Punjab

ਪੰਜਾਬੀਆਂ ਨੂੰ ਦਿੱਲੀ ਹਵਾਈ ਅੱਡੇ ‘ਤੇ ਮਿਲੇਗੀ ਖ਼ਾਸ ਸਹੂਲਤ, ਦੋ ਗੱਡੀਆਂ ਵੀ ਰਹਿਣਗੀਆਂ ਮੌਜੂਦ

ਪੰਜਾਬ ਸਰਕਾਰ ਪੰਜਾਬੀਆਂ ਨੂੰ ਇਕ ਹੋਰ ਤੋਹਫਾ ਦੇਣ ਜਾ ਰਹੀ ਹੈ। ਦਿੱਲੀ ਦੇ ਹਵਾਈ ਅੱਡੇ (Delhi Airport) ‘ਤੇ ਪੰਜਾਬੀਆਂ ਲਈ ਵਿਸ਼ੇਸ਼ ਕਾਊਂਟਰ ਖੁੱਲ੍ਹਣ ਜਾ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ‘ਤੇ ਸੁਵਿਧਾ ਕੇਂਦਰ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਕਾਊਂਟਰ ਆਈ.ਜੀ.ਆਈ ਹਵਾਈ ਅੱਡੇ ਟਰਮੀਨਲ-3 ਵਿਖੇ ਸਥਿਤ ਹੋਵੇਗਾ। ਇਸ ਦਾ

Read More
Punjab

ਮੁੱਖ ਮੰਤਰੀ 15 ਅਗਸਤ ਨੂੰ ਇਸ ਜ਼ਿਲ੍ਹੇ ‘ਚ ਲਹਿਰਾਉਣਗੇ ਝੰਡਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ(Bhagwant Maan) ਇਸ ਵਾਰ 15 ਅਗਸਤ ਨੂੰ ਆਜ਼ਾਦੀ ਦਿਹਾੜੇ (Independence Day) ਦੇ ਮੌਕੇ ‘ਤੇ ਜਲੰਧਰ ਵਿੱਚ ਤਿਰੰਗਾ ਲਹਿਰਾਉਣਗੇ। ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਵਾਰ ਦਾ ਰਾਜ ਪੱਧਰੀ ਸਮਾਗਮ ਜਲੰਧਰ ਵਿੱਚ ਹੋਵੇਗਾ। ਇਸ ਦੇ ਨਾਲ ਹੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ

Read More
Punjab

ਲਾਰੈਂਸ ਦੇ ਇੰਟਰਵਿਊ ‘ਤੇ SIT ਦਾ ਵੱਡਾ ਖੁਲਾਸਾ! ਪਹਿਲਾਂ ਇੰਟਰਵਿਊ ਖਰੜ ਦੂਜਾ ਇਸ ਸੂਬੇ ਵਿੱਚ ਹੋਇਆ! ਹਾਈਕੋਰਟ ਨੇ DGP ਤੋਂ ਮੰਗਿਆ ਪੂਰਾ ਹਿਸਾਬ

ਬਿਉਰੋ ਰਿਪੋਰਟ – ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈਕੇ SIT ਨੇ ਪਹਿਲਾਂ ਹਾਈਕੋਰਟ ਵਿੱਚ ਦਾਅਵਾ ਕੀਤਾ ਸੀ ਕਿ ਗੈਂਗਸਟਰ ਦਾ ਇੰਟਰਵਿਊ ਪੰਜਾਬ ਵਿੱਚ ਹੋਇਆ ਹੈ, ਅੱਜ ਕਿਸ ਜੇਲ੍ਹ ਵਿੱਚ ਹੋਇਆ ਇਸ ਸਬੰਧੀ ਵੀ ਖੁਲਾਸਾ ਕੀਤਾ ਹੈ। ਮਾਮਲੇ ਦੀ ਸੁਣਵਾਈ ਕਰ ਰਹੇ ਜੱਜ ਨੂੰ SIT ਮੁਖੀ ਸੁਬੋਧ ਕੁਮਾਰ ਨੇ ਦੱਸਿਆ ਹੈ ਕਿ ਲਾਰੈਂਸ ਦਾ ਪਹਿਲਾਂ

Read More
India Punjab

ਮੁੱਖ ਮੰਤਰੀ ਦੀ ਹਰਿਆਣਾ ਦੇ ਚਰਖੀ ਦਾਦਰੀ ‘ਚ ਲਲਕਾਰ, ਜੋ ਕਰੋਗੇ ਤਾਨਾਸ਼ਾਹੀ ਤਾਂ ਹੋਵੇਗਾ ਬੰਗਲਾਦੇਸ਼ ਵਰਗਾ ਹਾਲ

ਆਮ ਆਦਮੀ ਪਾਰਟੀ (AAP) ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ (Haryana Assembly Election) ਲਈ ਕਮਰ ਕੱਸੀ ਹੋਈ ਹੈ। ਇਸੇ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਚਰਖੀ ਦਾਦਰੀ ਵਿੱਚ ਰੈਲੀ ਕਰ ਲੋਕਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਵੱਲੋਂ ਹਰਿਆਣਾ ਵਿੱਚ ਬਦਲਾਅ ਲਿਆਉਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਭਾਜਪਾ ‘ਤੇ ਤੰਜ ਕੱਸਦੇ

Read More
Punjab Sports

ਕਬੱਡੀ ਜਗਤ ਵਿੱਚ ਸੋਗ ਦੀ ਲਹਿਰ! ਮਸ਼ਹੂਰ ਰੇਡਰ ਦੀ ਮੌਤ

ਬਿਉਰੋ ਰਿਪੋਰਟ: ਕਬੱਡੀ ਪ੍ਰੇਮੀਆਂ ਲਈ ਬਹੁਤ ਦੁਖਦਾਈ ਖ਼ਬਰ ਹੈ। ਮਸ਼ਹੂਰ ਰੇਡਰ ਅਵਤਾਰ ਬਾਜਵਾ ਦੀ ਮੌਤ ਹੋ ਗਈ ਹੈ। ਉਹ ਮੇਜਰ ਲੀਗ ਕਬੱਡੀ ਫੈਡਰੇਸ਼ਨ ਦੀ ਟੈਕਨੀਕਲ ਟੀਮ ਦਾ ਅਹਿਮ ਮੈਂਬਰ ਸੀ। ਉਸ ਦੀ ਮੌਤ ਨਾਲ ਕਬੱਡੀ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ ਹੈ। ਅਵਤਾਰ ਬਾਜਵਾ ਦੇਖਣ ਨੂੰ ਧੀਮਾ ਪਰ ਜਾਨ ਵਿੱਚ ਤਕੜਾ ਰੇਡਰ ਸੀ। ਉਸਦੇ ਘਰ ਦਾ

Read More
Punjab

ਅਕਾਲੀ ਦਲ ਨੇ ਸੰਸਦੀ ਬੋਰਡ ਦਾ ਕੀਤਾ ਗਠਨ, ਸੁਖਬੀਰ ਦੇ ਖ਼ਾਸ ਆਗੂਆਂ ਨੂੰ ਮਿਲੀ ਥਾਂ

ਦੇਸ਼ ਦੀ ਦੂਜੀ ਸਭ ਤੋਂ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ  (SAD) ਨੇ ਸੰਸਦੀ ਬੋਰਡ ਦਾ ਗਠਨ ਕਰ ਦਿੱਤਾ ਹੈ। ਇਸ ਸਬੰਧੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿੱਚ ਇਕ ਚੇਅਰਮੈਨ ਅਤੇ ਪੰਜ ਮੈਂਬਰ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸੰਸਦੀ ਬੋਰਡ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਹੋਣਗੇ। ਇਸ ਤੋਂ

Read More
India Punjab

‘ਸੰਸਦ ‘ਚ ਕਰਤਾਰਪੁਰ ਦੀ ਤਰਜ਼ ਤੇ ਨਨਕਾਣਾ ਸਾਹਿਬ ਕੋਰੀਡੋਰ ਬਣਾਉਣ ਦੀ ਉੱਠੀ ਮੰਗ’

ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਸਾਂਸਦ ਰਾਘਵ ਚੱਡਾ (Rahgav Chadda) ਨੇ ਇਕ ਵਾਰ ਫਿਰ ਸਿੱਖ ਧਰਮ ਨਾਲ ਜੁੜਿਆ ਮੁੱਦਾ ਚੁੱਕਿਆ ਹੈ। ਰਾਘਵ ਚੱਡਾ ਨੇ ਕੇਂਦਰ ਸਰਕਾਰ ਨੂੰ ਵੱਡੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਸ੍ਰੀ ਨਨਕਾਣਾ ਸਾਹਿਬ ਲਈ ਸੁਰੱਖਿਅਤ ਗਲਿਆਰੇ ਨੂੰ

Read More
Punjab

ਪੰਜਾਬ ਸਰਕਾਰ ਨੇ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਕੀਤੀ ਸੌਖੀ, ਹਰ ਜ਼ਿਲ੍ਹੇ ‘ਚ ਬਣਾਈ ਇਹ ਏਜੰਸੀ

ਬੱਚਾ ਗੋਦ (Baby Adopt) ਲੈਣ ਵਾਲੇ ਹੁਣ ਆਸਾਨੀ ਨਾਲ ਬੱਚਾ ਗੋਦ ਲੈ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡਾਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ। ਇਸ ਸਬੰਧੀ ਬੇਸਹਾਰਾ ਅਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਵਾਸਤੇ 172 ਨਵੀਆਂ ਅਸਾਮੀਆਂ ਬਣਾਇਆ ਜਾ ਰਹੀਆਂ ਹਨ।

Read More
Punjab

ਪੰਜਾਬ ’ਚ 2 ਦਿਨਾਂ ਦੇ ਅੰਦਰ ਤੀਜਾ ਸਕੂਲ ਬੱਸ ਹਾਦਸਾ! ਬੱਚਿਆਂ ਨੂੰ ਲੱਗੀਆ ਸੱਟਾਂ, ਕੰਡਕਟਰ ਹਸਪਤਾਲ ਦਾਖ਼ਲ

ਬਿਉਰੋ ਰਿਪੋਰਟ – ਪੰਜਾਬ ਵਿੱਚ 2 ਦਿਨਾਂ ਦੇ ਅੰਦਰ ਤੀਜੀ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋਈ ਹੈ। ਤਾਜ਼ਾ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਸਕੂਲ ਬੱਸ ਅਤੇ ਇੱਕ ਪ੍ਰਾਈਵੇਟ ਸਕੂਲ ਬੱਸ ਦੇ ਵਿਚਾਲੇ ਟੱਕਰ ਹੋ ਗਈ ਹੈ। ਹਾਦਸੇ ਵਿੱਚ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ ਜਦਕਿ ਸਕੂਲ ਬੱਸ ਦੇ ਕੰਡਕਟਰ ਅਤੇ ਕੇਅਰਟੇਕਰ ਮਹਿਲਾ ਵੀ ਬੁਰੀ

Read More