Punjab

ਅੰਮ੍ਰਿਤਪਾਲ ਸਿੰਘ ਮਾਮਲੇ ਦੀ ਸੁਣਵਾਈ ਅੱਜ! ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਚੁਣੌਤੀ

ਚੰਡੀਗੜ੍ਹ : ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਹੋਵੇਗੀ। ਇਹ ਪਟੀਸ਼ਨ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਿਕਰਮਜੀਤ ਸਿੰਘ ਦੀ ਤਰਫੋਂ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਉਸ ਨੇ ਅੰਮ੍ਰਿਤਪਾਲ

Read More
Punjab

ਚੰਡੀਗੜ੍ਹ ‘ਚ ਅਜੇ ਵੀ ਮੀਂਹ ਦਾ ਇੰਤਜ਼ਾਰ, ਕੱਲ੍ਹ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ : ਮਾਨਸੂਨ ਜੁਲਾਈ ਦੇ ਪਹਿਲੇ ਹਫ਼ਤੇ ਚੰਡੀਗੜ੍ਹ ਪਹੁੰਚ ਗਿਆ ਸੀ। ਪਰ ਉਦੋਂ ਤੋਂ ਚੰਗੀ ਬਾਰਿਸ਼ ਦਾ ਇੰਤਜ਼ਾਰ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ 7, 8 ਅਤੇ 9 ਅਗਸਤ ਨੂੰ ਸ਼ਹਿਰ ਵਿੱਚ ਚੰਗੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਇਨ੍ਹਾਂ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ

Read More
Punjab

ਪੰਜਾਬ ਦੇ ਅਮਰੂਦ ਬਾਗ ਘੁਟਾਲੇ ‘ਚ ਨਾਇਬ ਤਹਿਸੀਲਦਾਰ ਕਾਬੂ, IAS ਦੀਆਂ ਪਤਨੀਆਂ ਵੀ ਨੇ ਦੋਸ਼ੀ

ਚੰਡੀਗੜ੍ਹ : ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ (2017 ਤੋਂ 2022) ਦੌਰਾਨ ਮੁਹਾਲੀ ਦੇ ਨਾਲ ਲੱਗਦੇ ਇਲਾਕੇ ਵਿੱਚ ਐਕੁਆਇਰ ਕੀਤੀਆਂ ਜ਼ਮੀਨਾਂ ਵਿੱਚ ਅਮਰੂਦ ਦੇ ਬਾਗ ਦਿਖਾ ਕੇ ਸਰਕਾਰ ਤੋਂ ਕਰੋੜਾਂ ਰੁਪਏ ਦਾ ਮੁਆਵਜ਼ਾ ਲਿਆ ਗਿਆ ਸੀ। ਇਸ ਮਾਮਲੇ ਵਿੱਚ ਪ੍ਰਾਪਰਟੀ ਡੀਲਰ, ਅਫਸਰ ਅਤੇ ਆਈਏਐਸ ਅਫਸਰਾਂ ਦੀਆਂ ਪਤਨੀਆਂ ਦੋਸ਼ੀ ਹਨ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਇੱਕ

Read More
Punjab

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ, 2 ਦਿਨ ਮੌਸਮ ਰਹੇਗਾ ਖ਼ਰਾਬ

ਮੁਹਾਲੀ : ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ। ਪੰਜਾਬ

Read More
Punjab

ਪੰਜਾਬ ਦੇ ਇਸ ਪਿੰਡ ‘ਚ ਹੈਵਾਨੀਅਤ! ਨੌਜਵਾਨ ‘ਤੇ ਪੈਟਰੋਲ ਪਾਕੇ ਜ਼ਿੰਦਾ ਸਾੜਿਆ !

ਬਿਉਰੋ ਰਿਪੋਰਟ – ਮੋਗਾ ਵਿੱਚ ਹੈਵਾਨੀਅਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪਿੰਡ ਸਮਾਧ ਭਾਈ ਦੇ ਰਹਿਣ ਵਾਲੇ 19 ਸਾਲ ਦੇ ਨੌਜਵਾਨ ‘ਤੇ ਪੈਟਰੋਲ ਪਾਕੇ ਪਿੰਡ ਦੇ ਲੋਕਾਂ ਨੇ ਅੱਗ ਲੱਗਾ ਦਿੱਤੀ, ਜਿਸ ਵਿੱਚ ਨੌਜਵਾਨ ਗੰਭੀਰ ਰੂਪ ਵਿੱਚ ਜਖ਼ਮੀ ਹੋਇਆ ਹੈ। ਜਖ਼ਮੀ ਦੀ ਪਛਾਣ ਗੁਰਵਿੰਦਰ ਸਿੰਘ ਦੇ ਤੌਰ ‘ਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ

Read More
Punjab Video

ਵੱਡੀ ਖਬਰ – ਸਰਪੰਚੀ ਦੀਆਂ ਵੋਟਾਂ ਅਗਲੇ ਮਹੀਨੇ ਪੈਣਗੀਆਂ

ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਦੱਸਿਆ ਕਿ ਸਤੰਬਰ ਵਿੱਚ ਹੋਣਗੀਆਂ ਸਰਪੰਚੀ ਦੀਆਂ ਚੋਣਾਂ

Read More
Punjab Religion Video

ਸੁਖਬੀਰ ਬਾਦਲ ਦਾ ਮੁਆਫੀਨਾਮਾ, ਖਾਸ ਰਿਪੋਰਟ

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਨੇ ਸੁਖਬੀਰ ਸਿੰਘ ਬਾਦਲ ਦਾ ਮੁਆਫੀਨਾਮਾ ਕੀਤਾ ਜਨਤਕ

Read More