ਸੀਨੀਅਰ ਅਕਾਲੀ ਆਗੂ ਖਿਲਾਫ ਮਾਨਹਾਨੀ ਦਾ ਕੇਸ ਦਰਜ
ਬਿਉਰੋ ਰਿਪੋਰਟ – ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਚੰਡੀਗੜ੍ਹ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਜੀਠੀਆ ਨੇ ਆਪਣੇ ਬਿਆਨਾਂ ਨਾਲ ਉਨ੍ਹਾਂ ਦਾ ਅਕਸ ਖਰਾਬ ਕੀਤਾ ਹੈ। ਅਦਾਲਤ ਨੇ ਮਜੀਠੀਆ ਨੂੰ ਰਾਜਬੀਰ
