ਲੁਧਿਆਣਾ ‘ਚ 3 ਬੈਂਕਾਂ ਨੂੰ ਲੁੱਟਣ ਦੀ ਯੋਜਨਾ ਅਸਫਲ, ਹਥਿਆਰਾਂ ਸਮੇਤ ਮੌਕੇ ਤੋਂ 5 ਮੁਲਜ਼ਮ ਕਾਬੂ
- by Preet Kaur
- October 12, 2024
- 0 Comments
ਬਿਉਰੋ ਰਿਪੋਰਟ: ਲੁਧਿਆਣਾ ਪੁਲਿਸ ਨੇ ਸ਼ਹਿਰ ਵਿੱਚ 3 ATM ਲੁੱਟਣ ਦੀ ਯੋਜਨਾ ਬਣਾਉਂਦੇ ਹੋਏ 5 ਅਪਰਾਧੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਇਹ ਬਦਮਾਸ਼ ਪਹਿਲਾਂ ਵੀ ਸ਼ਹਿਰ ਵਿੱਚ ਲੁੱਟ-ਖੋਹ ਅਤੇ ਵਾਹਨ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੁਲਿਸ ਨੇ ਮਾਮਲਾ
ਅੰਮ੍ਰਿਤਸਰ ਰਾਵਣ ਦਹਿਨ ‘ਚ ਹਫੜਾ-ਦਫੜੀ: ਪੁਤਲਾ ਫੂਕਦੇ ਹੀ ਲੋਕ ਪਿੱਛੇ ਹਟ ਗਏ, ਬੈਰੀਕੇਡਿੰਗ ਟੁੱਟੀ, ਦੋ ਜ਼ਖਮੀ
- by Gurpreet Singh
- October 12, 2024
- 0 Comments
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਣਾ ਤੀਰਥ ਮੈਦਾਨ ਵਿਖੇ ਰਾਵਣ ਦਹਨ ਕੀਤਾ। ਇਸ ਦੌਰਾਨ ਡੀਸੀ ਸਾਕਸ਼ੀ ਸਾਹਨੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ ਸਣੇ ਆਮ ਆਦਮੀ ਪਾਰਟੀ ਦੇ ਕਈ ਆਗੂ ਵੀ ਮੌਜੂਦ ਸਨ। ਅੰਮ੍ਰਿਤਸਰ ‘ਚ ਸੀ.ਐਮ ਭਗਵੰਤ ਮਾਨ ਦੇ ਸਮਾਗਮ ‘ਚ ਜਿਵੇਂ ਹੀ ਰਾਵਣ
ਕੈਨੇਡਾ ’ਚ ਖ਼ਾਲਿਸਤਾਨੀ ਗਰੁੱਪਾਂ ਖ਼ਿਲਾਫ਼ ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ’ਤੇ ਹਮਲੇ! ਭਾਰਤੀ ਮੂਲ ਦੇ MP ਚੰਦਰ ਆਰੀਆ ਦਾ ਦਾਅਵਾ
- by Preet Kaur
- October 12, 2024
- 0 Comments
ਬਿਉਰੋ ਰਿਪੋਰਟ: ਕੈਨੇਡਾ ਦੇ ਸੰਸਦ ਮੈਂਬਰ ਚੰਦਰਕਾਂਤ ਚੰਦਰ ਆਰੀਆ (Chandrakanth Chandra Arya) ਨੇ ਮੁੱਦਾ ਚੁੱਕਿਆ ਹੈ ਕਿ ਕੈਨੇਡਾ ਵਿੱਚ ਖ਼ਾਲਿਸਤਾਨ ਦੇ ਮੁੱਦੇ ਦੀ ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ’ਤੇ ਹਮਲੇ ਹੋ ਰਹੇ ਹਨ। ਚੰਦਰ ਆਰੀਆ, ਇੱਕ ਲਿਬਰਲ ਹਨ ਜਿਨ੍ਹਾਂ ਨੇ ਪਹਿਲਾਂ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਵਿੱਚ ਵੱਸਣ ਵਾਲੇ ਹਿੰਦੂਆਂ ਵਿੱਚ ਡਰ ਦੀ
ਘਰ ਦੇ ਅੰਦਰ ਧਮਾਕਾ: ਫਗਵਾੜਾ ‘ਚ ਪੋਟਾਸ਼ ਪੀਸਣ ਸਮੇਂ ਹਾਦਸੇ, 2 ਬੱਚੇ ਜ਼ਖ਼ਮੀ
- by Gurpreet Singh
- October 12, 2024
- 0 Comments
ਫਗਵਾੜਾ ਦੇ ਸ਼ਾਮ ਨਗਰ ‘ਚ ਸ਼ਿਵਪੁਰੀ ਨੇੜੇ ਇਕ ਘਰ ਦੀ ਛੱਤ ‘ਤੇ ਹੋਏ ਜ਼ਬਰਦਸਤ ਧਮਾਕੇ ਨਾਲ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਇਸ ਘਟਨਾ ‘ਚ ਦੋ ਬੱਚੇ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਧਮਾਕਾ ਪੋਟਾਸ਼ (ਪਟਾਕਿਆਂ ‘ਚ ਵਰਤਿਆ
ਮੀਡੀਆ ’ਚ ਕਿਸਾਨ ਮੋਰਚੇ ਬਾਰੇ ਫੈਲਾਈ ਜਾ ਰਹੀ ਝੂਠੀ ਖ਼ਬਰ! ਕਿਸਾਨਾਂ ਨੇ ਦਿੱਤਾ ਜਵਾਬ! ਭੇਜਣਗੇ ਕਾਨੂੰਨੀ ਨੋਟਿਸ
- by Preet Kaur
- October 12, 2024
- 0 Comments
ਬਿਉਰੋ ਰਿਪੋਰਟ: ਅੱਜ ਸਵੇਰੇ ਇੱਕ ਮੀਡੀਆ ਚੈਨਲ ’ਤੇ ਵੀਡੀਓ ਪੋਸਟ ਕੀਤੀ ਗਈ ਹੈ ਜਿਸ ਵਿੱਚ ਸੂਤਰਾਂ ਦੇ ਹਵਾਲੇ ਤੋਂ ਦਾਅਵਾ ਕੀਤਾ ਗਿਆ ਹੈ ਕਿ ਸ਼ੰਭੂ ਮੋਰਚੇ ਵਾਲੇ ਕਿਸਾਨ ਅੰਦੋਲਨ ਅੰਦਰ ਫੁੱਟ ਪੈ ਗਈ ਹੈ, ਸਰਵਣ ਪੰਧੇਰ ਤੇ ਜਗਜੀਤ ਡੱਲੇਵਾਲ ਤੋਂ ਮੋਰਚੇ ਦੇ ਬਾਕੀ ਲੀਡਰ ਨਾਰਾਜ਼ ਹਨ ਅਤੇ ਮੋਰਚਾ ਖ਼ਤਮ ਕਰਨ ਦਾ ਦਬਾਅ ਪਾ ਰਹੇ ਹਨ।
ਅੰਮ੍ਰਿਤਸਰ ’ਚ ਪੁਲਿਸ ਨੇ ਫੜੀ 72 ਕਰੋੜ ਦੀ ਹੈਰੋਇਨ! 2 ਨਸ਼ਾ ਤਸਕਰ ਮੌਕੇ ਤੋਂ ਫਰਾਰ
- by Preet Kaur
- October 12, 2024
- 0 Comments
ਬਿਉਰੋ ਰਿਪੋਰਟ: ਸੀਆਈਏ ਸਟਾਫ਼ ਨੇ ਅੰਮ੍ਰਿਤਸਰ ਵਿੱਚ ਇੱਕ ਨਸ਼ਾ ਤਸਕਰ ਦਾ ਪਰਦਾਫਾਸ਼ ਕਰਦਿਆਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੇ ਨਾਲ ਦੋ ਮੁਲਜ਼ਮ ਵੀ ਸਨ, ਜੋ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਦੀ ਪਛਾਣ ਹੋ ਗਈ ਹੈ। ਜਾਣਕਾਰੀ ਅਨੁਸਾਰ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ
