ਜ਼ੀਰਾ ‘ਚ ਬੈਲੇਟ ਪੇਪਰ ‘ਤੇ ਸਿਆਈ ਸੁੱਟ ਕੇ ਫਰਾਰ ! ਆਮ ਆਦਮੀ ਪਾਰਟੀ ‘ਤੇ ਲੱਗੇ ਇਲਜ਼ਾਮ
ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਪਿੰਡ ਲੋਹਕੇ ਦੀ ਘਟਨਾ
ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਪਿੰਡ ਲੋਹਕੇ ਦੀ ਘਟਨਾ
ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਟਿਕਟਾਂ ਦੀ ਬਲੈਕਮਾਰਕੇਟਿੰਗ ਕਰਨ ਵਾਲਾ ਗਿਰੋਹ ਗ੍ਰਿਫਤਾਰ
ਅਦਾਲਤ ਨੇ ਪੁੱਛਿਆ ਕੀ ਤੁਸੀਂ ਹੁਣ ਤੱਕ ਲਾਰੈਂਸ ਇੰਟਰਵਿਊ ਦੇ ਮਾਮਲੇ ਵਿੱਚ ਕਿਸੇ ਅਧਿਕਾਰੀ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ
ਬਿਉਰੋ ਰਿਪੋਰਟ – ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕੱਪਲ (Kulhad Pizza Couple) ਇੱਕ ਵਾਰ ਮੁੜ ਤੋਂ ਚਰਚਾ ਵਿੱਚ ਹਨ। ਕੱਪਲ ਨੇ ਆਪਣੀ ਸੁਰੱਖਿਆ ਨੂੰ ਲੈਕੇ ਚਿੰਤਾ ਜਤਾਉਂਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ। ਆਪਣੀ ਪਟੀਸ਼ਨ ਵਿੱਚ ਕੱਪਲ ਦੇ ਵੱਲੋਂ ਸੁਰੱਖਿਆ ਦੀ ਮੰਗ ਕੀਤੀ ਗਈ ਹੈ। ਦਰਅਸਲ ਬਾਬਾ ਬੁੱਢਾ ਗਰੁੱਪ ਦੇ ਨਿਹੰਗਾਂ ਨੇ
ਬਿਉਰੋ ਰਿਪੋਰਟ – ਸ਼ੰਭੂ ਬਾਰਡਰ (Shambu Border) ’ਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ (Farmer Union) ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਰਾਹ ਖੋਲ੍ਹਣ ਲਈ ਸੁਪਰੀਮ ਕੋਰਟ (Supreme Court) ਵੱਲੋਂ ਬਣਾਈ ਗਈ ਕਮੇਟੀ ਨਾਲ ਮੁਲਾਕਾਤ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ (Farmer Leaders) ਨੇ ਮੀਟਿੰਗ ਦਾ ਸੱਦਾ ਠੁਕਰਾ ਦਿੱਤਾ ਹੈ। ਇਹ ਫੈਸਲਾ ਕਿਸਾਨ
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਆਪ ਹੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ ਪਰ ਇਸ ਦੌਰਾਨ ਉਨ੍ਹਾਂ ਨੇ ਇੱਕ ਵਾਰ ਮੁੜ ਤੋਂ ਤਲਖ਼ ਤੇਵਰ ਵਿਖਾਉਂਦੇ ਹੋਏ ਨਾ ਸਿਰਫ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਖੁੱਲ੍ਹ
ਬਿਉਰੋ ਰਿਪੋਰਟ: ਪਟਿਆਲਾ ਦੇ ਸਨੌਰ ਨੇੜੇ ਪਿੰਡ ਖੁੱਡਾ ਵਿੱਚ ਗੋਲ਼ੀਬਾਰੀ ਦੇ ਨਾਲ-ਨਾਲ ਪਥਰਾਅ ਹੋਣ ਦੀ ਖ਼ਬਰ ਮਿਲੀ ਹੈ। ਇਸ ਘਟਨਾ ਵਿੱਚ 2 ਲੋਕ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਪਿੰਡ ’ਚ ਸ਼ਾਂਤੀਪੂਰਵਕ ਵੋਟਿੰਗ ਹੋ ਰਹੀ ਸੀ ਪਰ ਇਸ ਦੌਰਾਨ ਕੁਝ ਬਾਹਰੀ ਵਿਅਕਤੀ ਪਿੰਡ ਦੇ ਪੋਲਿੰਗ ਬੂਥ ’ਤੇ ਪਹੁੰਚ ਗਏ। ਜਿੱਥੇ ਪੋਲਿੰਗ ਏਜੰਟ ਨਾਲ
ਬਿਉਰੋ ਰਿਪੋਰਟ: ਅੱਜ ਦਿੱਲੀ ਵਿੱਚ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੁਤਾਬਕ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਨਤੀਜਾ 23 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ। ਪੰਜਾਬ ਦੀਆਂ
ਬਿਉਰੋ ਰਿਪੋਰਟ: ਬਠਿੰਡਾ ਦੇ ਪਿੰਡ ਆਕਲੀਆਂ ਕਲਾਂ ’ਚ ਚੋਣਾਂ ਦੌਰਾਨ ਕੁਝ ਨੌਜਵਾਨਾਂ ਨੇ ਇੱਕ ਕਾਰ ’ਤੇ ਹਮਲਾ ਕਰ ਦਿੱਤਾ। ਇਹ ਕਾਰ ਟਰੱਕ ਯੂਨੀਅਨ ਆਕਲੀਆਂ ਕਲਾਂ ਦੇ ਪ੍ਰਧਾਨ ਹਰਪ੍ਰੀਤ ਸਿੰਘ ਦੀ ਹੈ, ਜਿਨ੍ਹਾਂ ਨੇ ਦੱਸਿਆ ਹੈ ਕਿ ਇਹ ਕਾਰ ਉਨ੍ਹਾਂ ਦਾ ਭਰਾ ਚਲਾ ਰਿਹਾ ਸੀ, ਜੋ ਉਨ੍ਹਾਂ ਦੇ ਘਰੋਂ ਵੋਟਰਾਂ ਨੂੰ ਲੈਣ ਗਿਆ ਸੀ। ਇਸ ਦੌਰਾਨ
ਬਿਉਰੋ ਰਿਪੋਰਟ: ਪੰਚਾਇਤੀ ਚੋਣਾਂ ਦੀ ਵੋਟਿੰਗ ਦੌਰਾਨ ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਦੇ ਪਿੰਡ ਬਲਗਣ ਸਿੱਧੂ ਵਿੱਚ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਇਸ ਦੌਰਾਨ ਹੱਥੋਪਾਈ ਸ਼ੁਰੂ ਹੋ ਗਈ। ਇਸ ਤੋਂ ਬਾਅਦ ਦੋਵੇਂ ਧਿਰਾਂ ਨੇ ਇੱਕ ਦੂਜੇ ’ਤੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ। ਇਸ ਘਟਨਾ ਕਾਰਨ ਕਰੀਬ ਇਕ ਘੰਟਾ ਵੋਟਿੰਗ ਰੁਕੀ ਰਹੀ ਪਰ ਮਾਮਲਾ ਸੁਲਝਣ ਤੋਂ