India Khetibadi Punjab

ਪਰਾਲੀ ਦੇ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਦੀ ਪੰਜਾਬ ਤੇ ਹਰਿਆਣਾ ਨੂੰ ਫਟਕਾਰ! ‘ਸਿਰਫ ਮੀਟਿੰਗ ਕੀਤੀ ਜ਼ਮੀਨੀ ਪੱਧਰ ’ਤੇ ਕੁਝ ਨਹੀਂ ਕੀਤਾ’

ਬਿਉਰੋ ਰਿਪੋਰਟ – ਦਿੱਲੀ-NCR ਦੀ ਹਵਾ ਵਿੱਚ ਪ੍ਰਦੂਸ਼ਣ ਦੀ ਮਾਤਰਾ ਵਧ ਗਈ ਹੈ। ਇਸ ਦੌਰਾਨ ਸੁਪਰੀਮ ਕੋਰਟ (SUPREME COURT) ਨੇ ਨਰਾਜ਼ਗੀ ਜਤਾਉਂਦੇ ਹੋਏ ਪੰਜਾਬ ਅਤੇ ਹਰਿਆਣਾ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਪੁੱਛਿਆ ਕਿ CAQM ਤਿੰਨ ਸਾਲਾਂ ਤੋਂ ਲਾਗੂ ਕਿਉਂ ਨਹੀਂ ਹੋਇਆ? ਤੁਸੀਂ ਜ਼ਮੀਨੀ ਪੱਧਰ ’ਤੇ ਕੁਝ ਨਹੀਂ ਕੀਤਾ। ਸਿਰਫ ਮੀਟਿੰਗਾਂ ਗੱਲਬਾਤ ਨਾਲ ਹੀ ਟਾਈਮ

Read More
India Punjab

ਹਰਿਆਣਾ ’ਚ AAP ਨੂੰ ਵੱਡਾ ਝਟਕਾ! ਵੋਟਿੰਗ ਤੋਂ 2 ਦਿਨ ਪਹਿਲਾਂ ਉਮੀਦਵਾਰ ਕਾਂਗਰਸ ’ਚ ਸ਼ਾਮਲ

ਬਿਉਰੋ ਰਿਪੋਰਟ: ਹਰਿਆਣਾ ਵਿਧਾਨ ਸਭਾ ਦੀ ਨੀਲੋਖੇੜੀ (SC) ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਅਮਰ ਸਿੰਘ ਵੋਟਾਂ ਤੋਂ ਠੀਕ ਦੋ ਦਿਨ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅਮਰ ਸਿੰਘ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ

Read More
Khetibadi Punjab

ਪੰਜਾਬ-ਹਰਿਆਣਾ ’ਚ ਕਿਸਾਨਾਂ ਨੇ ਰੋਕੀਆਂ ਰੇਲਾਂ! ‘ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਕੰਗਨਾ ਅਤੇ ਬਿੱਟੂ’

ਬਿਉਰੋ ਰਿਪੋਰਟ: ਅੱਜ ਕਿਸਾਨਾਂ ਨੇ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਲਖਮੀਰਪੁਰ ਖੀਰੀ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ’ਚ ਕਰੀਬ 36 ਥਾਵਾਂ ’ਤੇ ਦੋ ਘੰਟੇ ਰੇਲ ਪਟੜੀਆਂ ’ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਦੁਪਹਿਰ 12:30 ਤੋਂ 2:30 ਵਜੇ ਤੱਕ ਚੱਲਿਆ। ਇਸ ਦੌਰਾਨ ਕਈ ਰੇਲਾਂ ਪ੍ਰਭਾਵਿਤ ਹੋਈਆਂ। ਇਹ ਪ੍ਰਦਰਸ਼ਨ

Read More
Punjab

ਆਪਣੇ ਜੱਦੀ ਪਿੰਡ ਸਤੌਜ ਪਹੁੰਚੇ CM ਮਾਨ, ਲੋਕਾਂ ਨੂੰ ਸਰਬ ਸੰਮਤੀ ਨਾਲ ਪੰਚਾਇਤ ਚੁਣਨ ਦੀ ਕੀਤੀ ਅਪੀਲ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰੀ ਅਤੇ ਨਾਲ ਹੀ ਆਖਿਆ ਕਿ, ਸਤੌਜ ਪਿੰਡ ਸਰਬਸੰਮਤੀ ਦੀ ਪੰਚਾਇਤ ਚੁਣੀ ਜਾਵੇ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ

Read More
Punjab

ਜੱਜ ਦੀ ਸੁਰੱਖਿਆ ਦਾ ਮਾਮਲਾ: ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਮੁੜ ਹਾਈ ਕੋਰਟ ਪਹੁੰਚੀ ਪੰਜਾਬ ਸਰਕਾਰ!

ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਦੀ ਸੁਰੱਖਿਆ ਤੋਂ ਪੰਜਾਬ ਪੁਲਿਸ ਨੂੰ ਹਟਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈ ਕੋਰਟ ਵੱਲੋਂ ਦਿੱਤੇ ਹੁਕਮਾਂ ਖ਼ਿਲਾਫ਼ ਮੁੜ ਹਾਈ ਕੋਰਟ ਵਿੱਚ ਪਹੁੰਚ ਕੀਤੀ ਹੈ। ਇਸਦੇ ਨਾਲ ਹੀ ਸਰਕਾਰ ਨੇ ਅਦਾਲਤ ਨੂੰ ਆਪਣਾ ਹੁਕਮ ਵਾਪਸ ਲੈਣ ਦੀ ਵੀ ਮੰਗ ਕੀਤੀ ਹੈ। ਅਦਾਲਤ ਨੇ ਜ਼ੁਬਾਨੀ ਤੌਰ ’ਤੇ

Read More
Punjab

ਜਾਣੋ ਕੀ ਹੈ ਫ਼ਰਕ ਗਰਾਮ ਸਭਾ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰੀਸ਼ਦ ‘ਚ

ਬਿਉਰੋ ਰਿਪੋਰਟ – ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਸਾਨੂੰ ਸਭ ਨੂੰ ਪਤਾ ਹੈ ਕਿ ਪੰਚਾਇਤ ਕੀ ਹੁੰਦੀ ਹੈ ਪਰ ਬਹੁਤ ਸਾਰੇ ਲੋਕ ਇਸ ਗੱਲ ਤੋਂ ਅਣਜਾਣ ਹਨ ਕਿ ਗਰਾਮ ਸਭਾ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰੀਸ਼ਦ ਵਿਚ ਕੀ ਅੰਤਰ ਹੁੰਦਾ ਹੈ। ਅੱਜ ਅਸੀ ਤਹਾਨੂੰ ਦੱਸਾਂਗੇ ਕਿ ਗਰਾਮ

Read More