ਅੱਜ ਵੀ SIT ਅੱਗੇ ਪੇਸ਼ ਨਹੀਂ ਹੋਣਗੇ ਮਜੀਠੀਆ, ਚੰਡੀਗੜ੍ਹ ਕੋਰਟ ‘ਚ ਪੇਸ਼ੀ ਦਾ ਦਿੱਤਾ ਹਵਾਲਾ
ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਮੰਗਲਵਾਰ ਨੂੰ ਤੀਜੀ ਵਾਰ ਪਟਿਆਲਾ ‘ਚ SIT ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। 20 ਜੁਲਾਈ ਨੂੰ ਵੀ ਮਜੀਠੀਆ ਨੂੰ ਜਾਂਚ ਲਈ ਬੁਲਾਇਆ ਗਿਆ ਸੀ ਪਰ ਸੁਪਰੀਮ ਕੋਰਟ ਵਿੱਚ ਸੁਣਵਾਈ ਦਾ ਹਵਾਲਾ ਦਿੰਦਿਆਂ ਬਿਕਰਮ ਮਜੀਠੀਆ ਨੇ ਐਸਆਈਟੀ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਮਜੀਠੀਆ