ਐਡਵੋਕੇਟ ਧਾਮੀ ਦੀ ਜੈਸ਼ੰਕਰ, PM ਟਰੂਡੋ ਤੇ ਸਿੱਖ ਆਗੂਆਂ ਨੂੰ ਅਪੀਲ! ਕੈਨੇਡਾ ’ਚ ਭਾਰਤੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰੋ!
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਨਾਲ ਕੈਨੇਡਾ ਸਰਕਾਰ ਅਤੇ ਉੱਥੇ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਭਾਰਤੀ ਵਿਦਿਆਰਥੀਆਂ ਵੱਲੋਂ ਕੀਤੇ
