ਆਮ ਆਦਮੀ ਪਾਰਟੀ ਨੇ ਖਿੱਚੀ ਤਿਆਰੀ, ਕੇਜਰੀਵਾਲ ਨੂੰ ਛੁਡਵਾਉਣ ਲਈ ਅਪਣਾਈ ਇਹ ਰਣਨੀਤੀ
ਆਮ ਆਦਮੀ ਪਾਰਟੀ (AAP) ਵੱਲੋਂ ਕੱਲ੍ਹ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਵਿਰੁੱਧ ਮੁਹਾਲੀ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਪਾਰਟੀ ਦੇ ਸਾਰੇ ਲੀਡਰਾਂ ਸਮੇਤ ਮੰਤਰੀ ਅਤੇ ਵਿਧਾਇਕ ਵੀ ਸ਼ਾਮਲ ਹੋਣਗੇ। ਪਾਰਟੀ ਵੱਲੋਂ ਸੂਬਾ ਪੱਧਰੀ ਰੋਸ ਧਰਨੇ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੇ