ਪੰਜਾਬ ਦੀ ਰਣਜੀ ਟੀਮ ਨੂੰ ਮਿਲੇਗਾ ਨਵਾਂ ਕੋਚ, ਇਸ ਨਾਂ ਤੇ ਲਗਭਗ ਬਣੀ ਸਹਿਮਤੀ!
- by Manpreet Singh
- August 4, 2024
- 0 Comments
ਸਾਬਕਾ ਭਾਰਤੀ ਬੱਲੇਬਾਜ਼ ਵਸੀਮ ਜਾਫਰ (Waseem Jafar) ਨੂੰ ਵੱਡੀ ਜਿੰਮੇਵਾਰੀ ਮਿਲਣ ਜਾ ਰਹੀ ਹੈ। ਵਸੀਮ ਜਾਫਰ ਪੰਜਾਬ ਰਣਜੀ ਟੀਮ ਦੇ ਨਵੇਂ ਕੋਚ ਹੋਣਗੇ। ਜਾਣਕਾਰੀ ਮੁਤਾਬਕ ਇਸ ਸਬੰਧੀ ਉਨ੍ਹਾਂ ਦੇ ਨਾਂ ਦਾ ਰਸਮੀ ਐਲਾਨ ਜਲਦੀ ਹੀ ਕੀਤਾ ਜਾਵੇਗਾ। ਉਨ੍ਹਾਂ ਦੇ ਨਾਂ ‘ਤੇ ਸਹਿਮਤੀ ਲਗਭਗ ਬਣ ਚੁੱਕੀ ਹੈ। ਉਹ ਰਣਜੀ ਸੀਜ਼ਨ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ
ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਨੂੰ ਕਰਜ਼ੇ ਦੇ ਮੁੱਦੇ ਤੇ ਘੇਰਿਆ, ਬਦਲਾਅ ਦੇ ਨਾਂ ਤੇ ਕੱਸੇ ਤੰਜ਼
- by Manpreet Singh
- August 4, 2024
- 0 Comments
ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕਰਜ਼ਾ ਲੈ ਕੇ ਸੂਬੇ ਨੂੰ ਗੰਭੀਰ ਆਰਥਿਕ ਸੰਕਟ ਵੱਲ ਧੱਕ ਰਹੀ ਹੈ। ਪੰਜਾਬ ਸਰਕਾਰ ਕਰਜ਼ਾ ਲੈ ਕੇ ਪਿਛਲੇ ਸਾਰੇ ਰਿਕਾਰਡ ਤੋੜ ਰਹੀ ਹੈ। ਖਹਿਰਾ ਨੇ ਕਿਹਾ ਕਿ ਭਗਵੰਤ
ਪੰਜਾਬ ’ਚ 9 ਆਈਏਐਸ ਅਫ਼ਸਰਾਂ ਦੇ ਤਬਾਦਲੇ
- by Preet Kaur
- August 4, 2024
- 0 Comments
ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚ ਫਿਰ ਤੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸੂਬੇ ਵਿ4ਚ 9 ਆਈ.ਏ.ਐੱਸ. ਅਫ਼ਸਰਾਂ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ ਹਨ। ਆਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ ਜੇਲ੍ਹ ਨਿਯੁਕਤ ਕੀਤਾ ਗਿਆ ਹੈ। ਜਦਕਿ ਤੇਜਵੀਰ ਸਿੰਘ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਹੋਣਗੇ। ਇਸ ਦੌਰਾਨ ਅਜੋਏ ਸ਼ਰਮਾ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ
ਲੁਧਿਆਣਾ ’ਚ SHO ਖ਼ਿਲਾਫ਼ FIR ਦਰਜ, ASI ਗ੍ਰਿਫ਼ਤਾਰ, 2.70 ਲੱਖ ਦੀ ਰਿਸ਼ਵਤ ਦੇ ਇਲਜ਼ਾਮ
- by Preet Kaur
- August 4, 2024
- 0 Comments
ਚੰਡੀਗੜ੍ਹ: ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤਹਿਤ ਥਾਣਾ ਡਿਵੀਜ਼ਨ ਨੰਬਰ 5 ਵਿੱਚ ਤਾਇਨਾਤ ਏਐਸਆਈ ਚਰਨਜੀਤ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕਰਨ ਤੋਂ ਇੱਕ ਮਹੀਨੇ ਬਾਅਦ ਸ਼ਨੀਵਾਰ ਰਾਤ ਇੰਸਪੈਕਟਰ ਜਗਜੀਤ ਸਿੰਘ ਨਾਗਪਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਏ.ਐਸ.ਆਈ ਚਰਨਜੀਤ ਸਿੰਘ ਦੇ ਬਿਆਨਾਂ ’ਤੇ ਅਮਲ ਵਿੱਚ ਲਿਆਂਦੀ ਗਈ, ਜਿਸ ਨੂੰ ਵਿਜੀਲੈਂਸ ਬਿਊਰੋ ਨੇ
ਪੰਜਾਬ ਸਰਕਾਰ ’ਤੇ ਵਰ੍ਹਿਆ ਅਰਜੁਨ ਬਬੂਟਾ! ਕਈ ਮੈਡਲ ਜਿੱਤਣ ਦੇ ਬਾਵਜੂਦ ਸਰਕਾਰ ਤੋਂ ਨਹੀਂ ਮਿਲੀ ਕੋਈ ਮਦਦ
- by Preet Kaur
- August 4, 2024
- 0 Comments
ਬਿਉਰੋ ਰਿਪੋਰਟ: ਪੈਰਿਸ ਓਲੰਪਿਕ 2024 ’ਚ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਫਾਈਨਲ ਮੁਕਾਬਲੇ ’ਚ ਚੌਥੇ ਸਥਾਨ ’ਤੇ ਰਹੇ ਨਿਸ਼ਾਨੇਬਾਜ਼ ਅਰਜੁਨ ਬਾਬੂਟਾ ਨੇ ਸੂਬਾ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਸ ਨੇ ਇਲਜ਼ਾਮ ਲਾਇਆ ਹੈ ਕਿ ਕਈ ਮੈਡਲ ਜਿੱਤਣ ਦੇ ਬਾਵਜੂਦ ਉਸ ਨੂੰ ਪੰਜਾਬ ਸਰਕਾਰ ਵੱਲੋਂ ਕੋਈ ਮਦਦ ਨਹੀਂ ਮਿਲੀ। ਅਰਜੁਨ ਨੇ ਇਲਜ਼ਾਮ ਲਾਇਆ ਹੈ ਕਿ
ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਂਸਲ ’ਚ ਵੱਡਾ ਘਪਲਾ! 2 ਗ੍ਰਿਫ਼ਤਾਰ, ANM-GNM ਪ੍ਰੀਖਿਆ ਤੇ ਸੀਟ ਅਲਾਟਮੈਂਟ ’ਚ ਵੱਡੀ ਧਾਂਦਲੀ
- by Preet Kaur
- August 4, 2024
- 0 Comments
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਂਸਲ ਮੁਹਾਲੀ (PNRC) ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਅਤੇ ਨਰਸਿੰਗ ਟ੍ਰੇਨਿੰਗ ਸਕੂਲ ਗੁਰਦਾਸਪੁਰ ਦੇ ਸੇਵਾਮੁਕਤ ਪ੍ਰਿੰਸੀਪਲ ਅਤੇ ਹੁਸ਼ਿਆਰਪੁਰ ਦੇ ਡਾ: ਅਰਵਿੰਦਰ ਸਿੰਘ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ’ਤੇ ਏਐਨਐਮ-ਜੀਐਨਐਮ ਕੋਰਸ ਦੀ ਪ੍ਰੀਖਿਆ ਅਤੇ ਸੀਟ ਅਲਾਟਮੈਂਟ ਵਿੱਚ ਧਾਂਦਲੀ ਦਾ ਇਲਜ਼ਾਮ ਲੱਗਾ ਹੈ। ਵਿਜੀਲੈਂਸ ਬਿਊਰੋ ਦੇ
ਪੰਜਾਬ ਦੇ 3 ਜ਼ਿਲ੍ਹਿਆਂ ’ਚ ਅੱਜ ਯੈਲੋ ਅਲਰਟ! 12 ਜ਼ਿਲ੍ਹਿਆਂ ’ਚ ਦਰਮਿਆਨਾ ਮੀਂਹ, 6 ਅਗਸਤ ਤੋਂ ਬਦਲੇਗਾ ਮੌਸਮ
- by Preet Kaur
- August 4, 2024
- 0 Comments
ਬਿਉਰੋ ਰਿਪੋਰਟ: ਪੰਜਾਬ ’ਚ ਸ਼ਨੀਵਾਰ ਦੀ ਸ਼ੁਰੂਆਤ ਗਰਮੀ ਨਾਲ ਹੋਈ ਹੈ। ਪਰ ਸ਼ਾਮ ਤੱਕ ਸੂਬੇ ਦੇ ਬਹੁਤੇ ਇਲਾਕਿਆਂ ਵਿੱਚ ਬੱਦਲਵਾਈ ਹੋ ਗਈ ਸੀ। ਅੰਮ੍ਰਿਤਸਰ, ਪਠਾਨਕੋਟ ਅਤੇ ਫ਼ਿਰੋਜ਼ਪੁਰ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਤਾਪਮਾਨ ਆਮ ਵਾਂਗ ਰਿਹਾ। ਅੱਜ ਐਤਵਾਰ