ਚੰਡੀਗੜ੍ਹ ‘ਚ ਅੱਜ ਬੱਦਲਵਾਈ ਰਹੇਗੀ: ਮੀਂਹ ਦੀ ਸੰਭਾਵਨਾ ਘੱਟ
- by Gurpreet Singh
- August 5, 2024
- 0 Comments
ਚੰਡੀਗੜ੍ਹ : ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਅੱਜ ਵੀ ਬੱਦਲ ਛਾਏ ਰਹਿਣਗੇ। ਹਲਕੀ ਬਾਰਿਸ਼ ਹੋ ਸਕਦੀ ਹੈ। ਪਰ ਅੱਜ ਚੰਗੀ ਬਾਰਿਸ਼ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ 7 ਅਤੇ 8 ਅਗਸਤ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦੋਹਾਂ ਦਿਨਾਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ‘ਚ ਤੂਫਾਨ
ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ, 7 ਅਗਸਤ ਤੋਂ ਮੀਂਹ ਪੈਣ ਦੀ ਸੰਭਾਵਨਾ
- by Gurpreet Singh
- August 5, 2024
- 0 Comments
ਮੁਹਾਲੀ : ਬੰਗਾਲ ਦੀ ਖਾੜੀ ‘ਚ ਬਣਿਆ ਦਬਾਅ ਪੂਰੇ ਉੱਤਰੀ ਭਾਰਤ ਦੇ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ। ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਵਧਣ ਦੇ ਸਮਰੱਥ ਨਹੀਂ ਹਨ। ਜਿਸ ਕਾਰਨ ਮੌਸਮ ਵਿਭਾਗ ਵੱਲੋਂ 6-7 ਅਗਸਤ ਨੂੰ ਜਾਰੀ ਕੀਤਾ ਗਿਆ ਯੈਲੋ ਅਲਰਟ ਵੀ ਰੱਦ ਕਰ ਦਿੱਤਾ ਗਿਆ ਹੈ। ਹੁਣ ਉਮੀਦ ਬੱਝੀ ਹੈ ਕਿ 7
ਮੋਹਾਲੀ ‘ਚ MGF ਕੰਪਨੀ ਦੇ ਮਾਲਕਾਂ ਖ਼ਿਲਾਫ਼ 200 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ
- by Gurpreet Singh
- August 5, 2024
- 0 Comments
ਮੁਹਾਲੀ : ਐਮ.ਜੀ.ਐਫ਼ ਡਿਵੈਲਪਮੈਂਟ ਨਾਮ ਦੀ ਕੰਪਨੀ ਦੇ ਮਾਲਕ ਰਕਸ਼ਿਤ ਜੈਨ, ਡਾਇਰੈਕਟਰ ਸ਼ਰਵਨ ਗੁਪਤਾ ਅਤੇ ਮੇਜਰ ਸੁਰਿੰਦਰ ਸਿੰਘ ਖਿਲਾਫ਼ ਮੋਹਾਲੀਦੇ ਥਾਣਾ ਸੋਹਾਣਾ ਚ ਇੱਕ ਮਾਮਲਾ ਦਰਜ ਹੋਇਆ ਹੈ, ਜਿਸ ’ਚ ਉਨ੍ਹਾਂ ‘ਤੇ 200 ਕਰੋੜ ਰੁਪਏ ਦੀ ਠੱਗੀ ਦੇ ਦੋਸ਼ ਲੱਗੇ ਹਨ | ਕੀ ਹੈ ਪੂਰਾ ਮਾਮਲਾ ਐਮ.ਜੀ.ਐਫ ਖ਼ਿਲਾਫ਼ ਇਹ ਦੋਸ਼ ਰੀਅਲ ਅਸਟੇਟ ਦਾ ਕੰਮ ਕਰਦੀ
ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਤੇ ਵਾਪਰਿਆ ਭਿਆਨਕ ਹਾਦਸਾ, ਛਾਇਆ ਮਾਤਮ
- by Manpreet Singh
- August 4, 2024
- 0 Comments
ਬਠਿੰਡਾ (Bathinda) ਵਿੱਚ ਚੰਡੀਗੜ੍ਹ ਨੈਸ਼ਨਲ ਹਾਈਵੇਅ (Chandigarh National Highway) ’ਤੇ ਪੈਂਦੇ ਕਸਬਾ ਰਾਮਪੁਰ ਫੂਲ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਪਿਓ-ਪੁੱਤਰ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਰਾਮਪੁਰ ਓਵਰਬ੍ਰਿਜ ਨੇੜੇ ਇਕ ਕਾਰ ਸੜਕ ‘ਤੇ ਖੜ੍ਹੇ ਟਿੱਪਰ ਦੇ ਪਿੱਛੇ ਜਾ ਟਕਰਾਈ। ਜਾਣਕਾਰੀ ਮੁਤਾਬਕ ਸਫੈਦ ਰੰਗ ਦੀ ਆਈ-20 ਕਾਰ ਬਰਨਾਲਾ ਤੋਂ ਬਠਿੰਡਾ
ਨਹਿਰ ਤੇ ਨਹਾਉਣ ਗਏ ਨਾਬਾਲਿਗ ਨਾਲ ਵਾਪਰਿਆ ਵੱਡਾ ਹਾਦਸਾ
- by Manpreet Singh
- August 4, 2024
- 0 Comments
ਮੋਗਾ (Moga) ਜ਼ਿਲ੍ਹੇ ਦੇ ਪਿੰਡ ਦੁੱਨੇਕੇ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੋਂ ਲੰਘਦੀ ਨਹਿਰ ਵਿੱਚ ਡੁੱਬਣ ਕਾਰਨ 17 ਸਾਲਾ ਲੜਕੇ ਦੀ ਮੌਤ ਹੋ ਗਈ ਹੈ। ਲੜਕਾ ਆਪਣੇ ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ ਸੀ। ਉਹ ਨਹਿਰ ‘ਚ ਡਿੱਗ ਗਿਆ ਅਤੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਸ ਲੜਕੇ ਦੀ ਉਮਰ
ਅਕਾਲੀ ਦਲ ਨੇ ਨਵੀਂ ਕੋਰ ਕਮੇਟੀ ਦਾ ਕੀਤਾ ਐਲਾਨ, ਇਨ੍ਹਾਂ ਲੀਡਰਾਂ ਨੂੰ ਮਿਲੀ ਥਾਂ
- by Manpreet Singh
- August 4, 2024
- 0 Comments
ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਨਵੀਂ ਕੋਰ ਕਮੇਟੀ ਬਣਾ ਦਿੱਤੀ ਗਈ ਹੈ। ਇਸ ਵਿੱਚ ਕੁੱਲ 23 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚਾਰ ਵਿਸ਼ੇਸ਼ ਮੈਂਬਰ ਸੱਦੇ ਗਏ ਹੋਣਗੇ। ਇਨ੍ਹਾਂ 23 ਮੈਂਬਰਾਂ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ.
ਜ਼ੀਰਕਪੁਰ ‘ਚ ਦੁਕਾਨ ਦੇ ਅੰਦਰ ਲੁਟੇਰਿਆਂ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਸਿਖਰ ਦੁਪਹਿਰੇ ਦਿਲ ਦਹਿਲਾਉਣ ਵਾਲੀ ਵਾਪਰੀ ਘਟਨਾ
- by Manpreet Singh
- August 4, 2024
- 0 Comments
ਜ਼ੀਰਕਪੁਰ (Zirakpur) ਦੇ ਸ਼ਿਵਾ ਐਨਕਲੇਵ ਵਿੱਚ ਲੁਟੇਰਿਆਂ ਵੱਲੋਂ ਦੁਕਾਨ ਅੰਦਰ ਵੜ ਕੇ ਦੁਕਾਨ ਦੇ ਮਾਲਕ ਨੂੰ ਲੁੱਟਿਆ ਹੈ। ਦੁਪਹਿਰ ਦੇ ਇਕ ਵਜੇ ਕੱਪੜ ਖਰੀਦਣ ਦੇ ਬਹਾਨੇ ਦੁਕਾਨ ਵਿੱਚ ਦਾਖਲ ਹੋਏ ਲੁਟੇਰਿਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁਟੇਰਿਆ ਨੇ ਬੰਦੂਕ ਦੀ ਨੋਕ ‘ਤੇ ਔਰਤ ਤੋਂ ਸੋਨੇ ਦਾ ਟੌਪ, ਚੇਨ ਅਤੇ ਲਾਕੇਟ ਲੁੱਟ ਲਿਆ ਅਤੇ
ਪੰਡੋਹ ਡੈਮ ਤੋਂ ਛੱਡਿਆ ਪਾਣੀ, ਲੋਕ ਸਹਿਮੇ
- by Manpreet Singh
- August 4, 2024
- 0 Comments
ਹਿਮਾਚਲ ਪ੍ਰਦੇਸ਼ (Himachal Pradesh) ਦੇ ਮੰਡੀ (Mandi) ਜ਼ਿਲ੍ਹੇ ਦੇ ਪੰਡੋਹ ਡੈਮ (Pandoh Dam) ਦੇ ਪੰਜ ਦਰਵਾਜੇ ਖੋਲ੍ਹ ਦਿੱਤੇ ਗਏ ਹਨ, ਜਿਸ ਨਾਲ ਪੰਜਾਬ ਦੇ ਕਈ ਇਲਾਕੇ ਇਸ ਕਾਰਨ ਪ੍ਰਭਾਵਿਤ ਹੋ ਸਕਦੇ ਹਨ। ਇਸ ਨੂੰ ਲੈ ਕੇ ਆਸ ਪਾਸ ਦੇ ਇਲਾਕਿਆਂ ਅਤੇ ਪੰਜਾਬ ਦੀਆਂ ਕਈ ਥਾਵਾਂ ਤੇ ਡਰ ਪਾਇਆ ਜਾ ਰਿਹਾ ਹੈ। ਇਸ ਨੂੰ ਖੋਲ੍ਹਣ ਤੋਂ