ਪੰਜਾਬ ਦੀ ਸਭ ਤੋਂ ਬਦਕਿਸਮਤ ਮਾਂ ! 6 ਘੰਟੇ ਦੇ ਅੰਦਰ 3 ਪੁੱਤਰ ਗਵਾਏ,ਫਿਰ ਆਪ ਵੀ ਚੱਲੀ ਗਈ
ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਔਰਤ ਨੇ 3 ਬੱਚਿਆਂ ਨੂੰ ਜਨਮ ਦਿੱਤਾ ਸੀ
ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਔਰਤ ਨੇ 3 ਬੱਚਿਆਂ ਨੂੰ ਜਨਮ ਦਿੱਤਾ ਸੀ
ਬਿਉਰੋ ਰਿਪੋਰਟ: ਪਰਾਲੀ ਸਾੜਨ (STUBBLE BURNING) ਨੂੰ ਲੈ ਕੇ ਪੰਜਾਬ ਤੋਂ ਚੰਗੀ ਖ਼ਬਰ ਸਾਹਮਣੇ ਆਈ ਹੈ। ਇਸ ਸਾਲ ਹੁਣ ਤੱਕ 50 ਫੀਸਦੀ ਘੱਟ ਪਰਾਲੀ ਸੜੀ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ (PUNJAB REMOTE SENSING CENTER) ਦੇ ਅੰਕੜਿਆਂ ਮੁਤਾਬਿਕ 15 ਸਤੰਬਰ ਤੋਂ 27 ਅਕਤੂਬਰ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 1995 ਘਟਨਾਵਾਂ ਸਾਹਮਣੇ ਆਈਆਂ ਜਦਕਿ ਪਿਛਲੇ ਸਾਲ
ਬਿਉਰੋ ਰਿਪੋਰਟ: ਖੰਨਾ ਦੇ ਮਲੌਦ ਇਲਾਕੇ ਵਿੱਚ ਪੁਲਿਸ ਨੇ ਦੋਹਰੇ ਕਤਲ(Double Murder) ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਮ੍ਰਿਤਕਾਂ ਦੇ ਦੋਸਤ ਹੀ ਕਾਤਲ ਨਿਕਲੇ ਹਨ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੋਸਤਾਂ ਨੇ ਘਰ ਵਿੱਚ ਬੁਲਾਇਆ ਫਿਰ ਨਹਿਰ ਵਿੱਚ ਧੱਕਾ ਮਾਰ ਦਿੱਤਾ ਅਤੇ ਬਾਅਦ ਵਿੱਚੋਂ
ਬਿਉਰੋ ਰਿਪੋਰਟ (ਅੰਮ੍ਰਿਤਸਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਨ੍ਹਾਂ ਵਿਚ ਸਿੱਖ ਕੌਮ ਨੂੰ ਢਾਅ ਲਾ ਰਹੀਆਂ ਦੁਸ਼ਮਣ ਸ਼ਕਤੀਆਂ ਵਿਰੁੱਧ ਅਵਾਜ਼ ਉਠਾਉਣ, ਸੋਸ਼ਲ ਮੀਡੀਆ ’ਤੇ ਸਿੱਖਾਂ ਦੀ ਕਿਰਦਾਰਕੁਸ਼ੀ ਨੂੰ ਰੋਕਣ ਸਬੰਧੀ ਸਰਕਾਰ ਨੂੰ
ਬਿਉਰੋ ਰਿਪੋਰਟ – 30 ਸਾਲ ਪੁਰਾਣੇ ਕੇਸ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦਾ ਦਰਵਾਜ਼ਾ ਖੜਕਾਇਆ ਹੈ। ਇਸ ਮਾਮਲੇੇ ਦੀ ਅੱਜ ਸੁਣਵਾਈ ਹੋਈ ਹੈ, ਜਿਸ ਵਿਚ ਸੈਣੀ ਨੇ ਦਲੀਲ ਦਿੰਦਿਆਂਂ ਕਿਹਾ ਕਿ ਉਸ ਨੂੰ ਪੰਜਾਬ ਪੁਲਿਸ ਹਰ ਹੀਲੇ ਗ੍ਰਿਫਤਾਰ ਕਰਨਾ ਚਾਹੁੰਦੀ ਹੈ।
ਬਿਉਰੋ ਰਿਪੋਰਟ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਸਖ਼ਤ ਟਿੱਪਣੀਆਂ ਕੀਤੀਆਂ ਹਨ। ਅਦਾਲਤ ਨੇ ਡੀਜੀਪੀ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੰਦੇ ਹੋਏ ਪੁੱਛਿਆ ਆਖਿਰ ਲਾਰੈਂਸ ਨੂੰ ਵਾਰ-ਵਾਰ ਪੰਜਾਬ ਕਿਉਂ ਲਿਆਉਂਦਾ ਗਿਆ? ਅਦਾਲਤ ਨੇ ਕਿਹਾ ਕਿ ਸਵਾਲ ਇਹ ਹੈ ਕਿ ਇੰਟਰਵਿਊ ਦੇ ਪਿੱਛੇ ਮਕਸਦ ਕੀ ਸੀ? ਪੁਲਿਸ ਅਫਸਰਾਂ ਦੀ ਮਿਲੀ