ਪੰਜਾਬ ਦੀਆਂ 5 ਵੱਡੀਆਂ ਖਬਰਾਂ
ਬਾਗੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਜਰਾ ਦੀ ਸ਼ਿਕਾਇਤ ਸ੍ਰੀ ਅਕਾਲ ਤਖਤ ਕੋਲ ਪਹੁੰਚੀ
ਬਾਗੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਜਰਾ ਦੀ ਸ਼ਿਕਾਇਤ ਸ੍ਰੀ ਅਕਾਲ ਤਖਤ ਕੋਲ ਪਹੁੰਚੀ
26 ਅਕਤੂਬਰ ਨੂੰ ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ ਵਿੱਚ ਦਿਲਜੀਤ ਦਾ ਸ਼ੋਅ ਹੋਵੇਗਾ
ਬਿਉਰੋ ਰਿਪੋਰਟ – ਮਾਨਸਾ ਦੇ ਪਿੰਡ ਅਤਲਾ ਕਲਾਂ ਵਿੱਚ 55 ਸਾਲ ਦੇ ਵਿਅਕਤੀ ਦਾ ਪਿੰਡ ਦੇ ਕੁਝ ਨੌਜਵਾਨਾਂ ਵੱਲੋਂ ਡਾਂਗਾ ਨਾਲ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ’ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਅਟਾਲਾ ਕਲਾਂ ਦੇ 55 ਸਾਲ
ਬਿਉਰੋ ਰਿਪੋਰਟ: ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਨੈੱਟਵਰਕ ਨੂੰ ਤੋੜਨ ਲਈ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਨੇ ਢਾਈ ਸਾਲਾਂ ਵਿੱਚ 1,673 ਅਜਿਹੇ ਮੋਬਾਈਲਾਂ ਫ਼ੋਨਾਂ ਦੀ ਸ਼ਨਾਖਤ ਕੀਤੀ ਸੀ, ਜਿਨ੍ਹਾਂ ਦੀ ਵਰਤੋਂ ਅਪਰਾਧੀਆਂ ਵੱਲੋਂ ਕੀਤੀ ਜਾ ਰਹੀ ਸੀ। ਅਜਿਹੇ ਵਿੱਚ ਇਨ੍ਹਾਂ ਸਾਰੇ ਮੋਬਾਈਲਾਂ ਦੇ ਆਈਐਮਈਆਈ ਨੰਬਰ ਅਤੇ 475
ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ ’ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਅਰਜ਼ੀ ਭੇਜਣ ਦੀ ਆਖ਼ਰੀ ਮਿਲੀ 30 ਸਤੰਬਰ 2024 ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in ’ਤੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਕੈਬਨਿਟ ਮੰਤਰੀ ਬਲਕਾਰ ਸਿੰਘ (Balkar Singh) ਨੇ ਨਗਰ ਕੌਂਸਲ ਕਰਤਾਰਪੁਰ ਦੇ ਨਵੇਂ ਚੁਣੇ ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਕੌਰ ਅਤੇ ਮੀਤ ਪ੍ਰਧਾਨ ਸ਼ਾਮ ਸੁੰਦਰ ਪਾਲ ਨੂੰ ਮੁਬਾਰਕਬਾਦ ਦਿੱਤੀ ਹੈ। ਬਲਕਾਰ ਸਿੰਘ ਨੇ ਉਨ੍ਹਾਂ ਨੂੰ ਸ਼ਹਿਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ ਹੈ। ਦੱਸ ਦੇਈਏ ਕਿ ਇਹ ਚੋਣ ਸਰਬਸੰਮਤੀ ਨਾਲ ਹੋਈ ਹੈ। ਇਸ
ਬਿਊਰੋ ਰਿਪੋਰਟ – 2007 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ (Anindita Mitra) ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅੱਜ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਮਿੱਤਰਾ ਨੇ ਡੀ.ਸੀ. ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ
ਬਿਉਰੋ ਰਿਪੋਰਟ: ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਦਾ ਗੌਰਵ ਮੰਨੇ ਜਾਂਦੇ ਬੱਬੂ ਮਾਨ ਨੇ ਇੱਕ ਵਾਰ ਫਿਰ ਫਿਲਮ ਉਦਯੋਗ ਵਿੱਚ ਇੱਕ ਗੌਰਵਮਈ ਸਫਲਤਾ ਸਥਾਪਿਤ ਕੀਤੀ ਹੈ। ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਸੁੱਚਾ ਸੂਰਮਾ’ (Sucha Soorma) ਪੰਜਾਬ ਦੀ ਪਹਿਲੀ ਅਜਿਹੀ ਫਿਲਮ ਬਣ ਗਈ ਹੈ, ਜਿਸਦੀ ਟਿਕਟ ਬੁਕਿੰਗ ਰਿਲੀਜ਼ ਤੋਂ ਪੂਰਾ ਇੱਕ ਹਫ਼ਤਾ ਪਹਿਲਾਂ ਆਨਲਾਈਨ ਖੋਲ੍ਹੀ ਗਈ ਹੈ।