ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾ ਆਖਰੀ ਦਿਨ
Mohali : ਪੰਜਾਬ ਵਿੱਚ ਵਿਧਾਨ ਸਭਾ ਉਪ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਸੂਬੇ ਵਿੱਚ 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਵੱਡੇ ਲੀਡਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਨਾਮਜ਼ਦਗੀ ਪ੍ਰਕਿਰਿਆ
