Punjab

ਲੁਧਿਆਣਾ ’ਚ ਢਾਈ ਸਾਲ ਦੀ ਬੱਚੀ ਨਾਲ ਜਬਰਜਨਾਹ! ਗੁਆਂਢੀ ਦੇ ਘਰ ਖੇਡਣ ਗਈ ਸੀ ਮਾਸੂਮ ਬੱਚੀ, UP ਦਾ ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ: ਖੰਨਾ ਇਲਾਕੇ ਦੇ ਮਲੌਦ ’ਚ ਇੱਕ ਢਾਈ ਸਾਲ ਦੀ ਬੱਚੀ ਨਾਲ ਜਬਰ ਜਨਾਬ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਸ਼ੈਲੇਸ਼ ਯਾਦਵ ਉਰਫ਼ ਕਾਲੂ ਵਾਸੀ ਪਿੰਡ ਬਿਦੁਨੀ ਥਾਣਾ ਸੈਰੋ ਜ਼ਿਲ੍ਹਾ ਕਾਸਗੰਜ (ਉੱਤਰ ਪ੍ਰਦੇਸ਼) ਨੂੰ ਗ੍ਰਿਫ਼ਤਾਰ ਕੀਤਾ ਗਿਆ। ਮਲੌਦ ਪੁਲਿਸ ਸਟੇਸ਼ਨ ਵਿੱਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 65 (2) ਅਤੇ ਪੋਕਸੋ ਐਕਟ ਦੀ

Read More
Punjab Sports

CM ਮਾਨ ਨੇ ਹਾਕੀ ਖਿਡਾਰੀਆਂ ਨਾਲ ਫ਼ੋਨ ’ਤੇ ਕੀਤੀ ਗੱਲਬਾਤ! ਪੈਰਿਸ ਨਾ ਜਾ ਸਕਣ ’ਤੇ ਜਤਾਇਆ ਦੁੱਖ, ਕੀਤਾ ਖ਼ਾਸ ਵਾਅਦਾ

ਬਿਉਰੋ ਰਿਪੋਰਟ: ਮੁੱਖ ਮੰਤਰੀ ਭਗਵੰਤ ਮਾਨ ਨੇ ਓਲੰਪਿਕ ਖੇਡਣ ਲਈ ਪੈਰਿਸ ਪਹੁੰਚੀ ਭਾਰਤੀ ਹਾਕੀ ਟੀਮ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਨੂੰ ਆਉਣ ਵਾਲੇ ਮੈਚਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਪੈਰਿਸ ਨਾ ਜਾ ਸਕਣ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਪਰ ਵਾਅਦਾ ਕੀਤਾ ਕਿ ਵਾਪਸੀ ’ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਉਹ

Read More
Manoranjan Punjab

ਮੁਹਾਲੀ ਹਵਾਈ ਅੱਡੇ ’ਤੇ ਪਤੀ ਲੱਭਣ ਪੁੱਜੀਆਂ ਪਤਨੀਆਂ

ਮੁਹਾਲੀ: ਬੀਤੇ ਦਿਨ ਸ਼ੁੱਕਰਵਾਰ ਨੂੰ ਦੁਪਹਿਰੇ ਕਈ ਲਾੜੀਆਂ ਆਪਣੇ NRI ਪਤੀ ਤਲਾਸ਼ ਵਿੱਚ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚੀਆਂ। ਲਾਲ-ਸੂਹੇ ਜੋੜੇ ਤੇ ਹਾਰ-ਸ਼ਿਗਾਰ ਨਾਲ ਸੱਜੀਆਂ ਇਨ੍ਹਾਂ ਲਾੜੀਆਂ ਨੇ ਆਪਣੇ ਹੱਥਾਂ ਵਿੱਚ ਕੁਝ ਪੋਸਟਰ ਫੜੇ ਹੋਏ ਸਨ, ਜਿਨ੍ਹਾਂ ਨੂੰ ਪੜ੍ਹ ਕੇ ਲੱਗਦਾ ਸੀ ਕਿ ਇਹ ਸਾਰੀਆਂ ਲਾੜੀਆਂ ਆਪਣੇ NRI ਪਤੀਆਂ ਦੇ ਧੋਖਿਆਂ

Read More
India Punjab Sports

ਮਨੂ ਤੀਜੇ ਤਗਮੇ ਤੋਂ ਖੁੰਝੀ, ਤੀਰਅੰਦਾਜ਼ ਦੀਪਿਕਾ ਦਾ ਸ਼ਾਨਦਾਰ ਪ੍ਰਦਰਸ਼ਨ, ਭਜਨ ਕੌਰ ਮੁਕਾਬਲੇ ਤੋਂ ਬਾਹਰ!

ਬਿਉਰੋ ਰਿਪੋਰਟ: ਭਾਰਤ ਦੀ ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਤੀਜੇ ਤਗਮੇ ਤੋਂ ਖੁੰਝ ਗਈ ਹੈ। ਉਹ ਮਹਿਲਾਵਾਂ ਦੇ 25 ਮੀਟਰ ਪਿਸਟਲ ਮੁਕਾਬਲੇ ਵਿੱਚ ਚੌਥੇ ਸਥਾਨ ’ਤੇ ਰਹੀ। ਇਸ ਮੁਕਾਬਲੇ ਵਿੱਚ ਕੁੱਲ 10 ਲੜੀਵਾਰ ਸ਼ਾਟ ਲਾਏ ਜਾਣੇ ਸਨ। ਪਰ ਮਨੂ ਦੇ 3 ਸ਼ਾਟ ਮਿਸ ਹੋਏ ਜਿਸ ਦੀ ਵਜ੍ਹਾ ਕਰਕੇ ਉਹ ਚੌਥੇ ਨੰਬਰ ’ਤੇ ਰਹੀ। ਮਨੂ ਨੇ ਭਾਰਤ

Read More
Punjab

ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ‘ਚ ਕਤਲ, ਕੋਰਟ ‘ਚ IRS ਅਫ਼ਸਰ ਨੂੰ ਮਾਰੀ ਗੋਲ਼ੀ

ਚੰਡੀਗੜ੍ਹ ਦੇ ਸੈਕਟਰ- 43 ਦੀ ਜ਼ਿਲ੍ਹਾ ਅਦਾਲਤ ‘ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਪਣੇ ਜਵਾਈ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਅਨੁਸਾਰ ਹਰਪ੍ਰੀਤ ਅਤੇ ਉਸ ਦੀ ਪਤਨੀ ਵਿਚਕਾਰ ਪਿਛਲੇ ਕਾਫੀ ਸਮੇਂ ਤੋਂ ਤਲਾਕ ਦਾ ਮਾਮਲਾ ਚੱਲ ਰਿਹਾ ਸੀ।

Read More
Punjab

ਨੌਜਵਾਨ ਨੇ ਬਲਦੀ ਚਿਖਾ ਵਿੱਚ ਮਾਰੀ ਛਾਲ, ਹਾਲਤ ਗੰਭੀਰ

 ਜਲੰਧਰ: ਜੰਡਿਆਲਾ ਮੰਜਕੀ ਨੇੜਲੇ ਪਿੰਡ ਸਮਰਾਏ ਵਿੱਚ ਸਥਿਤ ਸ਼ਮਸ਼ਾਨਘਾਟ ਵਿੱਚ ਇੱਕ ਵਿਅਕਤੀ ਨੇ ਅਚਾਨਕ ਬਲਦੀ ਚਿਤਾ ਵਿੱਚ ਛਾਲ ਮਾਰ ਦਿੱਤੀ। ਅੱਗ ਲੱਗਣ ਕਾਰਨ ਵਿਅਕਤੀ 70 ਫੀਸਦੀ ਸੜ ਗਿਆ। ਸੜਨ ਵਾਲੇ ਵਿਅਕਤੀ ਦੀ ਪਛਾਣ 50 ਸਾਲਾ ਬਹਾਦਰ ਸਿੰਘ ਪੁੱਤਰ ਰਾਮਪਾਲ ਵਾਸੀ ਪਿੰਡ ਸਮਰਾਏ ਨੇੜੇ ਜੰਡਿਆਲਾ ਮੰਜਕੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਹਾਦਰ ਸਿੰਘ

Read More