ਮਾਲਵਿੰਦਰ ਸਿੰਘ ਮਾਲੀ 1 ਅਕਤੂਬਰ ਤੱਕ ਜੇਲ੍ਹ ’ਚ
ਬਿਉਰੋ ਰਿਪੋਰਟ: ਮੁਹਾਲੀ ਦੀ ਅਦਾਲਤ ਨੇ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ 1 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਮਾਲਵਿੰਦਰ ਸਿੰਘ ਮਾਲੀ ਮੁਹਾਲੀ ਨੂੰ ਪੁਲਿਸ ਦੇ ਵੱਲੋਂ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਮਾਲੀ ਦੇ ਖਿਲਾਫ਼ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਹ
