Punjab

ਚੋਣਾਂ ਨਾ ਲੜਨ ‘ਤੇ ‘AAP’ ਦਾ ਅਕਾਲੀ ਦਲ ‘ਤੇ ਵੱਡਾ ਹਮਲਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਨੂੰ ਘੇਰਿਆ ਹੈ। ਆਮ ਆਦਮੀ ਪਾਰਟੀ ਨੇ ਕਿਹਾ ਕਿ ਅਕਾਲੀ ਦਲ ਮੈਦਾਨ ਛੱਡ ਕੇ ਭਗੌੜਾ ਹੈ ਗਿਆ ਹੈ। ਆਮ ਆਦਮੀ ਪਾਰਟੀ ਦੇ ਐਮਪੀ ਮਲਵਿੰਦਰ ਸਿੰਘ ਕੰਗ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ

Read More
Punjab Religion

SGPC ਪ੍ਰਧਾਨ ਧਾਮੀ ਦਾ ਵੱਡਾ ਇਲਜ਼ਾਮ, “SGPC ਦੇ ਮੈਂਬਰਾਂ ਨੂੰ ਖਰੀਦਣ ਦੀ ਹੋ ਰਹੀ ਹੈ ਕੋਸ਼ਿਸ਼”

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਖਰੀਦਣ ਦੀ ਕੋਸ਼ਿਸ਼ ਹੋ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ। ਉਨ੍ਹਾਂ ਨੇ ਦੋਸ਼ ਲਗਾਉਦਿਆਂ ਕਿਹਾ ਕਿ SGPC ਦੇ ਮੈਂਬਰਾਂ ਨੂੰ ਖਰੀਦਣ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਨੇ ਕਿਹਾ

Read More
Punjab

ਕੈਪਟਨ ਦੇ ਮੰਡੀ ਦੌਰੇ ‘ਤੇ ਹਰਪਾਲ ਚੀਮਾ ਦਾ ਨਿਸ਼ਾਨਾ, ‘ਮੰਡੀਆਂ ‘ਚ ਜਾ ਕੇ ਕੈਪਟਨ ਕਰ ਰਹੇ ਨੇ ਡਰਾਮੇਬਾਜ਼ੀ’

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੰਨਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਕਿਹਾ ਕਿ ਕੇਂਦਰ ਕੋਲ ਕਿਸਾਨਾਂ ਦਾ ਮੁੱਦਾ ਚੁੱਕਾਂਗੇ ਤੇ ਉਹਨਾਂ ਇਹ ਵੀ ਕਿਹਾ ਕਿ ਭਗਵੰਤ ਮਾਨ ਨੂੰ ਮੰਡੀਆਂ ਚ ਜਾਣਾ ਚਾਹੀਦਾ ਸੀ ਦੂਜੇ ਬੰਨੇ ਕੈਪਟਨ ਦੇ ਦੌਰੇ ਨੂੰ ਲੈ ਕੇ

Read More
Punjab

ਪੰਜਾਬ ਦੀ ਸਿਆਸਤ ‘ਚ ਐਕਟਿਵ ਹੋਏ ਕੈਪਟਨ ਅਮਰਿੰਦਰ, ਮਾਨ ਸਰਕਾਰ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ

ਖੰਨਾ : ਪਿਛਲੇ ਲੰਮੇ ਸਮੇਂ ਤੋਂ ਪੰਜਾਬ ਜੀ ਸਿਆਸਤ ਤੋਂ ਦੂਰ ਰਹੇ ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਤੋਂ ਐਕਟਿਵ ਹੋ ਗਏ ਹਨ। ਸਿਆਸਤ ਵਿੱਚ ਸਰਗਰਮ ਹੁੰਦਾਸਾਰ ਹੀ ਉਨ੍ਹਾਂ ਨੇ ਮਾਨ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਅੱਜ ਕਿਸਾਨਾਂ ਦਾ ਹਾਲ ਜਾਨਣ ਲਈ ਖੰਨਾ ਮੰਡੀ ਵਿਚ ਪੁੱਜੇ

Read More
Punjab

ਸਸਪੈਂਡ ਲੇਡੀ ਅਫ਼ਸਰ ਨੇ DSP ‘ਤੇ ਲਗਾਏ ਜਿਨਸੀ ਸ਼ੋਸ਼ਣ ਦੇ ਇਲਜਾਮ

ਮੋਗਾ : ਪੰਜਾਬ ਪੁਲਿਸ ਦੀ ਕੋਰੋਨਾ ਯੋਧਾ ਰਹੀ ਲੇਡੀ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਥਾਣੇ ਵਿੱਚ ਐਸਐਚਓ ਵਜੋਂ ਤਾਇਨਾਤ ਗਰੇਵਾਲ ’ਤੇ ਨਸ਼ਾ ਤਸਕਰਾਂ ਨੂੰ 5 ਲੱਖ ਰੁਪਏ ਲੈ ਕੇ ਛੱਡਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਉਸ ਦੇ ਨਾਲ-ਨਾਲ ਦੋ ਕਲਰਕਾਂ ਨੂੰ ਵੀ ਮੁਅੱਤਲ

Read More
Punjab Religion

ਰਾਜਾ ਵੜਿੰਗ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫ਼ੀ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਬਿਆਨ ਤੋਂ  ਉਨ੍ਹਾਂ ਤੋਂ ਮੁਆਫ਼ੀ ਮੰਗੀ ਹੈ।  ਰਾਜਾ ਵੜਿੰਗ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਤੋ ਸਿਰ ਝੁਕਾ ਕੇ ਮਾਫੀ ਮੰਗਦਾ ਹੈ।  ਰਾਜਾ ਵੜਿੰਗ ਨੇ ਕਿਹਾ ਕਿ ਉਹ ਭੁੱਲ ਕੇ

Read More
Khetibadi Punjab

ਅੱਜ ਪੰਜਾਬ ਭਰ ’ਚ ਚੱਕਾ ਜਾਮ ਕਰਨਗੇ ਕਿਸਾਨ, ਝੋਨੇ ਦੀ ਖਰੀਦ ‘ਤੇ ਲਿਫਟਿੰਗ ਦਾ ਹੈ ਮਾਮਲਾ

ਮੁਹਾਲੀ : ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਸੂਬੇ ਭਰ ਵਿਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵਲੋਂ ਪਹਿਲਾਂ ਹੀ ਇਸ ਸੰਬੰਧੀ ਐਲਾਨ ਕਰ ਦਿੱਤਾ ਗਿਆ ਸੀ। ਐਸਕੇਐਮ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕੱਲ੍ਹ ਕਿਹਾ ਸੀ ਕਿ

Read More
India Punjab

NIA ਨੇ ਲਾਰੈਂਸ ਬਿਸ਼ਨੋਈ ਗੈਂਗ ‘ਤੇ ਕੱਸਿਆ ਸ਼ਿਕੰਜਾ, ਭਰਾ ਅਨਮੋਲ ਬਿਸ਼ਨੋਈ ‘ਤੇ 10 ਲੱਖ ਦਾ ਇਨਾਮ ਐਲਾਨਿਆ

NIA News : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਲਾਰੈਂਸ ਬਿਸ਼ਨੋਈ ਗੈਂਗ ‘ਤੇ ਸ਼ਿਕੰਜਾ ਕੱਸਿਆ ਹੈ। NIA ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਬਾਬਾ ਸਿੱਦੀਕੀ ਕਤਲ ਕੇਸ ਵਿੱਚ ਅਨਮੋਲ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਭਾਰਤ ਦੀ ਸੁਰੱਖਿਆ ਏਜੰਸੀ ਨੇ ਇਹ ਫੈਸਲਾ ਲਿਆ ਹੈ। ਮੁੰਬਈ ਕ੍ਰਾਈਮ

Read More