“AAP ਦਾ ਸਿਹਤ ਮਾਡਲ ਹੋਇਆ ਫੁੱਸ”, CM ਮਾਨ ਦੇ ਬਿਮਾਰ ਹੋਣ ‘ਤੇ ਵਿਰੋਧੀਆਂ ਨੇ ਕਸੇ ਤੰਜ
- by Gurpreet Singh
- September 18, 2024
- 0 Comments
ਚੰਡੀਗੜ੍ਹ : ਲੰਘੇ ਕੱਲ੍ਹ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਏਅਰਪੋਰਟ ਤੇ ਸਿਹਤ ਵਿਗੜਨ ਦੇ ਚਲਦੇ ਜਹਾਜ ਚੋ ਉੱਤਰ ਮਗਰੋਂ ਸੰਤੁਲਨ ਗਵਾਉਣ ਕਾਰਨ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਉਣ ਦੀ ਖ਼ਬਰ ਮੀਡੀਆ ‘ਚ ਅਤੇ ਸੋਸ਼ਲ ਮੀਡੀਆ ‘ਤੇ ਤੇਜੀ ਦੇ ਨਾਲ ਵਾਇਰਲ ਹੋਈ ਸੀ ਜਿਸਦਾ ਹੁਣ ਮੁੱਖ ਮੰਤਰੀ ਦਫਤਰ ਵੱਲੋਂ ਖੰਡਨ ਕੀਤੇ ਜਾਣ ਦੀ
ਰਵਨੀਤ ਬਿੱਟੂ ਤੇ ਬੀਜੇਪੀ ਦੇ ਹੋਰ ਆਗੂਆਂ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਰਜ! ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ
- by Preet Kaur
- September 18, 2024
- 0 Comments
ਬਿਉਰੋ ਰਿਪੋਰਟ – ਲੋਕ ਸਭਾ ਵਿੱਚ ਆਗੂ ਵਿਰੋਧੀ ਧਿਰ ਰਾਹੁਲ ਗਾਂਧੀ (LOK SABHA LEADER OF OPPOSTION RAHUL GANDHI) ਖ਼ਿਲਾਫ਼ ਵਿਵਾਦਿਤ ਟਿੱਪਣੀ ਅਤੇ ਜਾਨ ਤੋਂ ਮਾਰਨ ਦੀ ਧਮਕੀ ਮਾਮਲੇ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (RAVNEET SINGH BITTU) ਸਮੇਤ ਤਿੰਨ ਹੋਰ ਆਗੂਆਂ ਖਿਲਾਫ ਕਾਂਗਰਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਪਾਰਟੀ ਦੇ ਖਜ਼ਾਨਚੀ ਅਜੈ ਮਾਕਨ
ਵਿਵਾਦਾਂ ‘ਚ ਘਿਰਿਆ ਪੰਜਾਬੀ ਗਾਇਕ ਦਿਲਜੀਤ ਦਾ ਦਿਲ-ਲੁਮਿਨਾਟੀ ਇੰਡੀਆ ਕੰਸਰਟ, ਟਿਕਟਾਂ ਦੀ ਹੇਰਾ-ਫੇਰੀ ਦਾ ਲਗਾਏ ਦੋਸ਼
- by Gurpreet Singh
- September 18, 2024
- 0 Comments
ਚੰਡੀਗੜ੍ਹ : ਪੰਜਾਬੀ ਇੰਡਸਟਰੀ ਦੇ ਸਭ ਤੋਂ ਮਸ਼ਹੂਰ ਗਾਇਕ ਦਲਜੀਤ ਦੁਸ਼ਾਝ ਸਮੇਂ ਆਪਣੇ ਇੰਡੀਆ ਟੂਰ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਦਿਲਜੀਤ ਦੋਸਾਂਝ ਭਾਰਤ ਵਿਚ 10 ਥਾਵਾਂ ‘ਤੇ ਇਕ ਤੋਂ ਬਾਅਦ ਇਕ ਵੱਡੇ ਕੰਸਰਟ ਕਰਨਗੇ। ਇਸ ਟੂਰ ਨੂੰ ਦਿਲ-ਲੁਮਿਨਾਤੀ ਦਾ ਨਾਂ ਦਿੱਤਾ ਗਿਆ ਹੈ। ਸਾਰੇ ਕੰਸਰਟ ਦਾ ਸਭ ਤੋਂ ਵੱਡਾ ਸ਼ੋਅ ਦਿੱਲੀ ਦੇ ਜਵਾਹਰ ਲਾਲ
ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਨੋਟਿਸ
- by Gurpreet Singh
- September 18, 2024
- 0 Comments
ਚੰਡੀਗੜ੍ਹ ਦੀ ਅਦਾਲਤ ਨੇ ਫਿਲਮੀ ਅਦਾਕਾਰਾ ਤੇ ਐਮ ਪੀ ਕੰਗਣਾ ਰਣੌਤ ਨੂੰ ਉਹਨਾਂ ਦੀ ਫਿਲਮ ਐਮਰਜੰਸੀ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਹੁਣ ਮਾਮਲੇ ਦੀ ਸੁਣਵਾਈ 5 ਦਸੰਬਰ ਨੂੰ ਹੋਵੇਗੀ। ਐਨ ਡੀ ਟੀ ਵੀ ਦੀ ਇਕ ਰਿਪੋਰਟ ਮੁਤਾਬਕ ਐਡਵੋਕੇਟ ਰਵਿੰਦਰ ਸਿੰਘ ਬੱਸੀ ਨੇ ਅਦਾਲਤ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਕੰਗਣਾ
ਕੈਨੇਡਾ ਵਿੱਚ 22 ਸਾਲਾ ਲੜਕੀ ਦੀ ਮੌਤ, ਚਾਰ ਸਾਲ ਪਹਿਲਾਂ ਗਈ ਸੀ ਵਿਦੇਸ਼
- by Gurpreet Singh
- September 18, 2024
- 0 Comments
ਸੰਗਰੂਰ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹਾ ਇਕ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ ਜਿੱਥੇ ਸੰਗਰੂਰ ਦੀ ਰਹਿਣ ਵਾਲੀ
ਬਠਿੰਡਾ ‘ਚ ਗੱਦੇ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ: 3 ਮਜ਼ਦੂਰ ਜ਼ਿੰਦਾ ਸੜੇ
- by Gurpreet Singh
- September 18, 2024
- 0 Comments
ਬਠਿੰਡਾ ਦੇ ਡੱਬਵਾਲੀ ਰੋਡ ‘ਤੇ ਪਿੰਡ ਗਹਿਰੀ ਬੁੱਟਰ ‘ਚ ਬੀਤੀ ਰਾਤ ਗੱਦੇ ਦੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਇਸ ਅੱਗ ਦੀ ਘਟਨਾ ਵਿੱਚ 3 ਮਜ਼ਦੂਰ ਸੜ ਕੇ ਮਰ ਗਏ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਇਹ ਤੇਜ਼ੀ ਨਾਲ ਫੈਲਦੀ ਜਾ ਰਹੀ ਸੀ ਅਤੇ ਅੱਗ ਫੈਲਣ ਕਾਰਨ
