ਲਾਰੈਂਸ ਦੀ ਜੇਲ੍ਹ ’ਚ ਇੰਟਰਵਿਊ ਦੇ ਮਾਮਲੇ ’ਚ ਹਾਈਕੋਰਟ ਵੱਲੋਂ ਮੁੱਖ ਸਕੱਤਰ ਨੂੰ ਸੰਮਨ, ਜੈਮਰ ਬਾਰੇ ਹੋਵੇਗੀ ਜਾਂਚ
ਬਿਉਰੋ ਰਿਪੋਰਟ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਵਿੱਚ ਅੱਜ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਹੁਣ ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਤਲਬ ਕੀਤਾ ਹੈ। ਅਗਲੀ ਸੁਣਵਾਈ ਸ਼ੁੱਕਰਵਾਰ ਸਵੇਰੇ ਹੋਵੇਗੀ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਦੱਸਿਆ ਕਿ