Punjab Religion

ਬਾਗ਼ੀ ਧੜੇ ਨੇ ਸੁਖਬੀਰ ਬਾਦਲ ਦੇ ਮੁਆਫ਼ੀਨਾਮੇ ’ਤੇ ਚੁੱਕੇ ਸਵਾਲ! ‘ਇਕ ਵੀ ਗੁਨਾਹ ਦਾ ਜ਼ਿਕਰ ਨਹੀਂ!’

ਬਿਉਰੋ ਰਿਪੋਰਟ – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਨੂੰ ਸੌਂਪੀ ਮੁਆਫ਼ੀਨਾਮੇ ਦੀ ਚਿੱਠੀ ਜਨਤਕ ਹੋਣ ਤੋਂ ਬਾਅਦ ਬਾਗ਼ੀ ਧੜੇ ਨੇ ਇਸ ’ਤੇ ਗੰਭੀਰ ਸਵਾਲ ਖੜੇ ਕੀਤੇ ਹਨ। ਪਾਰਟੀ ਤੋਂ ਬਾਹਰ ਕੱਢੇ ਗਏ ਆਗੂ ਚਰਨਜੀਤ ਸਿੰਘ ਬਰਾੜ ਨੇ ਕਿਹਾ ਸੁਖਬੀਰ ਸਿੰਘ ਬਾਦਲ ਨੇ ਮੁਆਫ਼ੀਨਾਮੇ ਵਿੱਚ ਲਿਖਿਆ ਹੈ ਕਿ ਦਾਸ ਕੋਲੋਂ

Read More
Khetibadi Punjab

ਬਠਿੰਡਾ ‘ਚ ਨਰਮੇ ਦੀ ਫ਼ਸਲ ‘ਤੇ ਕੀੜੇ ਦਾ ਹਮਲਾ, ਪਰੇਸ਼ਾਨ ਕਿਸਾਨਾਂ ਨੇ ਖੁਦ ਤਬਾਹ ਕੀਤੀ ਫਸਲ

ਬਠਿੰਡਾ ਜ਼ਿਲ੍ਹੇ ਵਿੱਚ ਨਰਮੇ ਦੇ ਬੂਟੇ ਗੁਲਾਬੀ ਸੁੰਡੀ ਅਤੇ ਚਿੱਟਾ ਮੱਛਰ ਦੇ ਹਮਲੇ ਕਾਰਨ ਨੁਕਸਾਨੇ ਗਏ ਹਨ। ਇਸ ਹਮਲੇ ਕਾਰਨ ਕਿਸਾਨ ਪਰੇਸ਼ਾਨ ਨਜ਼ਰ ਆ ਰਿਹਾ ਹੈ। ਨਰਮੇ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਅਤੇ ਚਿੱਟਾ ਮੱਛਰ ਦੇ ਹਮਲੇ ਨੂੰ ਰੋਕਣ ਲਈ ਕੀਟਨਾਸ਼ਕਾਂ ਦਾ ਛਿੜਕਾਅ ਕਰਨ ਤੋਂ ਬਾਅਦ ਵੀ ਕੋਈ ਅਸਰ ਦੇਖਣ ਨੂੰ ਨਹੀਂ ਮਿਲਿਆ | ਪ੍ਰੇਸ਼ਾਨ

Read More
Punjab

ਬਠਿੰਡਾ ਵਾਸੀ ਪਾਰਕਿੰਗ ਦੀ ਸਮੱਸਿਆ ਤੋਂ ਪਰੇਸ਼ਾਨ! ਹਰਸਿਮਰਤ ਬਾਦਲ ਨੇ ਘੇਰੀ ਸੂਬਾ ਸਰਕਾਰ

ਬਠਿੰਡਾ (Bathinda) ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur badal) ਨੇ ਬਠਿੰਡਾ ਦੀ ਪਾਰਕਿੰਗ ਦਾ ਮੁੱਦਾ ਚੁੱਕਦੇ ਹੋਏ ਪੰਜਾਬ ਸਰਕਾਰ ਨੂੰ ਘੇਰਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਾਰਕਿੰਗ ਦੇ ਠੇਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਖ਼ਾਸ ਠੇਕੇਦਾਰਾਂ ਨੂੰ ਦਿੱਤੇ ਹੋਏ ਹਨ, ਜੋ ਸ਼ਰੇਆਮ ਗੁੰਡਾਗਰਦੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ

Read More
Punjab

ਲੁਧਿਆਣਾ ‘ਚ ਟ੍ਰੈਫਿਕ ਜਾਮ ਤੋਂ ਲੋਕ ਪ੍ਰੇਸ਼ਾਨ: ਆਟੋ ਚਾਲਕ ਕਰਦੇ ਨੇ ਮਨਮਾਨੀ

ਲੁਧਿਆਣਾ ਵਿੱਚ ਆਟੋ ਚਾਲਕਾਂ ਦੀ ਮਨਮਾਨੀ ਦਾ ਸ਼ਹਿਰ ਵਾਸੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਹਾਲਾਤ ਇਹ ਹਨ ਕਿ ਸ਼ਹਿਰ ਦੇ ਲੋਕਾਂ ਨੂੰ ਘੰਟਿਆਂਬੱਧੀ ਟ੍ਰੈਫਿਕ ਵਿੱਚ ਫਸ ਕੇ ਰਹਿਣਾ ਪੈਂਦਾ ਹੈ। ਆਟੋ ਚਾਲਕ ਹਰ ਸਮੇਂ ਆਪਣੇ ਤੌਰ ‘ਤੇ ਕੰਮ ਕਰਦੇ ਹਨ। ਜਿਸ ‘ਤੇ ਪੁਲਿਸ ਦਾ ਵੀ ਕੋਈ ਕਾਬੂ ਨਹੀਂ ਹੈ। ਲੁਧਿਆਣਾ ਸ਼ਹਿਰ ਦੇ ਘੰਟਾ ਘਰ

Read More
India Punjab

ਚੰਡੀਗੜ੍ਹ-ਮੋਹਾਲੀ ਰੋਡ ਜਾਮ! ਕੱਚਾ ਰਸਤਾ ਬੰਦ ਹੋਣ ’ਤੇ ਪਿੰਡ ਵਾਸੀ ਨਾਰਾਜ਼, 33 ਪਿੰਡਾਂ ਦੇ ਲੋਕ ਪਰੇਸ਼ਾਨ, ਹਿੰਸਕ ਅੰਦੋਲਨ ਦੀ ਚਿਤਾਵਨੀ

ਬਿਉਰੋ ਰਿਪੋਰਟ: ਮੁਹਾਲੀ ਦੇ ਪਿੰਡ ਝਾਮਪੁਰ, ਤੀੜਾ ਅਤੇ ਤਿਊੜ ਦੇ ਲੋਕਾਂ ਨੇ ਕੱਚੇ ਰਸਤੇ ਨੂੰ ਬੰਦ ਕਰਨ ਕਰਕੇ ਚੰਡੀਗੜ੍ਹ ਅਤੇ ਮੁਹਾਲੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੜਕ ਜਾਮ ਕਰ ਦਿੱਤੀ। ਇਹ ਪ੍ਰਦਰਸ਼ਨ ਚੰਡੀਗੜ੍ਹ-ਮੁਹਾਲੀ ਵਿਚਕਾਰ ਕੱਚੇ ਰਸਤੇ ਨੂੰ ਬੰਦ ਕਰਵਾਉਣ ਲਈ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਜੇ ਪਿੰਡ ਝਾਮਪੁਰ, ਤੀੜਾ ਅਤੇ ਤਿਊੜ

Read More
Punjab Religion

ਸੁਖਬੀਰ ਬਾਦਲ ਵੱਲੋਂ ਅਕਾਲ ਤਖ਼ਤ ਨੂੰ ਦਿੱਤਾ ਮੁਆਫ਼ੀਨਾਮਾ ਜਨਤਕ, ਅਕਾਲੀ ਸਰਕਾਰ ਕੋਲੋਂ ਹੋਈਆਂ ਸਾਰੀਆਂ ਭੁੱਲਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਨੂੰ ਲਿਖ਼ਤੀ ਤੌਰ ‘ਤੇ ਮੁਆਫ਼ੀਨਾਮਾ ਭੇਜਿਆ ਹੈ। ਇਸ ਮੁਆਫ਼ੀਨਾਮੇ ਨੂੰ ਜਨਤਕ ਵੀ ਕੀਤਾ ਗਿਆ ਹੈ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਸਾਰੇ ਮਸਲਿਆਂ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਕੋਲੋਂ ਹੋਈਆਂ ਸਾਰੀਆਂ ਭੁੱਲਾਂ ਦੀ ਜ਼ਿੰਮੇਵਾਰੀ

Read More