Manoranjan Punjab

ਕੰਗਨਾ ਦੀ ‘ਐਮਰਜੈਂਸੀ’ ਨੂੰ ਹਾਲੇ ਤੱਕ CBFC ਤੋਂ ਨਹੀਂ ਮਿਲੀ ਮਨਜ਼ੂਰੀ! ‘ਮੈਂ ਇਸਦੇ ਲਈ ਲੜਾਂਗੀ, ਭਾਵੇਂ ਅਦਾਲਤ ਜਾਣਾ ਪਵੇ’

ਬਿਉਰੋ ਰਿਪੋਰਟ: ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ਐਮਰਜੈਂਸੀ ਨੂੰ ਹੁਣ ਤੱਕ ਕੇਂਦਰੀ ਬੋਰਡ ਆਫ ਫਿਲਮ ਸਰਟੀਫਿਕੇਟ (CBFC) ਤੋਂ ਮਨਜ਼ੂਰੀ ਨਹੀਂ ਮਿਲੀ ਹੈ। ਕੰਗਨਾ ਨੇ ਆਪ ਇਸ ਦੀ ਜਾਣਕਾਰੀ ਦਿੱਤੀ ਹੈ। ਉਸਨੇ ਕਿਹਾ ਕਿ ਮੈਂ ਆਪਣੀ ਫਿਲਮ ਦੇ ਲਈ ਲੜਾਂਗੀ ਭਾਵੇਂ ਇਸ ਦੇ ਲਈ ਮੈਨੂੰ ਕੋਰਟ ਹੀ ਕਿਉਂ ਨਾ ਜਾਣਾ ਪਏ। ਦੱਸ ਦੇਈਏ 6 ਸਤੰਬਰ ਨੂੰ

Read More
Khetibadi Punjab

NIA ਵੱਲੋਂ ਕਿਸਾਨ ਆਗੂਆਂ ਦੇ ਘਰਾਂ ’ਤੇ ਮਾਰੇ ਛਾਪਿਆਂ ਦੀ ਸਖ਼ਤ ਨਿਖੇਧੀ, ਤਿੱਖਾ ਜਵਾਬ ਦੀ ਚੇਤਾਵਨੀ

ਬਿਉਰੋ ਰਿਪੋਰਟ: ਕਿਸਾਨ ਮਜਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨੇ NIA ਵੱਲੋਂ ਕਿਸਾਨ ਆਗੂਆਂ ਦੇ ਘਰਾਂ ’ਤੇ ਮਾਰੇ ਗਏ ਛਾਪਿਆਂ ਦੀ ਸਖਤ ਨਿਖੇਧੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਜਿੱਥੇ 31 ਅਗਸਤ ਨੂੰ ਸ਼ੰਭੂ, ਖਨੌਰੀ ਅਤੇ ਰਤਨਪੁਰਾ ਰਾਜਿਸਥਾਨ ਤੇ ਮੋਰਚਿਆਂ ਵਿੱਚ ਦਿੱਲੀ ਅੰਦੋਲਨ 2 ਦੇ 200 ਦਿਨ

Read More
Punjab

ਚਰਨਜੀਤ ਬਰਾੜ ਨੇ ਸੁਖਬੀਰ ਨੂੰ ਪੜਾਇਆ ਨੈਤਿਕਤਾ ਦਾ ਪਾਠ!

ਸ਼੍ਰੋਮਣੀ ਅਕਾਲੀ ਦਲ (SAD) ਦੇ ਬਾਗੀ ਧੜੇ ਦੇ ਲੀਡਰ ਚਰਨਜੀਤ ਸਿੰਘ ਬਰਾੜ (Charanjeet Singh Brar) ਨੇ ਅਕਾਲ ਤਖਤ ਸਾਹਿਬ (Sri Akal Takth Sahib) ਦੇ ਫੈਸਲੇ ਤੋਂ ਬਾਅਦ ਦਾ ਖਾਲਸ ਟੀ.ਵੀ ਦੇ ਨਾਲ ਗੱਲ ਕਰਦਿਆਂ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਹਰ ਫੈਸਲੇ ਨੂੰ ਹਰ ਸਿੱਖ ਸਿਰ ਝੁੱਕਾ ਕੇ ਪ੍ਰਵਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ

Read More
Punjab

ਮਹਾਰਾਜਾ ਰਣਜੀਤ ਸਿੰਘ ਵੀ ਮਹਾਰਾਜਾ ਦੇ ਅਹੁਦੇ ਨਾਲ ਪੇਸ਼ ਹੋਏ ਸੀ! ਵਿਰਸਾ ਵਲਟੋਹਾ ਦਾ ਵੱਡਾ ਬਿਆਨ

ਸ੍ਰੀ ਅਕਾਲ ਤਖਤ ਸਾਹਿਬ ਦੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹਿਆ ਕਰਾਰ ਦੇਣ ਦੇ ਫੈਸਲੇ ‘ਤੇ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੇ ਦਾ ਖਾਲਸ ਟੀ.ਵੀ ਦੇ ਨਾਲ ਗੱਲ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਲਈ ਸਰਵਉੱਚ ਹੈ ਅਤੇ ਅਕਾਲ ਤਖਤ ਸਾਹਿਬ ਦੇ ਫੈਸਲੇ ‘ਤੇ ਕਿਸੇ ਵੀ ਤਰ੍ਹਾਂ ਦਾ ਕਿੰਤੂ ਪਰੰਤੂ ਨਾ ਤਾਂ ਕਿਸੇ

Read More
Punjab Religion

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਖ਼ਾਸ ਨਿਰਦੇਸ਼ ਜਾਰੀ

ਅੰਮ੍ਰਿਤਸਰ: ਅੱਜ ਮਿਤੀ 30 ਅਗਸਤ 2024 ਨੂੰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ

Read More
Punjab

ਪੰਜਾਬ ‘ਚ ਦੋਧੀ ਦਾ ਗੋਲ਼ੀਆਂ ਮਾਰ ਕੇ ਕਤਲ

ਜੰਡਿਆਲਾ ਗੁਰੂ ਇਲਾਕੇ ਵਿਚ ਪਿੰਡ ਧਾਰੜ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ ਦੋਧੀ ਪੁੱਤਰ ਅਮਰੀਕ ਸਿੰਘ ਉਮਰ 40 ਸਾਲ ਵਜੋਂ ਹੋਈ ਹੈ। ਉਹ ਰੋਜ਼ਾਨਾ ਵਾਂਗ ਲੋਕਾਂ ਦੇ ਘਰ ਦੁੱਧ ਪਾ ਕੇ ਆ ਰਿਹਾ ਸੀ, ਰਸਤੇ ਵਿੱਚ ਕਾਰ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ

Read More
Punjab

ਵਿਆਹ ਤੋਂ ਇਨਕਾਰ ਕਰਨ ‘ਤੇ ਪ੍ਰੇਮਿਕਾ ਨੂੰ ਪੈਟਰੋਲ ਪਾ ਕੇ ਅੱਗ ਲਗਾਈ, ਦੋਵਾਂ ਦੀ ਹਾਲਤ ਨਾਜ਼ੁਕ

ਲੁਧਿਆਣਾ ਜ਼ਿਲੇ ਦੇ ਖੰਨਾ ਦੇ ਸਮਰਾਲਾ ਰੋਡ ‘ਤੇ ਇਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਨੂੰ ਵਿਆਹ ਤੋਂ ਇਨਕਾਰ ਕਰਨ ‘ਤੇ ਅੱਗ ਲਗਾ ਦਿੱਤੀ। ਜਦੋਂ ਉਸ ਦੀ ਪ੍ਰੇਮਿਕਾ ਅੱਖਾਂ ਦੇ ਸਾਹਮਣੇ ਤੜਫ ਰਹੀ ਸੀ ਤਾਂ ਪ੍ਰੇਮੀ ਨੇ ਆਪਣੇ ਆਪ ਨੂੰ ਅੱਗ ਲਗਾ ਲਈ। ਗੰਭੀਰ ਰੂਪ ‘ਚ ਝੁਲਸੇ ਪ੍ਰੇਮੀ ਅਤੇ ਪ੍ਰੇਮਿਕਾ ਨੂੰ ਸਿਵਲ ਹਸਪਤਾਲ ਖੰਨਾ ‘ਚ ਦਾਖਲ ਕਰਵਾਇਆ

Read More
Punjab

ਰਾਜੋਆਣਾ ਦੀ ਸਜ਼ਾ ਮੁਆਫ਼ੀ ਦੀ ਅਪੀਲ ‘ਤੇ ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫੈਸਲਾ!

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (SRI AKAL TAKHAT) ‘ਤੇ ਪੰਜ ਸਿੰਘ ਸਾਹਿਬਾਨਾਂ (JATHEDAR) ਦੀ ਇਕੱਤਰਤਾ ਵਿੱਚ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ (BALWANT SINGH RAJOANA ) ਦੀ ਮੰਗ ‘ਤੇ ਵਿਚਾਰ ਤੋਂ ਬਾਅਦ ਆਦੇਸ਼ ਜਾਰੀ ਕੀਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (RAGHUBIR SINGH) ਨੇ ਸਿੱਖ ਪੰਥ ਨੂੰ

Read More
Punjab

ਅਕਾਲੀ ਦਲ ਦੇ ਨਵੇਂ ਕਾਰਜਕਾਰੀ ਪ੍ਰਧਾਨ ਦਾ ਅਕਾਲ ਤਖਤ ਸਾਹਿਬ ਦੇ ਫੈਸਲੇ ਤੇ ਆਇਆ ਬਿਆਨ

ਬਿਊਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (Shrimoni Akali dal) ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ (Balwinder Singh Bhunder) ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ‘ਤੇ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਖਾਲਸ ਟੀਵੀ ਦੇ ਨਾਲ ਗੱਲ ਕਰਦਿਆਂ  ਕਿਹਾ ਹੈ ਕਿ ਗੁਰੂ ਸਾਹਿਬ ਅੱਗੇ ਉਨ੍ਹਾਂ ਦੇ ਸਿਰ ਝੁੱਕਦਾ ਹੈ। ਉਨ੍ਹਾਂ ਨੂੰ ਜਦੋਂ

Read More