Punjab

ਜ਼ੀਰਕਪੁਰ ‘ਚ ਦੁਕਾਨ ਦੇ ਅੰਦਰ ਲੁਟੇਰਿਆਂ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਸਿਖਰ ਦੁਪਹਿਰੇ ਦਿਲ ਦਹਿਲਾਉਣ ਵਾਲੀ ਵਾਪਰੀ ਘਟਨਾ

ਜ਼ੀਰਕਪੁਰ (Zirakpur) ਦੇ ਸ਼ਿਵਾ ਐਨਕਲੇਵ ਵਿੱਚ ਲੁਟੇਰਿਆਂ ਵੱਲੋਂ ਦੁਕਾਨ ਅੰਦਰ ਵੜ ਕੇ ਦੁਕਾਨ ਦੇ ਮਾਲਕ ਨੂੰ ਲੁੱਟਿਆ ਹੈ। ਦੁਪਹਿਰ ਦੇ ਇਕ ਵਜੇ ਕੱਪੜ ਖਰੀਦਣ ਦੇ ਬਹਾਨੇ ਦੁਕਾਨ ਵਿੱਚ ਦਾਖਲ ਹੋਏ ਲੁਟੇਰਿਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁਟੇਰਿਆ ਨੇ ਬੰਦੂਕ ਦੀ ਨੋਕ ‘ਤੇ ਔਰਤ ਤੋਂ ਸੋਨੇ ਦਾ ਟੌਪ, ਚੇਨ ਅਤੇ ਲਾਕੇਟ ਲੁੱਟ ਲਿਆ ਅਤੇ

Read More
India Punjab

ਪੰਡੋਹ ਡੈਮ ਤੋਂ ਛੱਡਿਆ ਪਾਣੀ, ਲੋਕ ਸਹਿਮੇ

ਹਿਮਾਚਲ ਪ੍ਰਦੇਸ਼ (Himachal Pradesh) ਦੇ ਮੰਡੀ (Mandi) ਜ਼ਿਲ੍ਹੇ ਦੇ ਪੰਡੋਹ ਡੈਮ (Pandoh Dam) ਦੇ ਪੰਜ ਦਰਵਾਜੇ ਖੋਲ੍ਹ ਦਿੱਤੇ ਗਏ ਹਨ, ਜਿਸ ਨਾਲ ਪੰਜਾਬ ਦੇ ਕਈ ਇਲਾਕੇ ਇਸ ਕਾਰਨ ਪ੍ਰਭਾਵਿਤ ਹੋ ਸਕਦੇ ਹਨ। ਇਸ ਨੂੰ ਲੈ ਕੇ ਆਸ ਪਾਸ ਦੇ ਇਲਾਕਿਆਂ ਅਤੇ ਪੰਜਾਬ ਦੀਆਂ ਕਈ ਥਾਵਾਂ ਤੇ ਡਰ ਪਾਇਆ ਜਾ ਰਿਹਾ ਹੈ। ਇਸ ਨੂੰ ਖੋਲ੍ਹਣ ਤੋਂ

Read More
India Punjab

ਮੁੱਖ ਮੰਤਰੀ ਮਾਨ ਦਾ ਹਰਿਆਣਾ ਸਰਕਾਰ ‘ਤੇ ਵੱਡਾ ਇਲਜਾਮ, ਵਿਧਾਨ ਸਭਾ ਚੋਣਾਂ ਲਈ ਖਿੱਚੀ ਤਿਆਰੀ

ਆਮ ਆਦਮੀ ਪਾਰਟੀ (AAP) ਨੇ ਹਰਿਆਣਾ ਵਿਧਾਨ ਸਭਾ ਚੋਣਾਂ (Haryana Assembly Election) ਲਈ ਕਮਰ ਕੱਸੀ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਹਰਿਆਣਾ ਵਿੱਚ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਹਰਿਆਣਾ ਦੇ ਕੁਰਕਸ਼ੇਤਰ ਦੀ ਅਨਾਜ ਮੰਡੀ ਵਿੱਚ ਰੈਲੀ ਦੌਰਾਨ ਹਰਿਆਣਾ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ

Read More
India Punjab

ਅਮਿਤ ਸ਼ਾਹ ਪਹੁੰਚੇ ਚੰਡੀਗੜ੍ਹ, ਵੱਡੇ ਪ੍ਰਜੈਕਟ ਦਾ ਕੀਤਾ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਚੰਡੀਗੜ੍ਹ (Chandigarh) ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਪਿੰਡ ਮਨੀਮਾਜਰਾ (Manimajra) ਵਿੱਚ ਪਹੁੰਚ ਕੇ 24 ਘੰਟੇ ਚੱਲਣ ਵਾਲੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਅਮਿਤ ਸ਼ਾਹ ਨੇ ਕਿਹਾ ਕਿ ‘ਚੰਡੀਗੜ੍ਹ ਦੇ ਲੋਕਾਂ ਨੂੰ ਹੁਣ ਮਿਨਰਲ ਵਾਟਰ ਖਰੀਦਣ ਦੀ ਲੋੜ ਨਹੀਂ ਪਵੇਗੀ। ਇੱਥੋਂ ਦੇ ਲੋਕਾਂ ਨੂੰ

Read More
India Punjab

ਪੰਜਾਬ ਦੀ ਰਣਜੀ ਟੀਮ ਨੂੰ ਮਿਲੇਗਾ ਨਵਾਂ ਕੋਚ, ਇਸ ਨਾਂ ਤੇ ਲਗਭਗ ਬਣੀ ਸਹਿਮਤੀ!

ਸਾਬਕਾ ਭਾਰਤੀ ਬੱਲੇਬਾਜ਼ ਵਸੀਮ ਜਾਫਰ (Waseem Jafar) ਨੂੰ ਵੱਡੀ ਜਿੰਮੇਵਾਰੀ ਮਿਲਣ ਜਾ ਰਹੀ ਹੈ। ਵਸੀਮ ਜਾਫਰ ਪੰਜਾਬ ਰਣਜੀ ਟੀਮ ਦੇ ਨਵੇਂ ਕੋਚ ਹੋਣਗੇ। ਜਾਣਕਾਰੀ ਮੁਤਾਬਕ ਇਸ ਸਬੰਧੀ ਉਨ੍ਹਾਂ  ਦੇ ਨਾਂ ਦਾ ਰਸਮੀ ਐਲਾਨ ਜਲਦੀ ਹੀ ਕੀਤਾ ਜਾਵੇਗਾ। ਉਨ੍ਹਾਂ ਦੇ ਨਾਂ ‘ਤੇ ਸਹਿਮਤੀ ਲਗਭਗ ਬਣ ਚੁੱਕੀ ਹੈ। ਉਹ ਰਣਜੀ ਸੀਜ਼ਨ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ

Read More
Punjab

ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਨੂੰ ਕਰਜ਼ੇ ਦੇ ਮੁੱਦੇ ਤੇ ਘੇਰਿਆ, ਬਦਲਾਅ ਦੇ ਨਾਂ ਤੇ ਕੱਸੇ ਤੰਜ਼

ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕਰਜ਼ਾ ਲੈ ਕੇ ਸੂਬੇ ਨੂੰ ਗੰਭੀਰ ਆਰਥਿਕ ਸੰਕਟ ਵੱਲ ਧੱਕ ਰਹੀ ਹੈ। ਪੰਜਾਬ ਸਰਕਾਰ ਕਰਜ਼ਾ ਲੈ ਕੇ ਪਿਛਲੇ ਸਾਰੇ ਰਿਕਾਰਡ ਤੋੜ ਰਹੀ ਹੈ। ਖਹਿਰਾ ਨੇ ਕਿਹਾ ਕਿ ਭਗਵੰਤ

Read More