ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌ! ਸ੍ਰੀ ਰਾਮਸਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ
- by Preet Kaur
- September 4, 2024
- 0 Comments
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋਈਆਂ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਸਬੰਧੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ
ਅਕਾਲੀ ਦਲ ਨੇ ਹਰਸਿਮਰਤ ਬਾਦਲ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ! ਗਾਬੜੀਆਂ ਤੇ ਝੂੰਦਾਂ ਨੂੰ ਵੀ ਲਗਾਇਆ ਇੰਚਾਰਜ
- by Manpreet Singh
- September 4, 2024
- 0 Comments
ਬਿਊਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਨੇ ਜ਼ਿਮਨੀ ਚੋਣਾਂ ਲਈ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਪਾਰਟੀ ਨੇ ਵੱਡਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਗਿੱਦੜਬਾਹਾ ਹਲਕੇ ਦੀ ਕਮਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਨੂੰ ਸੌਂਪ ਦਿੱਤੀ ਹੈ। ਹਰਸਿਮਰਤ ਕੌਰ ਬਾਦਲ ਗਿੱਦੜਬਾਹਾ ਹਲਕੇ ਵਿੱਚ ਪ੍ਰਚਾਰ
ਗੁਰਦਾਸਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਵੱਡਾ ਵਿਵਾਦ! ਦਲਿਤ ਸਮਾਜ ਦੇ ਲੋਕਾਂ ਨੂੰ ਨਹੀਂ ਦਿੱਤੇ ਗਏ ਪਾਵਨ ਸਰੂਪ
- by Preet Kaur
- September 4, 2024
- 0 Comments
ਗੁਰਦਾਸਪੁਰ: ਪਿੰਡ ਰੋੜਾਂਵਾਲੀ ਵਿੱਚ ਅਖੰਡ ਪਾਠ ਰੱਖਣ ਨੂੰ ਲੈ ਕੇ ਵੱਡਾ ਵਿਵਾਦ ਸਾਹਮਣੇ ਆਇਆ ਹੈ। ਇਲਜ਼ਾਮ ਹੈ ਕਿ ਦਲਿਤ ਸਮਾਜ ਦੇ ਲੋਕਾਂ ਨੂੰ ਸ੍ਰੀ ਅਖੰਡ ਪਾਠ ਰੱਖਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨਹੀਂ ਦਿੱਤੇ ਗਏ। ਦਲਿਤ ਸਮਾਜ ਦੇ ਲੋਕਾਂ ਨੇ ਦੂਜੇ ਫਿਰਕੇ ਦੇ ਲੋਕਾਂ ’ਤੇ ਇਲਜ਼ਾਮ ਲਗਾਇਆ ਹੈ ਕਿ ਸਾਨੂੰ ਅਖੰਡ ਪਾਠ
ਪ੍ਰਤਾਪ ਬਾਜਵਾ ਨੇ ਪਾਰਟੀ ਲੀਡਰਸ਼ਿਪ ਨੂੰ ਦਿੱਤੀ ਸਲਾਹ! ਇਨ੍ਹਾਂ ਤੋਂ ਰਹੋ ਦੂਰ ਨਹੀਂ ਤਾਂ…
- by Manpreet Singh
- September 4, 2024
- 0 Comments
ਬਿਊਰੋ ਰਿਪੋਰਟ – ਹਰਿਆਣਾ (Haryana) ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ (Congress) ਅਤੇ ਆਮ ਆਦਮੀ ਪਾਰਟੀ (AAP) ਵਿੱਚ ਗਠਜੋੜ ਦੀ ਚਰਚਾ ਚੱਲ ਰਹੀ ਹੈ। ਇਸੇ ਦੌਰਾਨ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਦਾ ਗਠਜੋੜ ਨੂੰ ਇਕ ਵੱਡਾ ਬਿਆਨ ਸਾਹਮਣੇ ਆਈਆ ਹੈ। ਬਾਜਵਾ ਨੇ ਕਿਹਾ ਕਿ ਕਾਂਗਰਸ ਆਮ ਆਦਮੀ ਪਾਰਟੀ ਤੋਂ
ਕੈਨੇਡਾ ਸਰਕਾਰ ਨੇ ਦਿੱਤਾ ਹੋਰ ਝਟਕਾ! ਕੈਨੇਡਾ ਜਾਣ ਵਾਲੇ ਹੋ ਜਾਣ ਸਾਵਧਾਨ
- by Manpreet Singh
- September 4, 2024
- 0 Comments
ਬਿਊਰੋ ਰਿਪੋਰਟ – ਕੈਨੇਡਾ ਸਰਕਾਰ (Canada Government) ਵੱਲੋਂ ਲਗਾਤਾਰ ਝਟਕੇ ‘ਤੇ ਝਟਕੇ ਦਿੱਤਾ ਰਿਹਾ ਹੈ। ਜੇਕਰ ਤੁਸੀਂ ਵੀ ਕੈਨੇਡਾ ਜਾਣਾ ਚਾਹੁੰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਅਹਿਮ ਹੈ ਕਿਉਂਕਿ ਕੈਨੇਡਾ ਸਰਕਾਰ ਨੇ ਹੁਣ ਵਿਜ਼ਟਰ ਵਰਕ ਪਰਮਿਟ (Work Permit) ਦੀ ਸੁਵਿਧਾ ਨੂੰ ਬੰਦ ਕਰ ਦਿੱਤਾ ਹੈ। ਇਹ ਜਾਣਕਾਰੀ ਇਮੀਗਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ ਤੋਂ
VIDEO- 2 ਵਜੇ ਤੱਕ ਦੀਆਂ 11 ਖਾਸ ਖ਼ਬਰਾਂ
- by Manpreet Singh
- September 4, 2024
- 0 Comments