ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਤੀਜਾ ਦਿਨ: ਪੰਚਾਇਤੀ ਰਾਜ ਸੋਧ ਬਿੱਲ ਸਮੇਤ 4 ਪ੍ਰਸਤਾਵ ਸਦਨ ਵਿੱਚ ਰੱਖੇ ਜਾਣਗੇ
- by Gurpreet Singh
- September 4, 2024
- 0 Comments
ਚੰਡੀਗੜ੍ਹ : ਅੱਜ (ਬੁੱਧਵਾਰ) ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖਰੀ ਦਿਨ 4 ਪ੍ਰਸਤਾਵ ਮਨਜ਼ੂਰੀ ਲਈ ਸਦਨ ਵਿੱਚ ਰੱਖੇ ਜਾਣਗੇ। ਇਸ ਵਿੱਚ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਬਿੱਲ 2024, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024, ਪੰਜਾਬ ਐਗਰੀਕਲਚਰਲ ਪ੍ਰੋਡਕਟਸ ਮਾਰਕੀਟ ਸੋਧ ਬਿੱਲ 2024 ਅਤੇ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ 2024 ਸ਼ਾਮਲ ਹਨ। ਵਿਧਾਨ ਸਭਾ
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਪੈ ਰਿਹਾ ਸਵੇਰੇ ਤੋਂ ਮੀਂਹ, 28 ਸ਼ਹਿਰਾਂ ‘ਚ ਸਵੇਰੇ 10 ਵਜੇ ਤੱਕ ਮੀਂਹ ਦਾ ਅਲਰਟ
- by Gurpreet Singh
- September 4, 2024
- 0 Comments
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਸਰਗਰਮ ਹੈ। ਇਸ ਕਾਰਨ ਫ਼ਤਿਹਗੜ੍ਹ ਸਾਹਿਬ, ਮੁਹਾਲੀ, ਪਟਿਆਲਾ, ਰੂਪਨਗਰ ਸਮਤ ਕਈ ਜ਼ਿਲ੍ਹਿਆਂ ਵਿੱਚ ਕੱਲ ਸ਼ਾਮ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ। ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ।
ਐਡਵੋਕੇਟ ਧਾਮੀ ਨੇ ਪੁਣੇ ’ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਪੰਡਾਲ ਬਣਾਉਣ ਦਾ ਲਿਆ ਸਖ਼ਤ ਨੋਟਿਸ
- by Gurpreet Singh
- September 4, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪੁਣੇ ਦੇ ਕੈਂਪ ਏਰੀਏ ’ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਇਕ ਪੰਡਾਲ ਬਣਾਉਣ ਦਾ ਸ਼ਖਤ ਨੋਟਿਸ ਲੈਂਦਿਆਂ ਇਸ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਵੱਲੋਂ
SGPC ਪ੍ਰਧਾਨ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ
- by Gurpreet Singh
- September 4, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਪ੍ਰੇਰਣਾ ਸਰੋਤ ਹੈ ਅਤੇ ਸਭ ਦਾ ਫ਼ਰਜ਼ ਹੈ ਕਿ ਇਸ ਮੁਬਾਰਕ
ਲੁਧਿਆਣਾ ਦੀਆਂ ਸੜਕਾਂ ‘ਤੇ ਵਕੀਲ ਨਾਲ ਹੋਈ ਕੁੱਟਮਾਰ
- by Manpreet Singh
- September 3, 2024
- 0 Comments
ਬਿਊਰੋ ਰਿਪੋਰਟ – ਲੁਧਿਆਣਾ (Ludhiana) ਦੇ ਫਿਰਜਪੁਰ ਰੋਡ (Firozpur Road) ਤੇ’ ਇਕ ਵਕੀਲ ਦੀ ਕਾਰ ਸਵਾਰ ਕੁਝ ਨੌਜਵਾਨਾਂ ਨੇ ਕੁੱਟਮਾਰ ਕੀਤੀ ਹੈ। ਵਕੀਲ ਦੀ ਕੁੱਟਮਾਰ ਕਰਨ ਤੋਂ ਬਾਅਦ ਕਾਰ ਸਵਾਰ ਨੌਜਵਾਨ ਫਰਾਰ ਹੋ ਗਏ ਪਰ ਵਕੀਲ ਵੱਲੋਂ ਵੀ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਕਾਰ ਦੇ ਨਾਲ ਹੀ ਲਟਕ ਗਿਆ। ਕਾਰ ਸਵਾਰ ਨੌਜਵਾਨਾਂ ਵੱਲੋਂ 200 ਮੀਟਰ
VIDEO-ਪੰਜਾਬੀ ਖਬਰਾਂ 3 ਸਤੰਬਰ 2024 THE KHALAS TV
- by Manpreet Singh
- September 3, 2024
- 0 Comments
ਕਾਲੀਆਂ ਭੇਡਾਂ ਖਿਲਾਫ਼ ਐਕਸ਼ਨ ‘ਚ ਸਪੀਕਰ ਸੰਧਵਾਂ! DGP ਤੋਂ ਬਾਅਦ ਗ੍ਰਹਿ ਸਕੱਤਰ ਨੂੰ ਦਿੱਤਾ ਅਲਟੀਮੇਟਮ!
- by Manpreet Singh
- September 3, 2024
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਇੱਕ ਪੁਲਿਸ ਮੁਲਾਜ਼ਮ ਵੱਲੋਂ ਗੈਂਗਸਟਰਾਂ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (PUNJAB ASSEMBLY SPEAKER) ਨੇ ਇੱਕ ਹੋਰ ਵੱਡਾ ਹੁਕਮ ਜਾਰੀ ਕੀਤਾ ਹੈ। ਪੰਜਾਬ ਦੇ ਗ੍ਰਹਿ ਸਕੱਤਰ (Punjab home secretary ) ਤੋਂ ਸਾਰੇ ਵਿਭਾਗਾਂ ਦੇ ਸਬੰਧਿਤ ਡਿਟੇਲ ਰਿਪੋਰਟ ਤਲਬ ਕੀਤੀ ਹੈ। ਬੀਤੇ ਦਿਨ
ਗਿੱਪੀ ਗਰੇਵਾਲ ਅਦਾਲਤ ‘ਚ ਨਹੀਂ ਹੋਏ ਪੇਸ਼! ਅਦਾਲਤ ਨੇ ਦਿੱਤੀ ਨਵੀਂ ਤਰੀਕ
- by Manpreet Singh
- September 3, 2024
- 0 Comments
ਬਿਊਰੋ ਰਿਪੋਰਟ – ਰੰਗਦਾਰੀ ਮਾਮਲੇ ਵਿੱਚ ਅੱਜ ਇਕ ਵਾਰ ਫਿਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ (Gippy Grewal) ਮੁਹਾਲੀ ਅਦਾਲਤ (Mohali Court) ਵਿਚ ਪੇਸ਼ ਨਹੀਂ ਹੋਏ। ਇਸ ਤੋਂ ਪਹਿਲਾਂ ਵੀ ਉਹ ਚਾਰ ਵਾਰ ਅਦਾਲਤ ਵਿੱਚ ਪੇਸ਼ ਨਹੀਂ ਹੋਏ ਹਨ। ਗਿੱਪੀ ਦੇ ਵਕੀਲ ਨੇ ਕਿਹਾ ਕਿ ਉਹ ਆਪਣੀ ਆਉਣ ਵਾਲੀ ਫਿਲਮ ਦੀ ਪਰਮੋਸ਼ਨ ਵਿੱਚ ਲੱਗੇ ਹੋਏ ਹਨ। ਇਸ