VIDEO-ਪੰਜਾਬੀਆਂ ਲਈ 4 ਵੱਡੇ ਐਲਾਨ | THE KHALAS TV
- by Manpreet Singh
- September 20, 2024
- 0 Comments
24 ਸਾਲ ਬਾਅਦ ਵਿਦੇਸ਼ ਤੋਂ ਪਰਤਿਆ ਵਿਅਕਤੀ! ਸੰਤ ਸੀਚੇਵਾਲ ਦਾ ਕੀਤਾ ਧੰਨਵਾਦ
- by Manpreet Singh
- September 20, 2024
- 0 Comments
ਬਿਊਰੋ ਰਿਪੋਰਟ – ਲੇਬਨਾਨ (Lebnaan) ਵਿਚ ਪਿਛਲੇ 24 ਸਾਲਾ ਤੋਂ ਫਸੇ ਗੁਰਤੇਜ ਸਿੰਘ ਦੀ ਵਤਨ ਵਾਪਸੀ ਹੋਈ ਹੈ। ਉਸ ਨੇ ਦੇਸ਼ ਪਰਤਣ ਤੋਂ ਬਾਅਦ ਸਭ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਦਾ ਧੰਨਵਾਦ ਕੀਤਾ ਹੈ। ਉਸ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਸ ਨੇ ਦੇਸ਼ ਪਰਤਣ ਦੀ ਉਮੀਦ ਛੱਡ ਦਿੱਤੀ
VIDEO-ਅੱਜ ਦੀਆਂ 7 ਵੱਡੀਆਂ ਖ਼ਬਰਾਂ | THE KHALAS TV
- by Manpreet Singh
- September 20, 2024
- 0 Comments
23 ਸਤੰਬਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ‘ਚ ਰਹੇਗੀ ਸਰਕਾਰੀ ਛੁੱਟੀ!
- by Manpreet Singh
- September 20, 2024
- 0 Comments
ਬਿਊਰੋ ਰਿਪੋਰਟ – ਫਰੀਦਕੋਟ (Faridkot) ਵਿਚ 23 ਸਤੰਬਰ ਨੂੰ ਸਰਕਾਰੀ ਛੁੱਟੀ ਰਹੇਗੀ। ਬਾਬਾ ਫਰੀਦ ਜੀ (Baba Farid Ji) ਦੇ ਆਗਮਨ ਪੁਰਬ ਨੂੰ ਲੈ ਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਫਰੀਦਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾਂ ਮੈਜਿਸਟਰੇਟ ਵਿਨੀਤ ਕੁਮਾਰ (DC Vaneet Kumar) ਨੇ ਦੱਸਿਆ ਕਿ 23 ਸਤੰਬਰ ਨੂੰ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ
ਅੰਮ੍ਰਿਤਸਰ ’ਚ ਕਿਸਾਨਾਂ ਨੇ ਕੀਤਾ ਚੱਕਾ ਜਾਮ! ਮਕਾਨ ਤੇ ਦੁਕਾਨ ਦੀ ਕੁਰਕੀ ਨੂੰ ਲੈ ਕੇ ਪੁਲਿਸ ਨਾਲ ਹੋਈ ਸੀ ਝੜਪ
- by Preet Kaur
- September 20, 2024
- 0 Comments
ਬਿਉਰੋ ਰਿਪੋਰਟ: ਅੰਮ੍ਰਿਤਸਰ ਵਿੱਚ ਅੱਜ ਕਿਸਾਨਾਂ ਵੱਲੋਂ ਸ਼ਹਿਰ ਨੂੰ ਮੁਕੰਮਲ ਤੌਰ ’ਤੇ ਜਾਮ ਕੀਤਾ ਗਿਆ। ਕਿਸਾਨ ਜਥੇਬੰਦੀਆਂ ਨੇ ਸ਼ਹਿਰ ਦੀ ਜੀਵਨ ਰੇਖਾ ਭੰਡਾਰੀ ਪੁਲ ’ਤੇ ਧਰਨਾ ਦਿੱਤਾ। ਬੀਤੇ ਕੱਲ੍ਹ ਇੱਕ ਮਕਾਨ ਦੀ ਕੁਰਕੀ ਕਰਨ ਲਈ ਗਏ ਪੁਲਿਸ ਅਤੇ ਪ੍ਰਸ਼ਾਸਨ ਨਾਲ ਕਿਸਾਨਾਂ ਦੀ ਹੱਥੋਪਾਈ ਹੋ ਗਈ ਸੀ, ਜਿਸ ਤੋਂ ਬਾਅਦ ਅੱਜ ਕਿਸਾਨਾਂ ਨੇ ਕਰੀਬ ਚਾਰ ਘੰਟੇ
ਪੰਜਾਬ ’ਚ BMW ਦੇ ਪਾਰਟਸ ਬਣਾਉਣ ਵਾਲੇ ਪਲਾਂਟ ਦੇ ਐਲਾਨ ’ਤੇ ਸਵਾਲ! ‘ਭਗਵੰਤ ਮਾਨ ਦਾ ਇੱਕ ਹੋਰ ਝੂਠ ਬੇਨਕਾਬ!’
- by Preet Kaur
- September 20, 2024
- 0 Comments
ਬਿਉਰੋ ਰਿਪੋਰਟ: ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿਖੇ BMW ਦੇ ਪਾਰਟਸ ਬਣਾਉਣ ਦਾ ਇੱਕ ਪਲਾਂਟ ਲਗਾਉਣ ਦਾ ਫੈਸਲਾ ਹੋਇਆ ਹੈ ਜਿੱਥੇ ਸੈਂਕੜੇ ਕਰੋੜ ਦਾ ਨਿਵੇਸ਼ ਹੋਵੇਗਾ ਤੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਇਸ ’ਤੇ ਸੀਨੀਅਰ ਅਕਾਲੀ ਦਲ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਸਵਾਲ ਖੜੇ ਕੀਤੇ ਹਨ।
VIDEO – 5 ਵਜੇ ਤੱਕ ਦੀਆਂ 8 ਖਾਸ ਖ਼ਬਰਾਂ | 20 September | THE KHALAS TV
- by Preet Kaur
- September 20, 2024
- 0 Comments
ਜ਼ਿਮਨੀ ਚੋਣ ਤੋਂ ਪਹਿਲਾਂ ‘ਆਪ’ ਦੀ ਬੱਲੇ-ਬੱਲੇ! ਮਿਉਂਸਪਲ ਕਮੇਟੀ ਪ੍ਰਧਾਨ ਪਾਰਟੀ ’ਚ ਸ਼ਾਮਲ
- by Preet Kaur
- September 20, 2024
- 0 Comments
ਬਿਉਰੋ ਰਿਪੋਰਟ: ਬਰਨਾਲਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਤਾਕਤ ਮਿਲੀ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਬਰਨਾਲਾ ਮਿਉਂਸਿਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ, ਅਤੇ ਸਮਾਜ ਸੇਵੀ ਕੁਲਵੰਤ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੀਐਮ ਭਗਵੰਤ ਮਾਨ
