ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਭਾਰਤ ਆਉਣ ਦਾ ਭੇਜਿਆ ਸੱਦਾ
- by Manpreet Singh
- July 29, 2024
- 0 Comments
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev jI) ਦਾ ਗੁਰਪੁਰਬ ਹਰ ਸਾਲ ਸਰਧਾ ਭਾਵਨਾ ਨਾਲ ਮਨਾਉਂਦੀ ਹੈ। ਐਸਜੀਪੀਸੀ ਵੱਲੋਂ ਇਸ ਵਾਰ ਗੁਰੂ ਨਾਨਕ ਦੇਵ ਜੀ ਦੇ ਭਗਤ ਰਾਏ ਬੁਲਾਰ ਜੀ ਦੇ ਪਾਕਿਸਤਾਨ ਵਿੱਚ ਰਹਿੰਦੇ ਚਾਰ ਪਰਿਵਾਰਾਂ ਨੂੰ ਨਵੰਬਰ ਵਿੱਚ ਪ੍ਰਕਾਸ ਗੁਰਪੁਰਬ ਤੇ ਆਉਣ ਦਾ ਸੱਦਾ ਭੇਜਿਆ ਹੈ। ਰਾਏ
ਬਿਨ੍ਹਾਂ ਅਧਿਆਪਕ ਚੱਲ ਰਹੇ ਸਕੂਲ! ਪਰਤਾਪ ਬਾਜਵਾ ਦਾ ਸਰਕਾਰ ‘ਤੇ ਵੱਡਾ ਇਲਜਾਮ
- by Manpreet Singh
- July 29, 2024
- 0 Comments
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸਕੂਲਾਂ ਵਿੱਚ ਅਧਿਆਪਕ ਨਾ ਹੋਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਇਕ ਅਖਬਾਰ ਦੇ ਹਵਾਲੇ ਨਾਲ ਕਿਹਾ ਕਿ ਗੁਰਦਾਸਪੁਰ (Gurdaspur) ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ 90 ਪ੍ਰਾਇਮਰੀ ਸਕੂਲਾਂ ਵਿੱਚੋਂ 28 ਵਿੱਚ ਕੋਈ ਅਧਿਆਪਕ ਨਹੀਂ ਹੈ। 35
ਰਾਮਦੇਵ ਨੂੰ ਡਬਲ ਝਟਕਾ ! ਬੰਬੇ ਹਾਈਕੋਰਟ ਨੇ ਠੋਕਿਆ ਸਾਢੇ 4 ਕਰੋੜ ਦਾ ਜੁਰਮਾਨਾ, ਦਿੱਲੀ ਹਾਈਕੋਰਟ ਨੇ ਗਲਤੀ ਸੁਧਾਰਨ ਲਈ 3 ਦਿਨ ਦਿੱਤੇ !
- by Khushwant Singh
- July 29, 2024
- 0 Comments
ਬੰਬੇ ਹਾਈਕੋਰਟ ਨੇ ਹੁਕਮਾਂ ਦੀ ਉਲੰਘਣਾ ਤੇ ਲਗਾਇਆ ਸਾਢੇ 4 ਕਰੋੜ ਦਾ ਜੁਰਮਾਨਾ
ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਮੁੜ ਰਹੇ ਨੌਜਵਾਨਾਂ ਨਾਲ ਭਿਆਨਕ ਹਾਦਸਾ! 2 ਦੀ ਮੌਤ
- by Preet Kaur
- July 29, 2024
- 0 Comments
ਬਿਉਰੋ ਰਿਪੋਰਟ: ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਖਲਚੀਆਂ-ਮੁੱਛਲ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤੀਜਾ ਗੰਭੀਰ ਜ਼ਖ਼ਮੀ ਹੋ ਗਿਆ। ਇਹ ਨੌਜਵਾਨ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਸਾਰੇ ਨੌਜਵਾਨ ਕਾਰ ਵਿੱਚ ਸਵਾਰ ਸਨ। ਅੰਮ੍ਰਿਤਸਰ ਤੋਂ ਤਿੰਨ ਨੌਜਵਾਨ ਐਤਵਾਰ ਸਵੇਰੇ ਕਰੀਬ 10-11
ਗੁਆਂਢੀ ਸੂਬੇ ਤੋਂ ਬਿੱਟੂ ਜਾ ਸਕਦੇ ਰਾਜ ਸਭਾ! ਚੱਲ ਰਹੀ ਜ਼ੋਰਦਾਰ ਚਰਚਾ
- by Manpreet Singh
- July 29, 2024
- 0 Comments
ਹਰਿਆਣਾ (Haryana) ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਭਾਜਪਾ ਸਿੱਖ ਵੋਟ ਬੈਂਕ ਨੂੰ ਆਪਣੇ ਵੱਲ ਖਿੱਚਣ ਦੀ ਜ਼ੋਰਦਾਰ ਕੋਸ਼ਿਸ਼ ਕਰ ਰਹੀ ਹੈ। ਇਹ ਚਰਚਾ ਪੂਰੇ ਜ਼ੋਰ ਨਾਲ ਚੱਲ ਰਹੀ ਹੈ ਕਿ ਉਹ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਹਰਿਆਣਾ ਤੋਂ ਰਾਜ ਸਭਾ
ਮਿਸਿਜ਼ ਚੰਡੀਗੜ੍ਹ 3 ਕਰੋੜ ਦੀ ਧੋਖਾਧੜੀ ਮਾਮਲੇ ‘ਚ ਗ੍ਰਿਫਤਾਰ, ਸੋਨੇ ਦੇ ਬਿਸਕੁਟ, ਨਕਦੀ-ਕਾਰ ਬਰਾਮਦ
- by Gurpreet Singh
- July 29, 2024
- 0 Comments
ਮੋਹਾਲੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਲੋਕਾਂ ਨਾਲ ਕਰੋੜਾ ਦੀ ਠੱਗੀ ਮਾਰਨ ਦੇ ਮਾਮਲੇ ’ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ Mrs.ਚੰਡੀਗੜ੍ਹ ਰਹਿ ਚੁਕੀ ਅਪਰਨਾ ਸਗੋਤਰਾ ਅਤੇ ਉਸਦੇ ਪੁੱਤਰ ਕੁਨਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ’ਚ ਐਸਐੱਚਓ ਗਿਆਨਦੀਪ ਸਿੰਘ ਨੇ ਦੱਸਿਆ ਕਿ ਇਸ ਠੱਗੀ ’ਚ ਸਾਬਕਾ ਮਿਸਿਜ਼ ਚੰਡੀਗੜ੍ਹ ਰਹੀ ਅਪਰਨਾ ਸਗੋਤਰਾ,