ਰਾਮਦੇਵ ਨੂੰ ਡਬਲ ਝਟਕਾ ! ਬੰਬੇ ਹਾਈਕੋਰਟ ਨੇ ਠੋਕਿਆ ਸਾਢੇ 4 ਕਰੋੜ ਦਾ ਜੁਰਮਾਨਾ, ਦਿੱਲੀ ਹਾਈਕੋਰਟ ਨੇ ਗਲਤੀ ਸੁਧਾਰਨ ਲਈ 3 ਦਿਨ ਦਿੱਤੇ !
ਬੰਬੇ ਹਾਈਕੋਰਟ ਨੇ ਹੁਕਮਾਂ ਦੀ ਉਲੰਘਣਾ ਤੇ ਲਗਾਇਆ ਸਾਢੇ 4 ਕਰੋੜ ਦਾ ਜੁਰਮਾਨਾ
ਬੰਬੇ ਹਾਈਕੋਰਟ ਨੇ ਹੁਕਮਾਂ ਦੀ ਉਲੰਘਣਾ ਤੇ ਲਗਾਇਆ ਸਾਢੇ 4 ਕਰੋੜ ਦਾ ਜੁਰਮਾਨਾ
ਬਿਉਰੋ ਰਿਪੋਰਟ: ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਖਲਚੀਆਂ-ਮੁੱਛਲ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤੀਜਾ ਗੰਭੀਰ ਜ਼ਖ਼ਮੀ ਹੋ ਗਿਆ। ਇਹ ਨੌਜਵਾਨ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਸਾਰੇ ਨੌਜਵਾਨ ਕਾਰ ਵਿੱਚ ਸਵਾਰ ਸਨ। ਅੰਮ੍ਰਿਤਸਰ ਤੋਂ ਤਿੰਨ ਨੌਜਵਾਨ ਐਤਵਾਰ ਸਵੇਰੇ ਕਰੀਬ 10-11
ਹਰਿਆਣਾ (Haryana) ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਭਾਜਪਾ ਸਿੱਖ ਵੋਟ ਬੈਂਕ ਨੂੰ ਆਪਣੇ ਵੱਲ ਖਿੱਚਣ ਦੀ ਜ਼ੋਰਦਾਰ ਕੋਸ਼ਿਸ਼ ਕਰ ਰਹੀ ਹੈ। ਇਹ ਚਰਚਾ ਪੂਰੇ ਜ਼ੋਰ ਨਾਲ ਚੱਲ ਰਹੀ ਹੈ ਕਿ ਉਹ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਹਰਿਆਣਾ ਤੋਂ ਰਾਜ ਸਭਾ
ਮੋਹਾਲੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਲੋਕਾਂ ਨਾਲ ਕਰੋੜਾ ਦੀ ਠੱਗੀ ਮਾਰਨ ਦੇ ਮਾਮਲੇ ’ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ Mrs.ਚੰਡੀਗੜ੍ਹ ਰਹਿ ਚੁਕੀ ਅਪਰਨਾ ਸਗੋਤਰਾ ਅਤੇ ਉਸਦੇ ਪੁੱਤਰ ਕੁਨਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ’ਚ ਐਸਐੱਚਓ ਗਿਆਨਦੀਪ ਸਿੰਘ ਨੇ ਦੱਸਿਆ ਕਿ ਇਸ ਠੱਗੀ ’ਚ ਸਾਬਕਾ ਮਿਸਿਜ਼ ਚੰਡੀਗੜ੍ਹ ਰਹੀ ਅਪਰਨਾ ਸਗੋਤਰਾ,
ਆਮ ਆਦਮੀ ਪਾਰਟੀ (AAP) ਵੱਲੋਂ ਕੱਲ੍ਹ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਵਿਰੁੱਧ ਮੁਹਾਲੀ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਪਾਰਟੀ ਦੇ ਸਾਰੇ ਲੀਡਰਾਂ ਸਮੇਤ ਮੰਤਰੀ ਅਤੇ ਵਿਧਾਇਕ ਵੀ ਸ਼ਾਮਲ ਹੋਣਗੇ। ਪਾਰਟੀ ਵੱਲੋਂ ਸੂਬਾ ਪੱਧਰੀ ਰੋਸ ਧਰਨੇ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੇ
ਪੰਜਾਬ ਦੇ ਵਿੱਚ ਲੋਕਾਂ ਨੂੰ ਅੱਜ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਵੇਰ ਤੋਂ ਮੀਂਹ ਪੈ ਰਿਹਾ ਹੈ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਸੀ ਪਰ ਬੀਤੀ ਰਾਤ ਨੂੰ ਅਚਾਨਕ ਮੌਸਮ ਬਦਲਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲ ਗਈ ਹੈ।