ਦਾ ਨਾਂ!
- by Preet Kaur
- October 28, 2024
- 0 Comments
ਬਿਉਰੋ ਰਿਪੋਰਟ: ਖੰਨਾ ਦੇ ਮਲੌਦ ਇਲਾਕੇ ਵਿੱਚ ਪੁਲਿਸ ਨੇ ਦੋਹਰੇ ਕਤਲ(Double Murder) ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਮ੍ਰਿਤਕਾਂ ਦੇ ਦੋਸਤ ਹੀ ਕਾਤਲ ਨਿਕਲੇ ਹਨ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੋਸਤਾਂ ਨੇ ਘਰ ਵਿੱਚ ਬੁਲਾਇਆ ਫਿਰ ਨਹਿਰ ਵਿੱਚ ਧੱਕਾ ਮਾਰ ਦਿੱਤਾ ਅਤੇ ਬਾਅਦ ਵਿੱਚੋਂ
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਕੌਮੀ ਮਾਮਲਿਆਂ ਸਬੰਧੀ ਅਹਿਮ ਮਤੇ ਪਾਸ, ਕੰਗਨਾ ਦੀ ਫ਼ਿਲਮ ਐਮਰਜੈਂਸੀ ’ਤੇ ਵੀ ਰੋਕ ਲਾਉਣ ਦੀ ਮੰਗ
- by Preet Kaur
- October 28, 2024
- 0 Comments
ਬਿਉਰੋ ਰਿਪੋਰਟ (ਅੰਮ੍ਰਿਤਸਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਨ੍ਹਾਂ ਵਿਚ ਸਿੱਖ ਕੌਮ ਨੂੰ ਢਾਅ ਲਾ ਰਹੀਆਂ ਦੁਸ਼ਮਣ ਸ਼ਕਤੀਆਂ ਵਿਰੁੱਧ ਅਵਾਜ਼ ਉਠਾਉਣ, ਸੋਸ਼ਲ ਮੀਡੀਆ ’ਤੇ ਸਿੱਖਾਂ ਦੀ ਕਿਰਦਾਰਕੁਸ਼ੀ ਨੂੰ ਰੋਕਣ ਸਬੰਧੀ ਸਰਕਾਰ ਨੂੰ
ਸੈਣੀ ਮਾਮਲੇ ‘ਚ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ!
- by Manpreet Singh
- October 28, 2024
- 0 Comments
ਬਿਉਰੋ ਰਿਪੋਰਟ – 30 ਸਾਲ ਪੁਰਾਣੇ ਕੇਸ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦਾ ਦਰਵਾਜ਼ਾ ਖੜਕਾਇਆ ਹੈ। ਇਸ ਮਾਮਲੇੇ ਦੀ ਅੱਜ ਸੁਣਵਾਈ ਹੋਈ ਹੈ, ਜਿਸ ਵਿਚ ਸੈਣੀ ਨੇ ਦਲੀਲ ਦਿੰਦਿਆਂਂ ਕਿਹਾ ਕਿ ਉਸ ਨੂੰ ਪੰਜਾਬ ਪੁਲਿਸ ਹਰ ਹੀਲੇ ਗ੍ਰਿਫਤਾਰ ਕਰਨਾ ਚਾਹੁੰਦੀ ਹੈ।
ਲਾਰੈਂਸ ਦੀ ਇੰਟਰਵਿਊ ਮਾਮਲੇ ’ਚ ਹਾਈਕੋਰਟ ਸਖ਼ਤ! ਫੇਰ ਬਣੇਗੀ SIT, ਇੰਟਰਵਿਊ ਦੇ ਮਕਸਦ ਦੀ ਹੋਵੇਗੀ ਜਾਂਚ
- by Preet Kaur
- October 28, 2024
- 0 Comments
ਬਿਉਰੋ ਰਿਪੋਰਟ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਸਖ਼ਤ ਟਿੱਪਣੀਆਂ ਕੀਤੀਆਂ ਹਨ। ਅਦਾਲਤ ਨੇ ਡੀਜੀਪੀ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੰਦੇ ਹੋਏ ਪੁੱਛਿਆ ਆਖਿਰ ਲਾਰੈਂਸ ਨੂੰ ਵਾਰ-ਵਾਰ ਪੰਜਾਬ ਕਿਉਂ ਲਿਆਉਂਦਾ ਗਿਆ? ਅਦਾਲਤ ਨੇ ਕਿਹਾ ਕਿ ਸਵਾਲ ਇਹ ਹੈ ਕਿ ਇੰਟਰਵਿਊ ਦੇ ਪਿੱਛੇ ਮਕਸਦ ਕੀ ਸੀ? ਪੁਲਿਸ ਅਫਸਰਾਂ ਦੀ ਮਿਲੀ
ਝੋਨੇ ਦੀ ਖ਼ਰੀਦ ਨੂੰ ਲੈ ਕੇ ਆਪ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ! ‘ਲੱਗਦਾ ਹੈ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਦਾ ਬਦਲਾ ਲੈ ਰਹੀ’
- by Preet Kaur
- October 28, 2024
- 0 Comments
ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੀਟਿੰਗ ਕੀਤੀ ਹੈ। ਵਫਦ ਦੀ ਅਗਵਾਈ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤੀ ਹੈ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਝੋਨੇ ਦੀ ਖ਼ਰੀਦ ਦਾ ਮੁੱਦਾ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਸਾਹਮਣੇ ਚੁੱਕਿਆ ਹੈ। ਦਰਅਸਲ ਪੰਜਾਬ ਵਿੱਚ ਲਿਫਟਿੰਗ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਗਰਮਾਇਆ ਹੋਇਆ
ਸਾਨੂੰ ਬੀਬੀ ਜਗੀਰ ਕੌਰ ਨਾਲ ਹਮਦਰਦੀ ਹੈ! ਬੀਬੀ ਦੀ ਫਿਲਮ ਚੱਲਣ ਤੋਂ ਪਹਿਲਾਂ ਹੋਈ ਫਲਾਪ
- by Manpreet Singh
- October 28, 2024
- 0 Comments
ਬਿਉਰੋ ਰਿਪੋਰਟ – ਹਰਜਿੰਦਰ ਸਿੰਘ ਧਾਮੀ ( Harjinder singh Dhami) ਨੇ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ ਜਿੱਤਣ ਤੋਂ ਬਾਅਦ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਖਾਲਸਾ ਪੰਥ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਆਰਐਸਐਸ ਅਤੇ ਭਾਜਪਾ ਨੇ ਬੀਬੀ ਜਗੀਰ ਕੌਰ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕੀਤੀ,
ਧਾਮੀ ਦੇ ਹਿੱਸੇ ਆਈ ਪ੍ਰਧਾਨਗੀ, ਬੀਬੀ ਜਗੀਰ ਕੌਰ ਨੂੰ ਦੇਖਣਾ ਪਿਆ ਹਾਰ ਮੂੰਹ
- by Gurpreet Singh
- October 28, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ SGPC ਦੀ ਪ੍ਰਧਾਨਗੀ ਚੋਣ ਵਿੱਚ ਹਰਾ ਦਿੱਤਾ ਹੈ । ਹਰਜਿੰਦਰ ਸਿੰਘ ਧਾਮੀ (Harjinder Singh Dhami) ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਉਨ੍ਹਾਂ ਨੇ ਅਕਾਲੀ ਦਲ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ (Bibi Jagir kaur)
