ਲੋਹੜਾ ਈ ਆ ਗਿਆ, ਪੰਜਾਬ ਦੇ ਇਸ ਪਿੰਡ ਵਿੱਚ ਹੁਣ ਪ੍ਰਵਾਸੀ ਪੰਚਾਇਤ ਬਣਾਉਣਗੇ, ਗਰਾਊਂਡ ਰਿਪੋਰਟ
ਮੁਹਾਲੀ ਦੇ ਪਿੰਡ ਵਿੱਚ ਪ੍ਰਵਾਸੀਆਂ ਦੀ ਗਿਣਤੀ ਪੰਜਾਬੀਆਂ ਤੋਂ ਵੱਧ
ਮੁਹਾਲੀ ਦੇ ਪਿੰਡ ਵਿੱਚ ਪ੍ਰਵਾਸੀਆਂ ਦੀ ਗਿਣਤੀ ਪੰਜਾਬੀਆਂ ਤੋਂ ਵੱਧ
ਮੁਹਾਲੀ ਵਿੱਚ ਇੱਕ ਸ਼ਖਸ ਨੇ ਕੁੱਤੇ ਦੀ ਨਕਲ ਕਰਨ ਤੇ ਬੱਚੇ ਨਾਲ ਕੁੱਟਮਾਰ ਕੀਤੀ
ਮੋਗਾ ਦੇ ਕਸਬਾ ਧਰਮਕੋਟ ਵਿੱਚ ਸ਼ੁੱਕਰਵਾਰ ਨੂੰ ਨਾਮਜ਼ਦਗੀ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਧਰਮਕੋਟ ਦੇ 15 ਪਿੰਡਾਂ ਵਿੱਚ ਦੁਬਾਰਾ ਨਾਮਜ਼ਦਗੀ ਪ੍ਰਕਿਰਿਆ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ। ਇਸ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਅਹਿਮ ਫੈਸਲੇ ਲਏ ਗਏ। ਇਸ ਗੱਲ ਦੀ ਜਾਣਕਾਰੀ ਖੁਦ ਸੀਐਮ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਤੀ ਹੈ। ਸੀਐਮ ਮਾਨ ਨੇ ਪੋਸਟ ਕਰਕੇ ਲਿਖਿਆ ਕਿ ਅੱਜ ਸ਼ੈਲਰ ਮਾਲਕਾਂ ਨਾਲ ਇੱਕ ਅਹਿਮ ਮੀਟਿੰਗ ਹੋਈ। ਜਿਸ
ਬਿਉਰੋ ਰਿਪੋਰਟ – ਭਾਰਤ ਵਿੱਚ ਪੰਚਾਇਤੀ ਢਾਂਚੇ ਨੂੰ ਲੋਕ ਰਾਜ ਦੀ ਨੀਂਹ ਵਜੋਂ ਜਾਣਿਆ ਜਾਂਦਾ ਹੈ। ਇਸ ਦੀ ਮਜ਼ਬੂਤੀ ’ਤੇ ਹੀ ਦੇਸ਼ ਦੇ ਲੋਕਤੰਤਰ ਦੀ ਬੁਨਿਆਦ ਟਿੱਕੀ ਹੋਈ ਹੈ। ਕਹਿੰਦੇ ਹਨ ਕਿ ਦੇਸ਼ ਦੇ ਵਿਕਾਸ ਦੇ ਅਸਲੀ ਪੈਮਾਨੇ ਦੀ ਘੋਖ ਕਰਨੀ ਹੈ ਤਾਂ ਇਹ ਵੇਖਣਾ ਹੋਵੇਗਾ ਕਿ ਪਿੰਡ ਦੇ ਅਖੀਰਲੇ ਸ਼ਖਸ ਤੱਕ ਪੰਚਾਇਤਾਂ ਰਾਹੀ ਕੇਂਦਰ
ਜਲਾਲਾਬਾਦ ਦੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਰਹੇ ਸਨ, ਜਦੋਂ ਪਿੰਡ ਮੋਹਕਮ ਅਰਾਈਆਂ ਤੋਂ ਸਰਪੰਚ ਦੇ ਅਹੁਦੇ ਲਈ ਇੱਕ ਮਹਿਲਾ ਉਮੀਦਵਾਰ ਦੀਆਂ ਫਾਈਲਾਂ ਪਾੜ ਦਿੱਤੀਆਂ ਗਈਆਂ। ਇਸ ਸਬੰਧੀ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਐਨਰੋਲਮੈਂਟ ਸੈਂਟਰ ਦੇ ਬਾਹਰ ਹੋਈਆਂ ਹਿੰਸਕ ਘਟਨਾਵਾਂ ਕਾਰਨ ਪੁਲਿਸ
ਬਿਉਰੋ ਰਿਪੋਰਟ – ਲੁਧਿਆਣਾ ਦੇ ਇੱਕ ਨਿੱਜੀ ਸਕੂਲ ਨੂੰ ਬੰਬ (LUDHIANA SCHOOL BOMB THREAT) ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਪੁਲਿਸ ਨੂੰ ਇਤਲਾਹ ਕੀਤੀ ਅਤੇ ਭਾਜੜਾਂ ਪੈ ਗਈਆਂ। ਫੌਰਨ ਸਕੂਲ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਕੂਲ ਦਾ ਚੱਪਾ-ਚੱਪਾ ਖੰਗਾਲਿਆ। ਧਮਕੀ ਸਕੂਲ ਦੇ
ਪੰਜਾਬ ਵਿੱਚ ਝੋਨੇ ਦੀ ਖਰੀਦ ਨੂੰ ਸ਼ੁਰੂ ਹੋਈ ਅੱਜ ਪੰਜ ਦਿਨ ਹੋ ਗਏ ਹਨ ਪਰ ਕਈ ਥਾਵਾਂ ’ਤੇ ਕਿਸਾਨਾਂ ਦੀ ਫਸਲ ਦੀ ਖਰੀਦ ਸ਼ੁਰੂ ਨਹੀਂ ਹੋਏ। ਉੱਥੇ ਹੀ ਕਿਸਾਨਾਂ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ’ਤੇ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ
ਬਿਉਰੋ ਰਿਪੋਰਟ – ਡੇਰਾ ਬਾਬਾ ਨਾਨਕ (DERA BABA NANAK) ਦੇ ਪਿੰਡ ਹਰਦੋਰਵਾਲ ਦੀ ਸਰਪੰਚੀ ਲਈ 2 ਕਰੋੜ ਦੀ ਬੋਲੀ ਲਗਾਉਣ ਵਾਲੇ ਬੀਜੇਪੀ ਦੇ ਆਗੂ ਆਤਮਾ ਸਿੰਘ ਨੇ ਮੈਦਾਨ ਹੀ ਛੱਡ ਦਿੱਤਾ। ਜਦੋਂ 2 ਕਰੋੜ ਦੀ ਬੋਲੀ ਲਗਾਉਣ ’ਤੇ ਸਵਾਲ ਉੱਠੇ ਤਾਂ ਆਤਮਾ ਸਿੰਘ ਨੇ ਬੋਲੀ ਲਗਾਉਣ ਦਾ ਫੈਸਲਾ ਵਾਪਸ ਲਿਆ ਅਤੇ ਨਾਮਜ਼ਦਗੀ ਭਰ ਕੇ ਚੋਣ