52 ਸਾਲ ਬਾਅਦ ਓਲੰਪਿਕ ‘ਚ ਭਾਰਤ ਨੇ ਆਸਟ੍ਰੇਲੀਆ ਨੂੰ ਹਰਾਇਆ ! ਦੂਜੇ ਨੰਬਰ ‘ਤੇ ਪਹੁੰਚੀ ਟੀਮ,ਕਪਤਾਨ ਹੀਰੋ !
ਅਖੀਰਲੀ ਵਾਰ ਭਾਰਤ ਨੇ ਆਸਟ੍ਰੇਲੀਆ ਨੂੰ ਓਲੰਪਿਕ ਵਿੱਚ 1972 ਵਿੱਚ ਹਰਾਇਆ ਸੀ ।
ਅਖੀਰਲੀ ਵਾਰ ਭਾਰਤ ਨੇ ਆਸਟ੍ਰੇਲੀਆ ਨੂੰ ਓਲੰਪਿਕ ਵਿੱਚ 1972 ਵਿੱਚ ਹਰਾਇਆ ਸੀ ।
25 ਮੀਟਰ ਪਿਸਟਲ ਵਿੱਚ ਮਨੂ ਨੇ ਫਾਈਨਲ ਦੇ ਲਈ ਕੁਆਲੀਫਾਈ ਕਰ ਲਿਆ ਹੈ
ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ (Parambans Singh Bunty Romana) ਨੇ ਪ੍ਰੈਸ ਕਾਨਫਰੰਸ ਕਰਕੇ ਬੇਅਦਬੀ ਮਾਮਲੇ ਵਿੱਚ ਮੁਲਜ਼ਮ ਪ੍ਰਦੀਪ ਕਲੇਰ ਨੂੰ ਘੇਰਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ‘ਤੇ ਪ੍ਰਦੀਪ ਕਲੇਰ ਨਾਲ ਮਿਲ ਕੇ ਕੰਮ ਕਰਨ ਦਾ ਅਰੋਪ ਲਗਾਇਆ ਹੈ। ਬੰਟੀ ਰੋਮਾਣਾ ਨੇ ਕਿਹਾ ਕਿ ਪ੍ਰਦੀਪ ਕਲੇਰ ਬੇਅਦਬੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਚਾਚੇ ਦੇ ਮੁੰਡੇ ਦੇ ਘਰ ਚੋਰੀ ਹੋਈ ਹੈ। ਅਬੋਹਰ (Abohar) ਦੀ ਗਲੀ ਨੰਬਰ 1 ਦੇ ਵਸਨੀਕ ਵਸਨੀਕ ਮਹਿੰਦਰ ਬਿੰਦਲ ਦੇ ਘਰ ਦਾਖਲ ਹੋ ਕੇ ਟੂਟੀਆਂ ਆਦਿ ਚੋਰੀ ਕੀਤੀਆਂ ਗਈਆਂ ਹਨ। ਇਹ ਚੋਰੀ ਚੋਰ ਵੱਲੋਂ ਦਿਨ ਦਿਹਾੜੇ ਕੀਤੀ ਗਈ ਹੈ। ਚੋਰ ਜਦੋਂ ਚੋਰੀ ਕਰਕੇ ਭੱਜ ਰਿਹਾ ਸੀ
ਇਤਿਹਾਸਿਕ ਗੁਰਦੁਆਰਾ ਜਾਮਨੀ ਸਾਹਿਬ ਬਾਜੀਦਪੁਰ ਵਿਚ ਗੈਸ ਸਿੰਲਡਰ ਫਟਣ ਕਾਰਨ 5 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਜ਼ਖਮੀਆਂ ਵਿਚ ਸਕੂਲੀ ਬੱਚੇ ਵੀ ਸ਼ਾਮਲ ਦੱਸੇ ਜਾ ਰਹੇ ਹਨ। ਜ਼ਖਮੀਆਂ ਦਾ ਇਲਾਜ਼ ਸਥਾਨਕ ਹਸਪਤਾਲਾਂ ਵਿਚ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਦੇ ਲੰਗਰ ਹਾਲ ’ਚ ਗੈਸ ਲੀਕ ਹੋ ਜਾਣ ਕਾਰਨ ਸਿਲੰਡਰ
ਟੈਂਡਰ ਘੁਟਾਲਾ ਮਾਮਲੇ ਵਿਚ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਬੀਤੇ ਦਿਨ ਈਡੀ ਵਲੋਂ ਪੁੱਛਗਿੱਛ ਤੋਂ ਬਾਅਦ ਕੀਤਾ ਗਿਆ ਸੀ ਗ੍ਰਿਫਤਾਰ। ਟੈਂਡਰਾਂ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਇਲਜ਼ਾਮ ਲੱਗੇ ਹਨ। ਈਡੀ ਦੇ ਅਧਿਕਾਰੀਆਂ ਨੇ 9 ਘੰਟੇ ਤੱਕ ਆਸ਼ੂ ਤੋਂ ਉਸ ਦੀ ਵਧੀ ਹੋਈ ਦੌਲਤ ਅਤੇ ਵਿਦੇਸ਼ਾਂ ‘ਚ ਲੈਣ-ਦੇਣ ਬਾਰੇ
ਚੰਡੀਗੜ੍ਹ ਪੁਲਿਸ (Chandigarh Police)ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ (Jasjeet Singh Banni) ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੀ ਵਜਾ ਚੰਡੀਗੜ੍ਹ ਦੇ ਸੈਕਟਰ 8 ਦੇ ਬਾਜਾਰ ਵਿੱਚ ਸ਼ਰੇਆਮ ਪਿਸਤੌਲ ਲਹਿਰਾਉਣ ਦੀ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਸੀਸੀਟੀਵੀ
ਬਿਉਰੋ ਰਿਪੋਰਟ- ਲੁਧਿਆਣਾ (Ludhiana) ਸ਼ਹਿਰ ਜਿੱਥੇ ਪੂਰੇ ਦੇਸ਼ ਵਿੱਚ ਵੱਖ-ਵੱਖ ਕਾਰਨਾਂ ਕਰਕੇ ਕਾਫੀ ਪ੍ਰਸਿੱਧ ਹੈ, ਉੱਥੇ ਹੀ ਇਹ ਹੁਣ ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ੂਿਤ 10 ਸ਼ਹਿਰਾਂ ਵਿੱਚ ਵੀ ਸ਼ਾਮਲ ਹੋ ਕੇ ਹੋਰ ਪ੍ਰਸਿੱਧੀ ਖੱਟ ਰਿਹਾ ਹੈ। ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਰਾਜ ਸਭਾ ਵਿੱਚ ਪੇਸ਼ ਕੀਤੇ ਗਏ ਜਵਾਬ ਮੁਤਾਬਕ ਲੁਧਿਆਣਾ ਦੇਸ਼
ਬਿਉਰੋ ਰਿਪੋਰਟ – ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਤੋਂ ਕੱਢਣ ਤੋਂ ਬਾਅਦ ਹੁਣ ਢੀਂਡਸਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਮੈਨੂੰ ਪਾਰਟੀ ਤੋਂ ਕੋਈ ਬਾਹਰ ਕੱਢ ਸਕਦਾ ਹੈ, ਅਸੀਂ ਪਾਰਟੀ ਦੇ ਲਈ ਜੇਲ੍ਹ ਕੱਟ ਕੇ ਕੁਰਬਾਨੀ ਦਿੱਤੀ ਹੈ। ਢੀਂਡਸਾ ਨੇ ਮਹੇਸ਼ਇੰਦਰ ਸਿਘ ਗਰੇਵਾਲ ਦੇ ਉਸ ਬਿਆਨ ਦਾ ਵੀ ਜਵਾਬ